Latest Punjab News

ਚੰਡੀਗੜ੍ਹ ਪੁਲਿਸ ਸਟੇਸ਼ਨ ਵਿੱਚ ਸਬ ਇੰਸਪੈਕਟਰ ਦੀ ਮੌਤ, ਅਚਾਨਕ ਵਿਗੜੀ ਸਿਹਤ, ਹਸਪਤਾਲ ਜਾਂਦੇ ਸਮੇਂ ਹੋਈ ਮੌਤ

ਚੰਡੀਗੜ੍ਹ ਪੁਲਿਸ ਸਟੇਸ਼ਨ ਵਿੱਚ ਇੱਕ ਸਬ-ਇੰਸਪੈਕਟਰ ਦੀ ਅਚਾਨਕ ਮੌਤ ਹੋ ਗਈ। ਉਸਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ, ਉਸਦੇ…

ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ ਵਿੱਚ ਦਿੱਤੀ ਗਈ ਵਿਦਾਈ, ਤੀਜਾ ਆਰੋਪੀ ਵੀ ਕਾਬੂ

ਪੰਜਾਬ ਦੇ ਜਗਰਾਉਂ ਵਿੱਚ ਸ਼ੁੱਕਰਵਾਰ ਨੂੰ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੱਜ ਗਿੱਦੜਵਿੰਡੀ ਦੇ ਖੇਡ ਮੈਦਾਨ ਵਿੱਚ ਸਸਕਾਰ ਕਰ ਦਿੱਤਾ ਗਿਆ। ਤੇਜਪਾਲ ਦੇ…

ਸ਼ਹੀਦ ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਬਰਨਾਲਾ ਦੇ ਪਿੰਡ ਠੁੱਲੀਵਾਲ ਦੇ ਰਹਿਣ ਵਾਲੇ ਨਾਇਕ ਜਗਸੀਰ ਸਿੰਘ (35) ਨੂੰ ਸ਼੍ਰੀਨਗਰ ਦੇ ਬਡਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ਤੋਂ ਬਾਅਦ ਅੱਜ ਉਸਦੇ…

ਸਤਿੰਦਰ ਸਰਤਾਜ ਦੇ ਨਾਮ ‘ਤੇ ਪੰਜਾਬ ਵਿੱਚ ਬਣਾਈ ਜਾਵੇਗੀ ਸੜਕ

ਹੁਣ ਇੱਕ ਸੜਕ ਦਾ ਨਾਮ ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਨੇ ਸੜਕ ਬਣਾਉਣ ਦਾ ਫੈਸਲਾ ਕੀਤਾ ਹੈ।…

ਬਠਿੰਡਾ ‘ਚ ਮੇਲੇ ਦੌਰਾਨ ਵਾਪਰਿਆ ਵੱਡਾ ਹਾਦਸਾ, ਸਟਾਲ ਲਗਾਉਣ ਵਾਲੇ ਵਿਅਕਤੀ ਨੂੰ ਲੱਗਿਆ ਕਰੰਟ

Bathinda News: ਹਾਦਸੇ ‘ਚ ਜ਼ਖਮੀ ਹੋਏ ਮੇਲੇ ਵਿੱਚ ਸਟਾਲ ਲਗਾਉਣ ਵਾਲੇ ਵਿਅਕਤੀ ਨੂੰ ਐਂਬੂਲੈਂਸ ਦੇ ਜਰੀਏ ਬਠਿੰਡਾ ਸਰਕਾਰੀ ਹਸਪਤਾਲ ਤੁਰੰਤ ਇਲਾਜ ਲਈ ਭੇਜਿਆ ਗਿਆ। Bathinda…

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ: ਸੰਜੀਵ ਅਰੋੜਾ

Punjab News: ਹਾਲ ਹੀ ‘ਚ ਕੀਤੀ ਗਈ ਸਮੀਖਿਆ ਮੁਤਾਬਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ। Buddha…

ਅਕਾਲੀ-ਕਾਂਗਰਸ ਨੇ ਖਜ਼ਾਨਾ ਖਾਲੀ ਕੀਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਚੀਮਾ

Punjab Politics: ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ…

ਦਰਬਾਰ ਸਾਹਿਬ ਪਹੁੰਚੇ ਸੀਐਮ ਮਾਨ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਂਘਾ ਖੋਲ੍ਹਣ ਦੀ ਕੀਤੀ ਅਪੀਲ

Kartarpur Corridor ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ, “ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਹੋ ਰਹੇ ਹਨ, ਇਸ ਲਈ ਕਰਤਾਰਪੁਰ ਲਾਂਘਾ ਵੀ ਖੁੱਲ੍ਹਾ ਰਹਿਣਾ…

Panjab University: ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਲਿਆ ਵਾਪਸ

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ ਅਤੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ…

ਸ਼ਰਾਬ ਦੇ ਨਸ਼ੇ ‘ਚ ਦਰਬਾਰ ਸਾਹਿਬ ਜੀ ਦੇ ਪਰਿਸਰ ‘ਚ ਘੁੰਮ ਰਿਹਾ ਸੀ ਸ਼ਖਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਵ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ‘ਚ ਇੱਕ ਗੁਰਸਿੱਖ ਵਿਅਕਤੀ ਸ਼ਰਾਬ ਪੀ ਕੇ ਪਹੁੰਚ ਗਿਆ।…

ਸੁਸਾਈਡ ਨੋਟ ਵਾਇਰਲ ਹੋਣ ਤੋਂ ਬਾਅਦ ਲੁਧਿਆਣਾ ਦਾ ਦੁਕਾਨਦਾਰ ਲਾਪਤਾ

ਲੁਧਿਆਣਾ ਦੇ ਭਾਮੀਆਂ ਰੋਡ ਸਥਿਤ ਸੀਐਮਸੀ ਕਲੋਨੀ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਦੋ ਪੰਨਿਆਂ ਦਾ ਸੁਸਾਈਡ ਨੋਟ ਅਤੇ ਇੱਕ ਵੀਡੀਓ ਅਪਲੋਡ ਕੀਤਾ। ਵੀਡੀਓ ਅਤੇ…

ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨਾ ਦੀ ਘਟਨਾ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ, ਸਰਕਾਰ ਨੂੰ ਕੀਤੀ ਇਹ ਤਾੜਨਾ

Punjab News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਦੇ ਪ੍ਰਬੰਧ…

ਚੰਡੀਗੜ੍ਹ ਤੋਂ ਅਗਵਾ ਕੀਤਾ ਪੱਤਰਕਾਰ ਗੁਰਪਿਆਰ ਸਿੰਘ ਫਰੀਦਕੋਟ ਪੁਲਿਸ ਵੱਲੋਂ ਕੋਟਕਪੂਰਾ ਤੋਂ ਬਰਾਮਦ

Latest News: ਫਰੀਦਕੋਟ ਪੁਲਿਸ ਨੇ ਹਮਦਰਦ ਵੈੱਬ ਚੈਨਲ ਨਾਲ ਜੁੜੇ ਪੱਤਰਕਾਰ ਗੁਰਪਿਆਰ ਸਿੰਘ ਨੂੰ ਚੰਡੀਗੜ੍ਹ ਤੋਂ ਅਗਵਾ ਕਰਨ ਤੋਂ ਬਾਅਦ ਕੋਟਕਪੂਰਾ ਤੋਂ ਸੁਰੱਖਿਅਤ ਬਰਾਮਦ ਕਰ…

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ – ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਨਿੰਦਾ ਕੀਤੀ ਹੈ।…

ਲੁਧਿਆਣਾ ਵਿੱਚ ਨੌਜਵਾਨ ਨੂੰ ਜੁੱਤੀਆਂ ਨਾਲ ਕੁੱਟਿਆ, ਔਰਤ ਦਾ ਕਹਿਣਾ ਹੈ ਕਿ ਉਸਨੇ ਬੱਸ ਵਿੱਚ ਦੋ ਵਾਰ ਉਸ ਨਾਲ ਕੀਤੀ ਛੇੜਛਾੜ

ਲੁਧਿਆਣਾ ਵਿੱਚ ਇੱਕ ਔਰਤ ਅਤੇ ਉਸਦੇ ਪਰਿਵਾਰ ਨੇ ਬੱਸ ਤੋਂ ਉਤਰਦੇ ਹੀ ਇੱਕ ਆਦਮੀ ਨੂੰ ਜੁੱਤੀਆਂ ਨਾਲ ਕੁੱਟਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਵੀ ਔਰਤ…

Ad
Ad