Latest Punjab News

ਅੰਮ੍ਰਿਤਪਾਲ ‘ਤੇ NSA ਨਹੀਂ ਵਧਾਏਗੀ ਸਰਕਾਰ, ਫਿਲਹਾਲ ਡਿਬਰੂਗੜ੍ਹ ਜੇਲ੍ਹ ‘ਚ ਰਹਿਣ ਦੇ ਹੁਕਮ

Punjab News: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਅੰਮ੍ਰਿਤਪਾਲ ਸਿੰਘ ਫਿਲਹਾਲ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰਹਿਣਗੇ। ਪੰਜਾਬ ਸਰਕਾਰ…

ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਦਿੱਤੀ ਰਿਆਇਤ

ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਰਿਆਇਤ ਦਿੱਤੀ ਹੈ। ਕਿਸਾਨਾਂ ਨੂੰ…

ਸਾਨਵੀ ਨੇ ਹਾਸਲ ਕੀਤੇ 100 ਫੀਸਦੀ ਅੰਕ, ਸਕਾਰਾਤਮਕ ਸੋਚ ਹੀ ਉਸਦਾ ਮੰਤਰ

ਸੈਕਟਰ-32 ਦੇ ਸੇਂਟ ਐਨਜ਼ ਕਾਨਵੈਂਟ ਸਕੂਲ ਦੀ ਵਿਦਿਆਰਥਣ ਸਾਨਵੀ ਵਾਲੀਆ ਨੇ ਸੀਬੀਐਸਈ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 100% ਅੰਕ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ…

ਕੈਬਨਿਟ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ, ਜਾਣੋ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਪੰਚਾਇਤੀ…

ਕਣਕ ਖਰੀਦ ਵਿੱਚ ਦੇਰੀ: ਕਿਸਾਨਾਂ ਵੱਲੋਂ ‘ਰੇਲ ਰੋਕੋ’ ਅੰਦੋਲਨ 3 ਦਿਨ ਲਈ ਟਾਲਿਆ

Punjab Kisan Andolan: ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਕਾਰਨ ਗੁੱਸੇ ਵਿੱਚ ਆਏ ਪੰਜਾਬ ਦੇ ਕਿਸਾਨਾਂ ਨੇ ਆਪਣੇ ਐਲਾਨ ਕੀਤੇ ‘ਰੇਲ ਰੋਕੋ’…

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਟਰੈਕਟਰ ਨਾਲ ਟਕਰਾਈ

ਵੀਰਵਾਰ ਦੇਰ ਰਾਤ, ਜਲੰਧਰ ਦੇ ਕਪੂਰਥਲਾ ਚੌਕ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਅਤੇ ਇੱਕ ਟਰੈਕਟਰ-ਟਰਾਲੀ ਵਿਚਕਾਰ ਇੱਕ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ…

Governor ਕੋਲ ਭੇਜਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM Mann ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਹੈ। ਮੀਟਿੰਗ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ…

ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਵਿੱਚ ਜਾਂਚ ਜਾਰੀ, ਕੇਂਦਰੀ ਪੁਲਿਸ ਤੈਨਾਤ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਇੱਕ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ…

ਪੰਜਾਬ ‘ਚ ਅੱਜ 3 ਘੰਟੇ ਦਾ ‘ਰੇਲ ਰੋਕੋ’ ਅੰਦੋਲਨ

Punjab News: ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਲਈ ਉਤਰ ਰਹੇ ਹਨ। ਪੰਜਾਬ ਵਿੱਚ ਕੇਂਦਰੀ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਵਿੱਚ…

ਕਾਰ ਬੰਬ ਧਮਾਕਾ ਮਾਮਲਾ: ਨਾਮਧਾਰੀ ਸੰਪਰਦਾ ਦੇ ਠਾਕੁਰ ਦਲੀਪ ਸਿੰਘ ਨੂੰ ਅਦਾਲਤ ਨੇ ਭਗੌੜਾ ਐਲਾਨਿਆ

Car bomb blast case: ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ ਵਿਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ…

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 15 ਸ਼ਹਿਰਾਂ ‘ਚ ਤਾਪਮਾਨ 35 ਡਿਗਰੀ ਤੋਂ ਵੱਧ; ਬਠਿੰਡਾ ਸਭ ਤੋਂ ਗਰਮ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਅਸਰ ਵੱਧਣ ਲੱਗ ਪਿਆ ਹੈ। ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸੇ ਦੌਰਾਨ ਵੈਸਟਰਨ ਡਿਸਟਰਬੈਂਸ ਪਹਾੜੀ…

ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ‘ਚ ਢਿੱਲ ਦੇਣ ਦੀ ਸਿਫ਼ਾਰਸ਼

ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਮੰਡੀਆਂ ਵਿੱਚੋਂ ਇਕੱਠੇ ਕੀਤੇ ਗਏ ਕਣਕ (wheat quality norms) ਦੇ ਨਮੂਨਿਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਬਾਅਦ, ਭਾਰਤੀ ਖ਼ੁਰਾਕ…

ਕਣਕ ਦੀ ਖਰੀਦ ਲਈ ਨਮੀ ‘ਚ ਛੋਟ ਹਾਸਲ ਕਰਨ ‘ਚ ਅਸਫਲਤਾ ਲਈ ਮੁੱਖ ਮੰਤਰੀ ਜ਼ਿੰਮੇਵਾਰ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਵਿਚ ਕਿਸਾਨਾਂ (Farmers) ਵਾਸਤੇ ਕਣਕ ਦੀ ਖਰੀਦ (Wheat procurement)…

ਪੰਜਾਬ ਵਿਜੀਲੈਂਸ ਨੇ ਪ੍ਰਿੰਸੀਪਲ ਅਤੇ ਕਾਨੂੰਨਗੋ ਨੂੰ ਰਿਸ਼ਵਤ ਲੈਂਦੇ ਫੜਿਆ

ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮਹੱਤਵਪੂਰਨ ਕਾਰਵਾਈ ਕੀਤੀ ਹੈ। ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ਾਂ…

Rail Roko Andolan : ਰੇਲ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ

Farmer Rail Roko : ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ…

Ad
Ad