Latest Punjab News

ਅਮ੍ਰਿਤਸਰ ‘ਚ ਚੱਲੀਆਂ ਗੋਲੀਆਂ, ਗੈਂਗਸਟਰ ਤੇ ਪੁਲਿਸ ਵਿਚਾਲੇ ਹੋਈ ਫਾਇਰਿੰਗ, ਇੱਕ ਮੁਲਜ਼ਮ ਗ੍ਰਿਫ਼ਤਾਰ

Amritsar police encounter; ਅੰਮ੍ਰਿਤਸਰ ‘ਚ ਬੀਤੀ ਦਿਨੀਂ ਜੰਡਿਆਲਾ ਗੁਰੂ ਵਿਖੇ ਪੰਸਾਰੀ ਦੀ ਦੁਕਾਨ ਤੇ ਹੋਈ ਅੰਨੇਵਾਹ ਗੋਲੀਬਾਰੀ ਦੇ ਮਾਮਲੇ ਚ ਪੁਲਿਸ ਨੇ ਇੱਕ ਦੋਸ਼ੀ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।…

Ferozepur News : ਫਿਰੋਜ਼ਪੁਰ ‘ਚ 2 ਨਕਲੀ STF ਅਧਿਕਾਰੀ ਗ੍ਰਿਫ਼ਤਾਰ, ਮੁਲਜ਼ਮਾਂ ‘ਚ ਇੱਕ ਔਰਤ ਵੀ ਸ਼ਾਮਲ

Ferozepur News: ਨਸ਼ੇ ਖਿਲਾਫ਼ ਪੰਜਾਬ ਪੁਲਿਸ ਵੱਲੋਂ ਜਿਥੇ ਮੁਹਿੰਮ ਵਿੱਢੀ ਹੋਈ ਹੈ, ਉਥੇ ਹੀ ਕਈ ਨਕਲੀ ਪੁਲਿਸ ਵਾਲੇ ਬਣ ਕੇ ਲੋਕਾਂ ਨਾਲ ਠੱਗੀ ਮਾਰ ਰਹੇ…

ਸੇਵਾਮੁਕਤ ਜਨਰਲ ਦੀ ਕਾਰ ਨੂੰ ਪੁਲਿਸ ਜੀਪ ਨੇ ਮਾਰੀ ਟੱਕਰ, ਡੀਐਸ ਹੁੱਡਾ ਨੇ ਕਿਹਾ – ਜ਼ੀਰਕਪੁਰ ਫਲਾਈਓਵਰ ‘ਤੇ ਜਾਣਬੁੱਝ ਕੇ ਟੱਕਰ ਮਾਰੀ

ਮੋਹਾਲੀ ਦੇ ਜ਼ੀਰਕਪੁਰ ਫਲਾਈਓਵਰ ‘ਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਵੀਆਈਪੀ ਕਾਫਲੇ ਵਿੱਚ ਪੰਜਾਬ ਪੁਲਿਸ ਦੀ ਗੱਡੀ ਨਾਲ ਟਕਰਾ ਗਈ। ਹੁੱਡਾ ਨੇ ਦੋਸ਼…

SAD ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਸਮੇਤ 2 ਖਿਲਾਫ਼ ਕੇਸ ਦਰਜ

ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ ਭਾਰਤੀ…

Sirhind News : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਰੂਹ ਕੰਬਾਊ ਹਾਦਸਾ, ਅਣਪਛਾਤੇ ਵਾਹਨ ਦੀ ਫੇਟ ਨਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

Bike Accident : ਸਰਹਿੰਦ ਨੈਸ਼ਨਲ ਹਾਈਵੇ ‘ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ (2 Killed in…

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

Agriculture News: ਪੰਜਾਬ ਸਰਕਾਰ ਮੰਡੀਆਂ ‘ਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ…

ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

Sri Guru Tegh Bahadur Ji: ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ…

‘ਯੁੱਧ ਨਸ਼ਿਆਂ ਵਿਰੁੱਧ’ ਦੇ 256ਵੇਂ ਦਿਨ ਪੰਜਾਬ ਪੁਲਿਸ ਦਾ ਐਕਸ਼ਨ, 286 ਥਾਵਾਂ ‘ਤੇ ਛਾਪੇਮਾਰੀ ਕਰਕੇ 59 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Punjab Police against Drugs: ਪੰਜਾਬ ਪੁਲਿਸ ਨੇ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ…

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ, 20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ

350th Martyrdom Day of Sri Guru Tegh Bahadur Ji: ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ…

ਪੰਜਾਬ ਦੇ 3100 ਪਿੰਡਾਂ ‘ਚ ਬਣਾਏ ਜਾ ਰਹੇ ਖੇਡ ਸਟੇਡੀਅਮ, ਸੁਨਾਮ ਦੇ 29 ਪਿੰਡਾਂ ‘ਚ 3 ਮਹੀਨਿਆਂ ‘ਚ ਤਿਆਰ ਹੋਣਗੇ ਖੇਡ ਸਟੇਡੀਅਮ

Sports Stadiums in Punjab: ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ…

ਹਰਿਆਣਾ ਆਈਪੀਐਸ ਖੁਦਕੁਸ਼ੀ ਮਾਮਲਾ: ਸੀਬੀਆਈ ਨੂੰ ਜਾਂਚ ਨਹੀਂ ਦਿੱਤੀ ਜਾਵੇਗੀ: ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ

ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨਹੀਂ ਸੌਂਪੀ ਜਾਵੇਗੀ। ਬੁੱਧਵਾਰ ਨੂੰ, ਪੰਜਾਬ ਅਤੇ ਹਰਿਆਣਾ…

ਚੰਡੀਗੜ੍ਹ ਯੂਨੀਵਰਸਿਟੀ ਨੇ ਕੀਤੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦੀ ਮੇਜ਼ਬਾਨੀ, ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਲਿਆ ਭਾਗ

ਵਿਕਸਿਤ ਭਾਰਤ 2047 ਦੇ ਏਜੰਡੇ ਲਈ ਨੌਜਵਾਨਾਂ ਦਾ ਯੋਗਦਾਨ ਬੇਹੱਦ ਜ਼ਰੂਰੀ ਹੈ। ਨੌਜਵਾਨਾਂ ਦੇ ਬਗ਼ੈਰ ਵਿਕਸਿਤ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸੇ ਦੇ…

ਪੀਯੂ ਦੇ ਵਿਰੋਧ ਪ੍ਰਦਰਸ਼ਨਾਂ ‘ਤੇ ਕੇਂਦਰੀ ਮੰਤਰੀ ਦਾ ਵਿਵਾਦਤ ਬਿਆਨ, ਬਿੱਟੂ ਨੇ ਕਿਹਾ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਇੱਕ ਵਿਵਾਦਪੂਰਨ ਬਿਆਨ ਜਾਰੀ ਕੀਤਾ। ਬਿੱਟੂ ਨੇ ਕਿਹਾ ਕਿ ਪੰਜਾਬ…

ਮੋਹਾਲੀ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਡੇਰਾਬੱਸੀ– ਘੱਗਰ ਪੁਲ ਦੇ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਦੋਵੋਂ ਗੈਂਗਸਟਰ ਜ਼ਖਮੀ ਹੋ…

”ਰਾਜਾ ਵੜਿੰਗ ਕੋਈ ਰਾਬਿਨਹੁੱਡ ਨਹੀਂ, ਜਿਹੜਾ ਫੜਿਆ ਨਹੀਂ ਜਾ ਰਿਹਾ…”, SC ਕਮਿਸ਼ਨ ਨੇ ਕਾਂਗਰਸ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਤੇ ਐਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬ ਐਸ.ਸੀ. ਕਮਿਸ਼ਨ ਨੇ ਰਾਜਾ ਵੜਿੰਗ…

Ad
Ad