Latest Punjab News

AAP ਸਰਕਾਰ ਨੇ ਸਿਰਫ਼ 4 ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ- CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ…

ਬਿਕਰਮ ਮਜੀਠੀਆ ਸਮੇਤ 8 ਮੁਲਜ਼ਮਾਂ ਨੇ ਚੰਡੀਗੜ੍ਹ ਅਦਾਲਤ ਤੋਂ ਨਿੱਜੀ ਪੇਸ਼ੀ ਲਈ ਮੰਗੀ ਛੋਟ

Breaking News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ 8 ਲੋਕਾਂ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਕੇਸ ਲਈ ਨਿੱਜੀ ਪੇਸ਼ੀ…

ਮੋਗਾ ਰੈਲੀ ਤੋਂ ਪਹਿਲਾਂ ਪੰਜਾਬ ਵਿੱਚ ਭਾਰਤ-ਅਮਰੀਕਾ ਵਪਾਰ ਡੀਲ ਦਾ ਮਾਮਲਾ ਗਰਮ, ‘AAP’ ਅਤੇ ਕਾਂਗਰਸ ਨੇ ਮਤਾ ਪਾਸ ਕਰਵਾਇਆ

Latest News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਵਿੱਚ ਭਾਜਪਾ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਹਨ। ਇਸ ਦੌਰੇ ਤੋਂ ਠੀਕ ਪਹਿਲਾਂ ਪੰਜਾਬ…

ਸੈਸ਼ਨ ਜੱਜਾਂ ਲਈ ਸਰਕਾਰੀ ਰਿਹਾਇਸ਼ ਦੀ ਘਾਟ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Latest News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ, ਮੋਗਾ ਅਤੇ ਪਠਾਨਕੋਟ ਵਿੱਚ ਸੈਸ਼ਨ ਜੱਜਾਂ ਲਈ ਸਰਕਾਰੀ ਰਿਹਾਇਸ਼ ਨਾ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ…

ਦੇਸ਼ ਭਰ ਦੇ ਲੱਖਾ ਕਿਸਾਨਾਂ ਲਈ ਖੁਸ਼ਖਬਰੀ, 13 ਮਾਰਚ ਨੂੰ ਹੋਵੇਗੀ 22ਵੀਂ ਕਿਸ਼ਤ ਜਾਰੀ

PM Kisan Yojana 22nd Instalment: ਦੇਸ਼ ਭਰ ਦੇ ਲੱਖਾਂ ਕਿਸਾਨਾਂ ਲਈ ਖੁਸ਼ਖਬਰੀ ਹੈ। ਜਿਸ ਕਿਸ਼ਤ ਦੀ ਉਹ ਕਾਫ਼ੀ ਸਮੇਂ ਤੋਂ ਉਡੀਕ ਕਰ ਰਹੇ ਸਨ, ਉਹ…

ਪੰਜਾਬ ਵਿਧਾਨ ਸਭਾ ਵਿੱਚ ਖਹਿਰਾ ਮਾਮਲੇ ‘ਤੇ ਹੰਗਾਮਾ, ਹਰਪਾਲ ਚੀਮਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਕੀਤਾ ਪੇਸ਼

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਅੱਜ ਸਦਨ ਵਿੱਚ ਕਾਫ਼ੀ ਤਣਾਅਪੂਰਨ ਮਾਹੌਲ ਬਣ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…

ਤੜਕਸਾਰ ਹਨੇਰੀ, ਬਾਰਿਸ਼ ਤੇ ਗੜੇਮਾਰੀ ਦਾ ਕਹਿਰ — ਕਣਕ ਦੀ ਪੱਕੀ ਫਸਲ ਵਿਛੀ, ਕਿਸਾਨਾਂ ਦੀ ਚਿੰਤਾ ਵਧੀ

Latest News: ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕਸਾਰ ਆਈ ਤੇਜ਼ ਹਨੇਰੀ, ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਖੜੀ ਕਰ ਦਿੱਤੀ ਹੈ।…

ਨਾਬਾਲਗਾਂ ਲਈ ਬਣਨੇ ਚਾਹੀਦੇ ਹਨ ਉਮਰ ਅਧਾਰਿਤ ਸੋਸ਼ਲ ਮੀਡੀਆ ਨਿਯਮ: ਅਮਨ ਅਰੋੜਾ

Punjab News: ਪੰਜਾਬ ਦੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਨਾਬਾਲਗਾਂ ਦੇ ਸੋਸ਼ਲ ਮੀਡੀਆ ਉਪਯੋਗ ਨੂੰ ਨਿਯੰਤ੍ਰਿਤ ਕਰਨ ਲਈ ਕੇਂਦਰ ਸਰਕਾਰ…

ਮੁਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਜਮਾਨਤ

Supreme Court grants bail: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ…

ਪੰਜਾਬੀ ਗਾਇਕ ਜੀ ਖਾਨ ਨੇ ਪ੍ਰਸ਼ੰਸਕਾਂ ਨੂੰ ਉਲਝਾਇਆ: ਇੰਸਟਾਗ੍ਰਾਮ ‘ਤੇ ਜੈਸਮੀਨ ਅਖਤਰ ਨਾਲ ਫੋਟੋ ਕੀਤੀ ਪੋਸਟ , ਦਿਲ ਵਾਲਾ ਇਮੋਜੀ ਜੋੜਿਆ

ਪੰਜਾਬੀ ਗਾਇਕ ਜੀ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮਹਿਲਾ ਗਾਇਕਾ ਜੈਸਮੀਨ ਅਖਤਰ ਨਾਲ ਫੋਟੋਆਂ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਉਲਝਣ ਵਿੱਚ ਪਾ ਦਿੱਤਾ ਹੈ। ਖਾਨ…

ਪੰਜਾਬ ਵਿੱਚ ਅਚਾਨਕ ਬਦਲਿਆ ਮੌਸਮ, ਅੰਮ੍ਰਿਤਸਰ ਵਿੱਚ ਪਿਆ ਤੇਜ਼ ਮੀਂਹ

Punjab News: ਪੰਜਾਬ ਵਿੱਚ ਮੌਸਮ ਅਚਾਨਕ ਬਦਲ ਗਿਆ। ਅੱਜ ਸਵੇਰੇ 5 ਵਜੇ ਦੇ ਕਰੀਬ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋਇਆ, ਜਿਸ ਨਾਲ…

Punjab Weather: ਪੰਜਾਬ ਦੇ ਮੌਸਮ ‘ਚ ਵੱਡਾ ਬਦਲਾਅ, 14 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ

Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ। ਤੇਜ਼ ਧੁੱਪ ਇੱਕ ਆਫ਼ਤ ਸਾਬਤ…

AAP ਨੇਤਾ ਦਲਜੀਤ ਰਾਜੂ ‘ਤੇ ਹਮਲੇ ਦੀ ਕੋਸ਼ਿਸ਼, ਕਾਰ ਦੀ ਖਿੜਕੀ ਤੋੜ ਕੇ ਹਮਲਾਵਰ ਫਰਾਰ

ਪੰਜਾਬ ਦੇ Phagwara ਵਿੱਚ ਬੁੱਧਵਾਰ ਸ਼ਾਮ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ Aam Aadmi Party ਦੇ ਬੀਸੀ ਵਿੰਗ ਦੋਆਬਾ ਜ਼ੋਨ ਇੰਚਾਰਜ ਦਲਜੀਤ ਰਾਜੂ ‘ਤੇ ਅਣਪਛਾਤੇ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਪੁਲਿਸ ਦੀ ਵੱਡੀ ਕਾਰਵਾਈ, , Gym ਟ੍ਰੇਨਰ ਹੀ ਨਿਕਲਿਆ ਨਸ਼ਾ ਤਸਕਰ

ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਦੋਸ਼ੀ ਨੂੰ ਕਾਬੂ ਕੀਤਾ ਹੈ।ਮਾਮਲਾ…

ਸੀਐਮ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਹਮਲਾ, ਕਿਹਾ—ਵਿਧਾਨਸਭਾ ਦੀ ਕਾਰਵਾਈ ਲਈ ਗੰਭੀਰ ਨਹੀਂ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਵਿਰੋਧੀ ਧਿਰ ‘ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਉਹ ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਗੰਭੀਰ…

Ad
Ad