Latest Punjab News

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 52 ਅਧਿਕਾਰੀਆਂ ਦੇ ਤਬਾਦਲੇ, ਆਈਜੀ ਤੇ ਡੀਆਈਜੀ ਵੀ ਸ਼ਾਮਲ

Latest News: ਬੁੱਧਵਾਰ ਨੂੰ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ। ਸਰਕਾਰ ਨੇ 52 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ, ਜਿਨ੍ਹਾਂ ਵਿੱਚ ਦੋ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਤੇ ਇੱਕ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਸ਼ਾਮਲ ਹਨ।…

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.55 ਕਰੋੜ ਦੀ ਭੰਗ ਸਮੇਤ ਦੋ ਤਸਕਰ ਕਾਬੂ, ਕਸਟਮ ਵਿਭਾਗ ਨੇ ਨਾਕਾਮ ਕੀਤੀ ਵੱਡੀ ਤਸਕਰੀ ਦੀ ਕੋਸ਼ਿਸ਼

Amritsar Airport: ਪੰਜਾਬ ਦੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਇੱਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇੰਡੋ ਥਾਈ ਏਅਰਲਾਈਨਜ਼ ਦੀ…

ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ, 25 ਕਰੋੜ ਦੀ 5 ਕਿਲੋ ਹੈਰੋਇਨ ਅਤੇ 29 ਲੱਖ ਨਕਦ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

Latest News – ਫਿਰੋਜਪੁਰ ਪੁਲਿਸ ਨੂੰ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ…

ਤਰਨ ਤਾਰਨ ‘ਚ ਵੱਡੀ ਨਸ਼ਾ ਰੋਕੂ ਕਾਰਵਾਈ: CIA ਸਟਾਫ ਨੇ 16 ਕਿਲੋ ਹੈਰੋਇਨ ਨਾਲ ਦੋ ਤਸਕਰ ਗਿਰਫ਼ਤਾਰ

Latest News: ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ…

ਜਲੰਧਰ-ਅੰਮ੍ਰਿਤਸਰ ਰਾਜਮਾਰਗ ‘ਤੇ ਭਿਆਨਕ ਹਾਦਸਾ: ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

Accident News: ਅੱਜ ਸਵੇਰੇ ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ…

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ…

ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

ਸ੍ਰੀ ਅੰਮ੍ਰਿਤਸਰ, 8 ਅਕਤੂਬਰ- ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਇਸ ਪਿੰਡ ਦੇ…

ਕੈਨੇਡਾ ਤੋਂ ਵਾਪਸੀ ਦੇ ਦੋ ਮਹੀਨੇ ਬਾਅਦ ਨੌਜਵਾਨ ਦੀ ਰੇਲ ਹਾਦਸੇ ‘ਚ ਮੌਤ

Punjab News: ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਨੌਜਵਾਨ ਕੁਝ…

ਚੰਡੀਗੜ੍ਹ ਪੁਲਿਸ ਨੂੰ ਮਿਲੀਆਂ 50 ਨਵੀਆਂ QRT ਬਾਈਕਾਂ, ਹੁਣ ਅਪਰਾਧੀਆਂ ‘ਤੇ ਹੋਵੇਗੀ ਹੋਰ ਵੀ ਤੇਜ਼ ਕਾਰਵਾਈ

Punjab News: ਚੰਡੀਗੜ੍ਹ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਅਪਰਾਧੀਆਂ ‘ਤੇ ਕਾਰਵਾਈ ਕਰਨ ਲਈ, ਚੰਡੀਗੜ੍ਹ ਪੁਲਿਸ ਦੀ ਕੁਇੱਕ ਰਿਸਪਾਂਸ ਟੀਮ (QRT) ਨੂੰ 50 ਨਵੀਆਂ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 133 DSP ਅਤੇ SSP ਦੇ ਹੋਏ ਤਬਾਦਲੇ

Punjab Police DSP and ASP Transfer; ਪੰਜਾਬ ਪੁਲਿਸ ਨੇ ਏਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। 133 ਅਧਿਕਾਰੀਆਂ ਦੇ…

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ, 5 ਕਿਲੋ ਹੈਰੋਇਨ ਤੇ 29 ਲੱਖ ਡਰੱਗ ਮਨੀ ਬਰਾਮਦ

Punjab Police Pakistan hawala network; ਪੰਜਾਬ ਪੁਲਿਸ ਦੀ ਫਿਰੋਜ਼ਪੁਰ ਸੀਆਈਏ ਟੀਮ ਨੇ ਪਾਕਿਸਤਾਨ ਤੋਂ ਚੱਲ ਰਹੇ ਇੱਕ ਸੰਗਠਿਤ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ…

ਡੇਂਗੂ ਨੇ ਮਚਾਇਆ ਕਹਿਰ, ਅਮਰਗੜ੍ਹ ‘ਚ ਭਿਆਨਕ ਬਿਮਾਰੀ ਨਾਲ ਹੋਈਆਂ ਅੱਠ ਮੌਤਾਂ

Dengue deaths; ਭਾਵੇਂ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਪਰ ਅਮਰਗੜ੍ਹ…

Rajvir Jawanda Death: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ CM ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ

Rajvir Jawanda Death: ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ…

ਜੰਮੂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਸਾੜਨ ਦੀ ਘਟਨਾ, SGPC ਪ੍ਰਧਾਨ ਧਾਮੀ ਵਲੋਂ ਨਿੰਦਾ, ਉੱਚ ਪੱਧਰੀ ਜਾਂਚ ਦੀ ਮੰਗ

SGPC President Dhami: SGPC ਪ੍ਰਧਾਨ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ…

ਪ੍ਰਕਾਸ਼ ਪੁਰਬ ਲਈ ਅੰਮ੍ਰਿਤਸਰ ‘ਚ ਸੰਗਤ ਦਾ ਭਾਰੀ ਇਕੱਠ, ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ, ਫੁੱਲਾਂ ਅਤੇ ਲਾਈਟਾਂ ਨਾਲ ਜਗਮਗਾ ਰਹੀ ਗੁਰੂ ਕੀ ਨਗਰੀ

Parkash Purab of Fourth Sikh Guru: ਰਾਤ ਨੂੰ ਹਨੇਰੇ ਆਤਿਸ਼ਬਾਜ਼ੀ ਦਿਖਾਈ ਜਾਵੇਗੀ ਅਤੇ ਇੱਕ ਲੱਖ ਘਿਓ ਦੇ ਦੀਵੇ ਜਗਾਏ ਜਾਣਗੇ, ਜੋ ਪੂਰੇ ਵਾਤਾਵਰਣ ਨੂੰ ਬ੍ਰਹਮ…

Ad
Ad