Latest Punjab News

ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ: ਸੁਖਪਾਲ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ‘ਤੇ ਵਿਵਾਦ, ਸਦਨ ਅੱਧੇ ਘੰਟੇ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਮੰਗਲਵਾਰ ਨੂੰ ਸਦਨ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਇਹ ਵਿਵਾਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸ਼ੁਰੂ ਹੋਇਆ।…

3 ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ

Latest News: ਲੁਧਿਆਣਾ ਦੇ ਤਿੰਨ ਸਕੂਲਾਂ ਅਤੇ ਕੁਝ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਸਕੂਲਾਂ ਨੂੰ…

ਅੰਮ੍ਰਿਤਸਰ ‘ਚ ਟ੍ਰਾਂਸਫਾਰਮਰ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ

Latest News: ਅੰਮ੍ਰਿਤਸਰ ਦੇ ਮਜੀਠਾ ਹਲਕੇ ਅਧੀਨ ਪੈਂਦੇ ਪਿੰਡ ਚਾਚੂਵਾਲੀ ਵਿੱਚ ਟ੍ਰਾਂਸਫਾਰਮਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ…

ਮਾਰਚ ਵਿੱਚ ਹੀ ਅਪ੍ਰੈਲ-ਮਈ ਵਰਗੀ ਗਰਮੀ, ਪੰਜਾਬ ਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 6 ਡਿਗਰੀ ਵੱਧ

Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਤੇਜ਼ੀ ਨਾਲ ਵੱਧ ਰਹੀ ਹੈ। ਮਾਰਚ ਮਹੀਨੇ ਵਿੱਚ ਹੀ ਮੌਸਮ ਅਪ੍ਰੈਲ ਅਤੇ ਮਈ ਵਰਗਾ ਮਹਿਸੂਸ ਹੋ ਰਿਹਾ ਹੈ।…

ਕੌਂਸਲਰ ਦੇ ਘਰ ਬਾਹਰ ਫਾਇਰਿੰਗ ਕੇਸ ‘ਚ ਵੱਡਾ ਖੁਲਾਸਾ, ਹਥਿਆਰ ਸਮੇਤ 5 ਆਰੋਪੀ ਗ੍ਰਿਫ਼ਤਾਰ

Amritsar Faizpura firing case; ਪਿਛਲੇ ਦਿਨੀਂ ਅੰਮ੍ਰਿਤਸਰ ਦੇ ਫੈਜ਼ਪੁਰਾ ਇਲਾਕੇ ਵਿੱਚ ਇੱਕ ਮਹਿਲਾ ਕੌਂਸਲਰ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ,…

ਬੇਹੱਦ ਦੁੱਖਦਾਇਕ ਘਟਨਾ! ਧੀ ਸਾਹਮਣੇ ਮਾਂ-ਪਿਓ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰੀ ਬਣੀ ਕਾਲ

Barnala road accident; ਅੱਜ ਸਵੇਰੇ 9 ਵਜੇ ਦੇ ਕਰੀਬ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਤਪਾ ਵਿੱਚ ਬਰਨਾਲਾ-ਬਠਿੰਡਾ ਹਾਈਵੇਅ ‘ਤੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਲੜਕੀ…

ਗੈਂਗਸਟਰਾਂ ਤੇ ਵਾਰ ਦਾ 48ਵਾਂ ਦਿਨ: ਪੰਜਾਬ ਪੁਲਿਸ ਨੇ 453 ਥਾਵਾਂ ਤੇ ਕੀਤੀ ਛਾਪੇਮਾਰੀ ; 167 ਗ੍ਰਿਫ਼ਤਾਰ

Punjab Police anti gangster operation; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 48ਵੇਂ ਦਿਨ ਪੰਜਾਬ…

ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਸਦਕਾ ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ: ਸੰਜੀਵ ਅਰੋੜਾ

Sanjeev Arora Punjab investment; ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ…

ਵੱਡੀ ਮਾਤਰਾ ‘ਚ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ, ਪਾਕਿਸਤਾਨ ਨਾਲ ਜੁੜੇ ਸੀ ਮੁਲਜ਼ਮ ਦੇ ਤਾਰ

Amritsar drug smuggler arrested; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ…

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: CM ਮਾਨ

AAP Punjab government schemes; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ…

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦਿੱਗਜ਼ ਲੀਡਰ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Aam Aadmi Party leader resigns from the party; ਪੰਜਾਬ ਵਿੱਚ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ…

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 9 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

Punjab anti drug campaign; ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੰਜਾਬ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਟੀਮ ਨੇ…

SOI ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਦਾ ਐਲਾਨ, ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦਾ ਸੱਦਾ

SOI Amloh president appointment; ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਦੇ ਹਲਕਾ ਅਮਲੋਹ ਦੇ ਵਿਦਿਆਰਥੀਆਂ ਦੀ ਭਰਵੀਂ ਮੀਟਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ…

ਅਵਾਰਾ ਕੁੱਤਿਆਂ ਕਾਰਨ ਵਾਪਰਿਆ ਮੰਦਭਾਗਾ ਹਾਦਸਾ, ਦੋ ਵਿਕਅਤੀਆਂ ਦੀ ਹੋਈ ਮੌਤ

Fatehgarh Sahib Road Accident; ਫਤਿਹਗੜ੍ਹ ਸਾਹਿਬ ਦੇ ਹਲਕਾ Bassi Pathana ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨੇੜੇ ਇਕ ਦੁਖਦਾਈ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਅਵਾਰਾ…

ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਐਕਸ਼ਨ, ਰਿਸ਼ਵਤ ਮਾਮਲੇ ‘ਚ ASI ਗ੍ਰਿਫ਼ਤਾਰ

ASI Gopal arrested news; ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਵਿਜੀਲੈਂਸ ਟੀਮ ਨੇ ਇੱਕ ਏਐਸਆਈ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਵਿਜੀਲੈਂਸ ਟੀਮ ਨੇ…

Ad
Ad