Latest Punjab News

ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਤਲਬ — ਸਿੱਖ ਪਰੰਪਰਾਵਾਂ ਦੇ ਉਲਟ ਪੇਸ਼ਕਾਰੀ ‘ਤੇ ਵਾਦ-ਵਿਵਾਦ

Breaking News: ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਤਲਬ ਕੀਤਾ ਹੈ। ਮੰਤਰੀ ਸੌਂਦ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਖੇ ਸਿੱਖ ਸਿਧਾਂਤਾਂ…

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਚੀਮਾ

Jobs in Punjab: ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ…

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ NOC ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

PSPCL: ਅਰੋੜਾ ਨੇ ਕਿਹਾ, ‘‘ਮਾਨ ਸਰਕਾਰ ਦਾ ਮੰਨਣਾ ਹੈ ਕਿ ਹਰ ਪਰਿਵਾਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਪ੍ਰਾਪਤ ਕਰਨ ਦਾ ਹੱਕਦਾਰ ਹੈ। ਇਹ ਫੈਸਲਾ ਇਹ ਯਕੀਨੀ…

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਉੱਤਰੀ ਜ਼ੋਨ ਕੌਂਸਲ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਅਤੇ ਪਾਣੀ ਵਿਵਾਦ ‘ਤੇ ਸਵਾਲ ਉਠਾਏ

ਦਿੱਲੀ: ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਰਾਜਾਂ ਅਤੇ ਕੇਂਦਰ ਸਰਕਾਰ ‘ਤੇ ਤਿੱਖੇ…

ਖੰਨਾ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨ: ਰੇਲਵੇ ਸਟੇਸ਼ਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਖਿਲਾਫ਼ ਸਰਚ

Latest News: ਐੱਸਐੱਸਪੀ ਜੋਤੀ ਯਾਦਵ ਬੈਂਸ ਦੇ ਹੁਕਮਾਂ ਹੇਠ, ਖੰਨਾ ਪੁਲਿਸ ਨੇ ਇੱਕ ਵੱਡਾ ਸੀਏਐੱਸਓ ਆਪ੍ਰੇਸ਼ਨ ਚਲਾਇਆ। ਡੀਐੱਸਪੀ ਵਿਨੋਦ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੇ…

ਲੁਧਿਆਣਾ ਵਿੱਚ ਸ਼ਰਾਬੀ ਝਗੜੇ ਨੇ 40 ਸਾਲਾ ਫੈਕਟਰੀ ਵਰਕਰ ਦੀ ਜਾਨ ਲੈ ਲਈ

ਲੁਧਿਆਣਾ: ਸੋਮਵਾਰ ਰਾਤ ਨੂੰ ਹੈਬੋਵਾਲ ਇਲਾਕੇ ਵਿੱਚ ਇੱਕ ਭਿਆਨਕ ਘਟਨਾ ਵਾਪਰੀ। ਨਾਨਕ ਨਾਮ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ ਨੇੜੇ, 40 ਸਾਲਾ ਫੈਕਟਰੀ ਵਰਕਰ ਰਿੰਕੂ ਨੂੰ ਉਸਦੇ…

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ‘ਤੇ ਹਾਈ ਕੋਰਟ ਨੇ ਲਾਇਆ ਸਟੇਅ ਰੋਕਣ ਦੀ ਪਟੀਸ਼ਨ ਕੀਤੀ ਖਾਰਜ

Latest News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ ਦੇ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਹਮਲਾ ਅਤੇ ਛੇੜਛਾੜ ਮਾਮਲੇ ਵਿੱਚ ਸਜ਼ਾ ‘ਤੇ ਰੋਕ ਲਗਾਉਣ…

ਸਿਵਾਲਾ ਮਾਰਕੀਟ ਵਿਚ ਜਰਨਲ ਸਟੋਰ ਨੂੰ ਅਚਾਨਕ ਲੱਗੀ ਅੱਗ

Breaking News: ਦੀਨਾਨਗਰ ਵਿੱਚ ਅੱਜ ਸਵੇਰੇ ਸਿਵਾਲਾ ਮਾਰਕੀਟ ਮੇਨ ਬਾਜ਼ਾਰ ਵਿੱਚ ਇੱਕ ਜਰਨਲ ਸਟੋਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ…

350ਵੇਂ ਸ਼ਹੀਦੀ ਸਮਾਗਮ ਲਈ ਵੱਡੇ ਸੁਰੱਖਿਆ ਪ੍ਰਬੰਧ — 8,000 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ

Latest News: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਯਾਦਗਾਰ ਸਮਾਗਮ ਲਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਸੁਰੱਖਿਆ ਪ੍ਰਬੰਧ…

ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀ ਪੀੜੀ ਬਾਬਾ ਸੁਖਦੀਪ ਸਿੰਘ ਬੇਦੀ ਵੱਲੋਂ ‘ਇੱਕ ਰੁੱਖ ਗੁਰੂ ਦੇ ਨਾਮ’ ਮੁਹਿੰਮ ਤਹਿਤ 11 ਰੁੱਖ ਲਗਾਏ ਗਏ

ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਡੇਲੀ ਪੋਸਟ ਪੰਜਾਬ–ਹਰਿਆਣਾ–ਹਿਮਾਚਲ ਵੱਲੋਂ ਚਲਾਈ ਜਾ ਰਹੀ “ਇੱਕ ਰੁੱਖ ਗੁਰੂ…

ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਨਿਆਂਕ ਹਿਰਾਸਤ ਵਿੱਚ ਭੇਜੇ ਗਏ

Breaking News: ਤਰਨ ਤਾਰਨ ਤੋਂ ਆ ਰਹੀ ਵੱਡੀ ਖ਼ਬਰ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅਦਾਲਤ ਨੇ ਰਿਮਾਂਡ…

ਅੰਮ੍ਰਿਤਸਰ ਵਿੱਚ ਇੱਕ ਦਿਨ ਵਿੱਚ ਦੂਜੀ ਗੋਲੀਬਾਰੀ: ਗੁਰਦੁਆਰਾ ਬਾਹਰ ਨੌਜਵਾਨ ਦੀ ਹੱਤਿਆ, ਪਰਿਵਾਰ ਨੇ ਜਵਾਈ ‘ਤੇ ਲਗਾਏ ਗੰਭੀਰ ਦੋਸ਼

Latest News: ਅੰਮ੍ਰਿਤਸਰ ਵਿੱਚ ਲਗਾਤਾਰ ਦੂਜੇ ਦਿਨ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਬਾਹਰ ਦੋ ਅਣਪਛਾਤੇ ਬਾਈਕ ਸਵਾਰਾਂ ਨੇ…

7 ਰੁਪਏ ਵਾਲੀਆਂ 200 ਟਿਕਟਾਂ ਨੇ ਬਣਾਇਆ ਇੱਕ ਹੋਰ ਲੱਖਪਤੀ

Latest News: ਰੋਪੜ ਵਿੱਚ ਕਿਸਮਤ ਨੇ ਇੱਕ ਵਾਰ ਫਿਰ ਮੁਸਕਰਾਇਆ ਹੈ। ਇੱਥੇ ਇੱਕ ਸਥਾਨਕ ਵਿਅਕਤੀ ਨੇ 7 ਰੁਪਏ ਦੀਆਂ 200 ਲਾਟਰੀ ਟਿਕਟਾਂ ਖਰੀਦੀਆਂ ਅਤੇ ਹੈਰਾਨੀਜਨਕ…

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਲੱਗਾ ਵੱਡਾ ਝਟਕਾ

Punjab News: ਮਹਿਲਾ ਨਾਲ ਕੁੱਟਮਾਰ ਅਤੇ ਛੇੜਛਾੜ ਦੇ ਦੋਸ਼ ਸਾਬਿਤ ਹੋਣ ਤੋਂ ਬਾਅਦ ਤਰਨ ਤਾਰਨ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ…

ਮਾਨ ਨੇ ਕਿਹਾ – ਹਰਿਆਣਾ ਵਿੱਚ A+ ਯੂਨੀਵਰਸਿਟੀਆਂ ਹਨ, ਫਿਰ ਵੀ ਲੋਕ ਪੰਜਾਬ ਆਉਂਦੇ ਹਨ, ਹਿਮਾਚਲ ਨੇ ਵੀ ਚੰਡੀਗੜ੍ਹ ਦੇ ਹੱਕਾਂ ਦਾ ਦਾਅਵਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ…

Ad
Ad