Latest Punjab News

ਪੰਜਾਬ ‘ਚ ਹਰ ਪਾਸੇ ਹੜ੍ਹਾਂ ਦੀ ਮਾਰ, ਇੱਕ ਦੂਜੇ ਦੀ ਮਦਦ ਲਈ ਅੱਗੇ ਆਏ ਪਿੰਡਾਂ ਵਾਲੇ, ਖੁਦ ਹੀ ਕਰ ਰਹੇ ਸੜਕਾਂ ਦੀ ਮੁਰੰਮਤ

Hoshiarpur News: ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਕਾਰਨ ਲੋਕ ਇਹਨਾਂ ਖੱਡਿਆਂ ਵਿੱਚ ਡਿੱਗ ਰਹੇ ਸੀ ਅਤੇ ਜੇਕਰ ਹਾਲਾਤ ਹੋਰ ਵਿਗੜਦੇ ਨੇ ਤਾਂ ਪਿੰਡਾਂ ਚੋਂ ਭੇਜੀ ਜਾਣ ਵਾਲੀ ਰਾਹਤ ਸਮੱਗਰੀ ਅਤੇ ਸੇਵਾ ਵਿੱਚ ਵੀ ਵਿਘਨ ਪੈ…

ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵਧਣ ਦਾ ਮੰਡਰਾਇਆ ਡਰ! ਤੇਜ਼ ਮੀਂਹ ਦਾ ਰੈਡ ਅਲਰਟ ਹੋਇਆ ਜਾਰੀ

Fear Water level Rising in Beas River; ਪਿਛਲੇ ਕਾਫੀ ਦਿਨਾਂ ਤੋਂ ਬਿਆਸ ਦਰਿਆ ਦੇ ਵਿੱਚ ਵੱਡੇ ਪੱਧਰ ਤੇ ਪਾਣੀ ਦੇ ਵਧਣ ਨਾਲ ਜ਼ਿਲਾ ਕਪੂਰਥਲਾ ਦੇ…

ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਵਿਧਾਇਕ ਰਾਜਾ ਗਿੱਲ

Punjab Flood: ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ਪਾਣੀ…

ਪੰਜਾਬ ਰਾਜਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਹੜ੍ਹ ਦੀ ਆਫ਼ਤ ਦਾ ਜਾਣਿਆ ਹਾਲ, ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

Punjab Flood Status; ਰਾਜਪਾਲ ਐਤਵਾਰ ਨੂੰ ਲੁਧਿਆਣਾ ‘ਚ ਇਕ ਸਮਾਰੋਹ ‘ਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ, ਸਵੇਰੇ ਲਗਪਗ 11 ਵਜੇ ਉਨ੍ਹਾਂ ਸੰਤ ਸੀਚੇਵਾਲ ਨੂੰ…

ਚੰਡੀਗੜ੍ਹ ਸੁਖਨਾ ਚੋਅ ‘ਚ ਮਿਲੀ ਨੌਜਵਾਨ ਦੀ ਲਾਸ਼, ਮੱਛੀਆਂ ਫੜਦੇ ਸਮੇਂ ਤੇਜ਼ ਵਹਾਅ ‘ਚ ਰੁੜ੍ਹਿਆ

Chandigarh Sukhna found dead Body; ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਇੱਕ ਰਾਹਗੀਰ ਦੀ ਸੂਚਨਾ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ…

ਪੰਜਾਬ CM ਨੇ ਪ੍ਰਧਾਨ ਮੰਤਰੀ ਨੂੰ ਚਿੰਤਾ ਪ੍ਰਗਟ ਕਰਦਿਆਂ ਲਿਖਿਆ ਪੱਤਰ, ਕੇਂਦਰ ਤੋਂ ਬਕਾਇਆ 60 ਹਜ਼ਾਰ ਕਰੋੜ ਰੁਪਇਆ ਮੰਗਿਆ, ਕਿਹਾ ਕੇਂਦਰ ਕਰੇ ਮਦਦ

Punjab Floods: ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 1000 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ…

PunjabFloods2025: ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਤੋਂ ਮੰਗਿਆ ਵਿਸ਼ੇਸ਼ ਰਾਹਤ ਪੈਕੇਜ

Punjab Floods 2025: ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਪੰਜਾਬ ਨੂੰ ਕਈ ਤਰੀਕਿਆਂ ਨਾਲ ਹਿਲਾ ਕੇ ਰੱਖ ਦਿੱਤਾ ਹੈ। ਇਸ ਸੰਕਟ ਦੇ ਸਮੇਂ ਵਿੱਚ, ਪੰਜਾਬ ਹੁਣ…

Punjab ਵਿੱਚ ਆਫ਼ਤ ਦੌਰਾਨ ਸੇਵਾ ਦੀ ਇੱਕ ਉਦਾਹਰਣ, ਹੜ੍ਹ ਰਾਹਤ ਵਿੱਚ ਸਭ ਤੋਂ ਅੱਗੇ ‘Aap ‘ ਯੂਥ ਅਤੇ ਮਹਿਲਾ ਵਿੰਗ!

Punjab Flood News: ਪੰਜਾਬ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸੂਬੇ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਯੂਥ…

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ ‘ਤੇ ਕੋਈ ਟਿੱਪਣੀ ਵੀ ਨਹੀਂ ਕੀਤੀ: ਬਰਿੰਦਰ ਕੁਮਾਰ ਗੋਇਲ…

ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ: 1018 ਪਿੰਡ ਡੁੱਬੇ, 23 ਲੋਕਾਂ ਦੀ ਮੌਤ

11,000 ਤੋਂ ਵੱਧ ਲੋਕਾਂ ਦਾ ਰੈਸਕਿਊ, 3 ਲੱਖ ਏਕੜ ਜ਼ਮੀਨ ਹੜ੍ਹ ਨਾਲ ਤਬਾਹ, 7 ਜ਼ਿਲੇ ਗੰਭੀਰ ਪ੍ਰਭਾਵਿਤ ਪੰਜਾਬ ਵਿੱਚ ਹੜ੍ਹਾਂ ਨੇ ਭਿਆਨਕ ਰੂਪ ਧਾਰਨ ਕਰ…

ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ: ਕੈਨੇਡਾ ਸ਼ੋਅ ਦੀ ਕਮਾਈ ਹੜ੍ਹ ਪੀੜਤਾਂ ਨੂੰ ਦੇਵਾਂਗੇ

Punjab News: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ…

ਚੰਡੀਗੜ੍ਹ ਵਿੱਚ ਏਅਰਲਾਈਨ-ਈ-ਕਾਮਰਸ ਕੰਪਨੀ ‘ਤੇ 20 ਹਜ਼ਾਰ ਜੁਰਮਾਨਾ: ਯਾਤਰਾ ਤੋਂ ਇੱਕ ਦਿਨ ਪਹਿਲਾਂ ਉਡਾਣ ਰੱਦ

Punjab News: ਏਅਰਲਾਈਨ ਕੰਪਨੀ ਅਤੇ ਈ-ਕਾਮਰਸ ਵੈੱਬਸਾਈਟ ਨੂੰ ਅਨੁਚਿਤ ਵਪਾਰ ਅਭਿਆਸ ਦਾ ਦੋਸ਼ੀ ਠਹਿਰਾਉਂਦੇ ਹੋਏ, ਚੰਡੀਗੜ੍ਹ ਖਪਤਕਾਰ ਅਦਾਲਤ ਨੇ ਉਨ੍ਹਾਂ ਨੂੰ 20,000 ਰੁਪਏ ਮੁਆਵਜ਼ੇ ਵਜੋਂ…

ਡੈਮਾਂ ਵਿੱਚ ਪਾਣੀ ਦਾ ਵਹਾਅ ਘਟਿਆ, ਪਰ ਘੱਗਰ ਅਤੇ ਟਾਂਗਰੀ ਨੇ ਮਾਲਵਾ ਖੇਤਰ ਵਿੱਚ ਹੜ੍ਹਾਂ ਦਾ ਖ਼ਤਰਾ ਵਧਾਇਆ

Punjab Floods Alert: ਪਿਛਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ ਵਿੱਚ ਮੀਂਹ ਦੀ ਤੀਬਰਤਾ ਘਟਣ ਕਾਰਨ ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਦਾ ਵਹਾਅ…

Weather: ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ: ਅਜਨਾਲਾ ਸ਼ਹਿਰ ਤੱਕ ਪਹੁੰਚਿਆ ਪਾਣੀ, ਮੀਂਹ ਲਈ Alert ਜਾਰੀ

Weather Alert In Punjab: ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ…

ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਮੁਲਜ਼ਮ ਕਾਬੂ, ਪੁਲਿਸ ਨੇ ਮਾਮਲਾ ਕੀਤਾ ਦਰਜ

Punjab Police Action; ਅੰਮ੍ਰਿਤਸਰ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵੱਡੀ…

Ad
Ad