Latest Punjab News

ਲੁਧਿਆਣਾ CGST ਦੀ ਵੱਡੀ ਛਾਪੇਮਾਰੀ, ₹9.43 ਕਰੋੜ ਦੀ GST ਚੋਰੀ ਬੇਨਕਾਬ

Ludhiana CGST Raid; ਪੰਜਾਬ ਦੇ ਲੁਧਿਆਣਾ ਵਿੱਚ ਸਥਿਤ ਕੇਂਦਰੀ ਵਸਤੂ ਅਤੇ ਸੇਵਾ ਟੈਕਸ (CGST) ਕਮਿਸ਼ਨਰੇਟ ਨੇ ਲੋਹਾ ਅਤੇ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ, ਜਿਸ ਵਿੱਚ ₹9.43 ਕਰੋੜ ਦੀ GST ਚੋਰੀ ਦਾ…

ਰਾਜਾ ਵੜਿੰਗ ਦਾ ਗਵਰਨਰ ਨੂੰ ਸਵਾਲ, ਨਸ਼ਾ ਵਿਰੋਧੀ ਮਾਰਚ ਜਾਂ ਫਿਰ ‘ਸਮਝੌਤਾ ਐਕਸਪ੍ਰੈਸ’?

Amarinder Singh Raja Warring: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਸ਼ਾ ਵਿਰੋਧੀ ਮਾਰਚ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 12 DSP ਦੇ ਤਬਾਦਲੇ, 6 ਨੂੰ ਇੰਟੈਲੀਜੈਂਸ ਵਿੰਗ ਦੀ ਜ਼ਿੰਮੇਵਾਰੀ

Punjab Police Transfer Order; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (DSP) ਦੇ ਤਬਾਦਲੇ ਕੀਤੇ ਗਏ ਹਨ। ਇਸ…

ਅੰਮ੍ਰਿਤਸਰ ‘ਚ ਡਰੋਨ ਡਰਾਪਿੰਗ ਗਿਰੋਹ ਬੇਨਕਾਬ,ਕਈ ਨੌਜਵਾਨ ਕੀਤੇ ਕਾਬੂ

Punjab Police Drug Action; ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਮਾਨਯੋਗ ਮੁੱਖ ਮੰਤਰੀ ਸਾਹਿਬ ਵੱਲੋਂ ਚਲਾਈ…

ਹਾਈਵੇਅ ‘ਤੇ ਕਹਿਰ ਬਣੀ ਰਫ਼ਤਾਰ, ਕਾਰ ਅਤੇ ਟਰੱਕ ਦੀ ਭਿਆਨਕ ਟੱਕਰ, 3 ਵਿਦਿਆਰਥੀਆਂ ਦੀ ਮੌਤ

Amritsar Delhi Highway Road Accident; ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਗੁਰਾਇਆ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਉਲਟ ਲੇਨ ਵਿੱਚ ਜਾ ਰਹੇ ਇੱਕ ਟਰੱਕ ਨਾਲ…

ਅਕਾਲੀ ਦਲ 2027 ਵਿਚ ਸੱਤਾ ਵਿਚ ਆਉਣ ’ਤੇ ਨਸ਼ੇ ਤੇ ਗੈਂਗਸਟਰਵਾਦ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ: ਸੁਖਬੀਰ ਸਿੰਘ ਬਾਦਲ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ 2027 ਵਿਚ ਪੰਜਾਬ ਵਿਚ ਸਰਕਾਰ ਬਣਨ ’ਤੇ…

ਅੰਮ੍ਰਿਤਸਰ ਸਰਹੱਦ ‘ਤੇ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2 ਹੈੱਡ ਗ੍ਰਨੇਡ ਸਮੇਤ ਮੁਲਜ਼ਮ ਗ੍ਰਿਫ਼ਤਾਰ

Amritsar Police Grenade Seizure; ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਕੇਂਦਰੀ ਏਜੰਸੀਆਂ…

ਕਿਸਾਨ ਵਿਰੋਧੀ ਨਹੀਂ, ਪਰ ਖੇਤੀ ਨਫ਼ੇ ਦਾ ਧੰਦਾ ਨਹੀਂ: ਸੁਨੀਲ ਜਾਖੜ

Punjab BJP President Sunil Jakhar: ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਨੇਤਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਮੀਡੀਆ ਨਾਲ…

ਧੌਣ ‘ਤੇ ਗੋਡਾ ਰੱਖ ਕੇ 117 ਸੀਟਾਂ ਜਿੱਤਾਂਗੇ”, ਆਪ ਵਿਧਾਇਕ ਦੇ ਬਿਆਨ ‘ਤੇ ਮਚਿਆ ਸਿਆਸੀ ਹੰਗਾਮਾ

Nakodar MLA Indrajit Kaur Mann Controversy statement; ਜਲੰਧਰ ਦੇ ਨਕੋਦਰ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਇੰਦਰਜੀਤ ਕੌਰ ਮਾਨ ਆਪਣੇ ਇੱਕ ਬਿਆਨ ਨੂੰ ਲੈ…

ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ…

ਨਸ਼ਿਆਂ ਦਾ ਮੁੱਖ ਕਾਰਨ ਬੇਰੁਜ਼ਗਾਰੀ; ਸਿਰਫ਼ ਜਾਗਰੂਕਤਾ ਕਾਫ਼ੀ ਨਹੀਂ, ਹੁਣ ਠੋਸ ਕਾਰਵਾਈ ਦੀ ਲੋੜ : ਰਾਣਾ ਗੁਰਜੀਤ ਸਿੰਘ

Rana Gurjit Singh; ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਿਆਂ ਦੀ ਤਸਕਰੀ ਦੇ ਮੁੱਦੇ ‘ਤੇ ਗੰਭੀਰ…

AAP ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ! ਦਰਜ FIR ਗੈਰਕਾਨੂੰਨੀ ਕਰਾਰ

Harmeet Singh Pathanmajra election affidavit case; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (AAP) ਦੇ ਨੇਤਾ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਕਾਨੂੰਨੀ ਰਾਹਤ…

ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ

Punjab News: ਨਾਭਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਈ ਉਪਰੰਤ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪਤਨੀ ਸਮੇਤ ਗੁਰਦੁਆਰਾ…

ਪ੍ਰੋ. ਦਵਿੰਦਰਪਾਲ ਦੀ ਰਿਹਾਈ ‘ਤੇ ਮੁੜ ਰੋਕ, ਬੋਰਡ ਨੇ ਅਪੀਲ ਕੀਤੀ ਰੱਦ

ਦਿੱਲੀ ਬਲਾਸਟ ਕੇਸ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿਂਘ ਭੁੱਲਰ ਦੀ ਰਿਹਾਈ ਦੀ ਅਪੀਲ ਵਾਲੀ ਫਾਈਲ ਇੱਖ ਵਾਰ ਫਿਰ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ…

‘ਕਮਲ ਭਾਬੀ’ ਹੱਤਿਆ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ

ਬਠਿੰਡਾ– ਸੋਸ਼ਲ ਮੀਡੀਆ ਹਸਤੀ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ।…

Ad
Ad