Latest Punjab News

ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਮੀ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

Link Roads in Punjab: ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ…

ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ, ਕਮੇਟੀ ਸਕੱਤਰ ਨੇ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ

SGPC: ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। Dhami to meet…

ਪੰਜਾਬ ‘ਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

Maternity Benefits Act: ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ‘ਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ। Maternity leave benefits…

ਤਰਨਤਾਰਨ ‘ਚ ਚੱਲੀਆਂ ਗੋਲੀਆਂ, ਭਗਵੰਤ ਮਾਨ ਦੀ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰੀ ‘ਤੇ ਹੋਈ ਵਾਰਦਾਤ

Punjab News: ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ…

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ‘ਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab Government: ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ…

Jalandhar Police: ਜਲੰਧਰ ‘ਚ ‘ਭਗੌੜੇ’ ਨੇ ਪੰਜਾਬ ਪੁਲਿਸ ਦੇ DSP ਦਾ ਕੀਤਾ ਸਨਮਾਨ! ਪੂਰੇ ਦੁਸਹਿਰੇ ਦਾ ਆਯੋਜਕ ਸੀ ਮੁਲਜ਼ਮ

Jalandhar Police: ਜਲੰਧਰ ‘ਚ ਦੁਸਹਿਰੇ ‘ਤੇ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪੰਜਾਬ ਪੁਲਿਸ ਨੂੰ ਜੂਆ-ਲੁੱਟ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਆਦਮਪੁਰ ਵਿੱਚ ਦੁਸਹਿਰੇ (Jalandhar…

Rajasthan ਦੇ ਮੰਡੀ ਗੋਲੂਵਾਲਾ ‘ਚ ਗੁਰਦੁਆਰਾ ਸਾਹਿਬ ‘ਤੇ ਹਮਲੇ ਦੇ ਮੁਲਜ਼ਮਾਂ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ : SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਿਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ…

ਪੰਜਾਬ ‘ਚ ਇਕ ਹੋਰ ਸਰਕਾਰੀ ਛੁੁੱਟੀ, ਇਸ ਤਰੀਕ ਨੂੰ ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

Punjab School Closed; ਅਕਤੂਬਰ ਮਹੀਨਾ ਚੜ੍ਹਦੇ ਹੀ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। 2 ਅਕਤੂਬਰ ਨੂੰ ਦੁਸਹਿਰੇ ਦੀ…

ਤਰਨਤਾਰਨ ਜ਼ਿਮਨੀ ਚੋਣ: ‘ਆਪ’ ਨੇ ਹਰਮੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

Punjab News: ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਸੀਐਮ ਭਗਵੰਤ ਮਾਨ ਨੇ ਪੰਜਵੜ, ਤਰਨਤਾਰਨ ਵਿੱਚ ਇੱਕ…

ਕਿਸਾਨ ਆਗੂ ਰਾਜੇਵਾਲ ਦੇ ਘਰ ਪਹੁੰਚੇ ਸੁਖਬੀਰ ਬਾਦਲ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਅੱਜ ਅਚਾਨਕ ਸਮਰਾਲਾ ਵਿਖੇ ਬਲਬੀਰ ਸਿੰਘ ਰਾਜੇਵਾਲ ਦੇ ਘਰ ਪਹੁੰਚੇ। ਇੱਥ ਉਨ੍ਹਾਂ…

Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ, ਸੱਤਵੇਂ ਦਿਨ ਵੀ ਨਾਜ਼ੁਕ, ਹੁਣ ਤੱਕ ਨਹੀਂ ਆਇਆ ਹੋਸ਼

Rajvir Jawanda Health Update : ਹਰਿਆਣਾ ਦੇ ਪਿੰਜੌਰ ‘ਚ ਇੱਕ ਬਾਈਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੱਤਵੇਂ ਦਿਨ ਵੀ…

ਪ੍ਰਸਿੱਧ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ, ਘਟਨਾ ਨੇ ਸਭ ਨੂੰ ਕੀਤਾ ਹੈਰਾਨ

Punjabi singer Surinder Singh Bakarpuri passed away; ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਕਸਬੇ ਵਿਚ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਮ੍ਰਿਤਕ ਪਾਇਆ ਗਿਆ। ਉਸ ਨੇ ਕਥਿਤ…

ਪੰਜਾਬ ‘ਚ ਫਿਰ ਹੜ੍ਹਾਂ ਦਾ ਖ਼ਤਰਾ! ਰਣਜੀਤ ਸਾਗਰ ਡੈਮ ਤੋਂ ਛੱਡਿਆ ਗਿਆ 35 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ

Ranjit Sagar Dam water release; ਰਣਜੀਤ ਸਾਗਰ ਡੈਮ ਪ੍ਰਜੈਕਟ ਦਾ ਚਾਰ ਨੰਬਰ ਗੇਟ 1 ਮੀਟਰ ਤੱਖ ਖੋਲ੍ਹਿਆ ਗਿਆ। ਇਸ ਤੋਂ ਬਾਅਦ ਦੁਪਹਿਰ 1 ਵਜੇ 3…

ਭੀੜ ਨੇ ਚੋਰ ਸਮਝ ਨੌਜਵਾਨ ‘ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ, ਹੋਈ ਮੌਤ

Ludhiana Youth Murder; ਲੁਧਿਆਣਾ ਦੇ ਸੰਗੋਵਾਲ ਪਿੰਡ ਇਲਾਕੇ ਵਿੱਚ ਵੀਰਵਾਰ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਨੂੰ ਗਲਤਫਹਿਮੀ ਕਾਰਨ ਭੀੜ ਨੇ…

ਦੀਵਾਲੀ ਤੋਂ ਪਹਿਲਾਂ ਵੱਡੇ ਧਮਾਕੇ ਦੀ ਕੋਸ਼ਿਸ ਨਾਕਾਮ, 4 ਹੈਂਡ ਗ੍ਰੇਨੇਡ ਸਮੇਤ 3 ਮੁਲਜ਼ਮ ਗ੍ਰਿਫਤਾਰ

Amritsar News: ਪੁਲਿਸ ਤਿੰਨੋਂ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਖ਼ਦਸ਼ਾ ਹੈ ਕਿ ਇਹ ਹਥਿਆਰ ਅੱਗੇ ਸਪਲਾਈ ਕੀਤੇ ਜਾਣੇ ਸਨ ਤੇ ਦੀਵਾਲੀ ਦੇ ਮੌਕੇ ‘ਤੇ…

Ad
Ad