Latest Punjab News

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦੀ ਪਾਰਕਿੰਗ ਸਟਾਫ ਨਾਲ ਝੜਪ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਾਰਕਿੰਗ ਸਟਾਫ਼ ਅਤੇ ਇੱਕ ਯਾਤਰੀ ਵਿਚਕਾਰ ਝੜਪ ਹੋ ਗਈ। ਇਹ ਝਗੜਾ ਉਦੋਂ ਹੋਇਆ ਜਦੋਂ ਯਾਤਰੀ ਨੇ ਆਪਣੀ ਗੱਡੀ ਹਵਾਈ ਅੱਡੇ ਦੇ ‘ਪਿਕ-ਐਂਡ-ਡ੍ਰੌਪ’ ਜ਼ੋਨ ਵਿੱਚ 20 ਮਿੰਟਾਂ ਲਈ ਪਾਰਕ ਕੀਤੀ। ਨਤੀਜੇ ਵਜੋਂ,…

ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਬੱਸੀ ਪਠਾਣਾਂ ਵਿੱਚ ਦੇਰ ਰਾਤ ਵਾਪਰਿਆ ਦਰਦਨਾਕ ਹਾਦਸਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਦੇਰ ਰਾਤ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਵਾਪਰੇ ਦਰਦਨਾਕ ਹਾਦਸੇ…

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ: ਘਰ ਬੈਠੇ ਇੰਝ ਕਰੋ ONLINE ਅਪਲਾਈ, ਜਾਣੋ ਪੂਰੀ ਪਰਿਕ੍ਰੀਆ

Punjab News: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੱਡੀ ਅੱਪਡੇਟ ਸਾਹਮਣੇ…

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਦਿਨਾਂ ‘ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

Punjab Weather Update: ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ,…

ਛੁੱਟੀ ‘ਤੇ ਆਏ ਫੌਜ਼ੀ ਨੇ ਕੀਤੀ ਆਤਮਹੱਤਿਆ, ਪੱਖੇ ਨਾਲ ਲਾਸ਼ ਲਟਕਦੀ ਵੇਖ ਪਰਿਵਾਰ ਦੇ ਉੱਡੇ ਹੋਸ਼

Batala Soldier Suicide; ਬਟਾਲਾ ਦੇ ਨੇੜਲੇ ਪਿੰਡ ਰੰਗੜ ਨੰਗਲ ਵਿੱਚ, ਇੱਕ ਭਾਰਤੀ ਫੌਜ ਦੇ ਸਿਪਾਹੀ, ਜੋ ਛੁੱਟੀ ‘ਤੇ ਘਰ ਸੀ, ਨੇ ਫਾਹਾ ਲੈ ਕੇ ਆਪਣੀ…

ਪੰਜਾਬ ‘ਚ ਇਤਿਹਾਸਕ ਸ਼ੁਰੂਆਤ: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਮਿਲੇਗੀ 1000-1500 ਰੁਪਏ ਮਹੀਨਾਵਾਰ ਮਦਦ

Punjab women financial assistance scheme; ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਚੰਡੀਗੜ੍ਹ, 14 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ…

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Kultar Singh Sandhwan statement; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ…

ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: CM ਮਾਨ

Bhagwant Mann Ambedkar Jayanti speech; ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ…

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : MP ਸਤਨਾਮ ਸਿੰਘ ਸੰਧੂ

Vaisakhi 2026 celebration Punjab; ਵਿਸਾਖੀ ਦੇ ਪਵਿੱਤਰ ਤੇ ਪਾਵਨ ਦਿਹਾੜੇ ’ਤੇ ਮਾਲਵੇ ਦੀ ਪਾਵਨ ਧਰਤੀ ਤੇ ਇਤਿਹਾਸਕ ਅਸਥਾਨ ’ਗੁਰੂ ਕੀ ਕਾਸ਼ੀ’ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ…

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਸਰਕਾਰ ਸਖ਼ਤ, ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੱਡਾ ਫੈਸਲਾ

Punjab Govt Seeks Dibrugarh Jail Extension; ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਬਾਰੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸੁਰੱਖਿਆ ਅਤੇ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਡਰੋਨ ਰਾਹੀਂ ਆਏ 6 ਹਥਿਆਰਾਂ ਸਮੇਤ 3 ਆਰੋਪੀ ਗ੍ਰਿਫ਼ਤਾਰ

Amritsar drone weapons module busted; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ, ਜਿਸ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਹਥਿਆਰਾਂ ਦੇ…

ਵਿਸਾਖੀ ਮੌਕੇ ਵਾਪਰਿਆ ਬੇਹੱਦ ਮੰਦਭਾਗਾ ਹਾਦਸਾ, ‘ਨਿਸ਼ਾਨ ਸਾਹਿਬ’ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

Ludhiana Nishaan Sahib Crane Accident Death; ਲੁਧਿਆਣਾ ਦੇ ਦੁੱਗਰੀ ਰੋਡ ‘ਤੇ ਆਤਮ ਨਗਰ ਪੁਲਿਸ ਚੌਕੀ ਦੇ ਅਧਿਕਾਰ ਖੇਤਰ ਵਿੱਚ ਸਥਿਤ ਕਰਤਾਰ ਨਗਰ ਦੇ ਗੁਰਦੁਆਰਾ ਸ੍ਰੀ…

ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੇ ਟ੍ਰੈਕਟਰ ਟਰਾਲੀ ਤੇ ਹੋਈ Firing

Anandpur Sahib firing incident; ਟਰੈਕਟਰ ‘ਤੇ ਗੋਲੀਆਂ ਦੇ ਨਿਸ਼ਾਨ ਸੋਮਵਾਰ ਰਾਤ ਨੂੰ ਜਲੰਧਰ ਤੋਂ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ‘ਤੇ ਹਮਲਾ ਕੀਤਾ…

ਤੇਲ ਕੰਪਨੀਆਂ ਨੂੰ ਵੱਡਾ ਝਟਕਾ! ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵੱਡੇ ਵਾਧੇ ਦੀ ਸੰਭਾਵਨਾ, ਜਾਣੋ ਕਿਉਂ ਵਧਣਗੇ ਰੇਟ

Petrol-Diesel Price Hike; ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ, ਪੈਟਰੋਲ ਦੀਆਂ ਕੀਮਤਾਂ 18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 35 ਰੁਪਏ ਪ੍ਰਤੀ ਲੀਟਰ ਤੱਕ…

Ad
Ad