Latest Punjab News

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ…

ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

Punjab News: ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਾਲ 2013 ਵਿੱਚ ਮਹਿਲਾ ਨਾਲ ਮਾਰਕੁੱਟ ਅਤੇ…

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਚੀਮਾ

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200…

ਭਗਵੰਤ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਪਟਿਆਲਾ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ…

1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਚੰਡੀਗੜ੍ਹ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ,…

SGPC ਵੱਲੋਂ ਭਾਈ ਨੰਦ ਲਾਲ ਪਬਲਿਕ ਸਕੂਲ ’ਚ ਸ਼ੁਰੂ ਕੀਤੀ ਸ਼ੂਟਿੰਗ ਰੇਂਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

SOI ਸੰਗਠਨ ਖਿਲਾਫ ਇਤਰਾਜ਼ਯੋਗ ਭਾਸ਼ਾ ਵਰਤਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ ਦਰਜ

Punjab News: ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (SOI) ਦੇ ਮੁਖੀ ਰਣਬੀਰ ਸਿੰਘ ਰਾਣਾ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ…

19,279 ਕਰੋੜ ਰੁਪਏ ਦਾ ਸਿੱਖਿਆ ਬਜਟ ਅਲਾਟ ਅਤੇ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ…

Gurdaspur: ਕਾਦੀਆਂ ‘ਚ ਕਾਂਗਰਸ ਦੇ ਮੌਜੂਦਾ ਤੇ ‘ਆਪ’ ਦੇ ਸਾਬਕਾ ਸਰਪੰਚ ਦੀਆਂ ਧਿਰਾਂ ‘ਚ ਖੂਨੀ ਝੜਪ, ਕਈ ਜ਼ਖ਼ਮੀ

Gurdaspur: ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਰਾਜੂ ਬੇਲਾ ‘ਚ ਮਾਹੌਲ ਉਸ ਵੇਲੇ ਤਨਾਅ ਪੂਰਨ ਬਣ ਗਿਆ। ਜਦੋਂ ਸਰਪੰਚੀ ਦੀ ਸਿਆਸੀ ਰੰਜਿਸ਼ ਨੂੰ ਲੈ ਕੇ…

ਪੰਜਾਬ ਦੇ ਉਦਯੋਗਾਂ ਲਈ ਵੱਡੀ ਰਾਹਤ: ਗੈਸ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ

Punjab Development: ਪੰਜਾਬ ਵਿੱਚ ਉਦਯੋਗਾਂ ਨੂੰ ਗੈਸ ਦੀ ਘਾਟ ਤੋਂ ਬਚਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਉਦਯੋਗ ਮੰਤਰੀ Sanjeev Arora ਨੇ…

ਡਿਲੀਵਰੀ ਬੁਆਏ ਦੀ ਲਾਸ਼ ਮਿਲਣ ‘ਤੇ ਫ਼ੈਲੀ ਸਨਸਨੀ, 2 ਦਿਨਾਂ ਤੋਂ ਲਾਪਤਾ ਸੀ ਮ੍ਰਿਤਕ

Amritsar Delivery Boy Murdered; ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਏ-ਬਲਾਕ ਵਿੱਚ ਇੱਕ ਇਮਾਰਤ ਦੇ ਬੇਸਮੈਂਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦਾ…

CM ਨੇ ਸਿੱਖਿਆ ਦੇ ਮੁੱਦੇ ‘ਤੇ ਭਾਜਪਾ ਨੂੰ ਘੇਰਿਆ, ਕਿਹਾ ਗੁਜਰਾਤ ਵਿੱਚ ਸਭ ਤੋਂ ਵੱਧ ਪੇਪਰ ਲੀਕ ਹੋਏ ਹਨ; ਦੇਸ਼ ਵਿੱਚ ਦੋ-ਪੱਧਰੀ ਸਿੱਖਿਆ ਪ੍ਰਣਾਲੀ ਮੌਜੂਦ ਹੈ

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ਵਿੱਚ ਇੱਕ ਨਵੀਂ ਹਾਜ਼ਰੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਪ੍ਰਣਾਲੀ ਦੇ ਤਹਿਤ, ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਰਹਿੰਦਾ ਹੈ, ਤਾਂ…

ਦਿਨ-ਦਿਹਾੜੇ ਲੁੱਟ, ਚਾਕੂ ਦੀ ਨੋਕ ‘ਤੇ ਚਾਂਦੀ ਦੀ ਚੇਨ ਖੋਹ ਫ਼ਰਾਰ ਹੋਇਆ ਨਕਾਬਪੋਸ਼

Chandigarh Chain Snatching; ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਇੱਕ ਲੁਟੇਰੇ ਨੇ ਕਾਲੇ ਕਪੜੇ ਅਤੇ ਹੈਲਮੈਟ ਪਹਿਨ ਕੇ ਆਉਂਦੇ ਹੋਏ ਚਾਕੂ ਦੀ ਨੋਕ ‘ਤੇ ਸਬਜ਼ੀ ਵਾਲੇ ਤੋਂ ਚਾਂਦੀ…

ਪੰਜਾਬ ‘ਚ ਦਿਨ-ਦਿਹਾੜੇ ਵੱਡਾ ਕਾਂਡ! ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਬਾਰੀ, ਮੌਕੇ ‘ਤੇ ਮੌਤ

Amritsar Attic Border Youth Murder; ਅੰਮ੍ਰਿਤਸਰ ਵਿੱਚ, ਇੱਕ ਨੌਜਵਾਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਰੋਜ਼ਾਨਾ ਦੇ ਕੰਮ ‘ਤੇ ਜਾਣ…

ਪੰਜਾਬ ਦੀ ਸਿਆਸਤ ‘ਚ ਹਲਚਲ: ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਝਟਕਾ, ਦਰਜਨਾਂ ਆਗੂ Aam Aadmi Party ‘ਚ ਸ਼ਾਮਲ

Punjab Politics: ਪੰਜਾਬ ਦੇ ਸਿਆਸੀ ਮੈਦਾਨ ‘ਚ ਇੱਕ ਵੱਡੀ ਤਬਦੀਲੀ ਸਾਹਮਣੇ ਆਈ ਹੈ, ਜਿੱਥੇ ਕਈ ਧਿਰਾਂ ਨੂੰ ਝਟਕਾ ਲੱਗਦਿਆਂ ਦਰਜਨਾਂ ਆਗੂ Aam Aadmi Party ਵਿੱਚ…

Ad
Ad