Latest Punjab News

ਪੰਜਾਬ ‘ਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

Punjab Flood: ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। Punjab-wide Flood Control Rooms: ਪੰਜਾਬ ਦੇ ਜਲ…

ਆਹਲੀ ਕਲਾਂ ਵਿੱਚ ਬਿਆਸ ਦਰਿਆ ਦੇ ਬੰਨ੍ਹ ਦੇ ਟੁੱਟਣ ਕਾਰਨ ਹੜ੍ਹਾਂ ਦੀ ਤਬਾਹੀ – 35 ਪਿੰਡਾਂ ਦੀਆਂ ਫਸਲਾਂ ਤਬਾਹ

Punjab News: ਬਿਆਸ ਦਰਿਆ ਨੇ ਇੱਕ ਵਾਰ ਫਿਰ ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਵਿੱਚ ਹੜ੍ਹਾਂ ਦੀ ਤਬਾਹੀ ਮਚਾ ਦਿੱਤੀ। ਦਰਿਆ ਵਿੱਚ ਪਾਣੀ ਦਾ ਪੱਧਰ…

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ…

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਤੂਫਾਨੀ ਦੌਰਾ: ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ

Punjab Flood: ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ…

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਚੰਡੀਗੜ੍ਹ, 27 ਅਗਸਤ 2025 – ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ…

ਰੂਪਨਗਰ ਵਿੱਚ ਇੱਕ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰ ਦੀ ਚੌਕਸੀ ਕਾਰਨ ਟਲਿਆ ਵੱਡਾ ਹਾਦਸਾ

ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਡਰਾਈਵਰ ਦੀ ਚੌਕਸੀ ਨਾਲ ਟਲੀ ਵੱਡੀ ਦੁਰਘਟਨਾ Rupnagar Accident: ਬੁੱਧਵਾਰ ਦੁਪਹਿਰ 1:30 ਵਜੇ ਰੂਪਨਗਰ-ਨਾਲਾਗੜ੍ਹ ਸੜਕ ‘ਤੇ ਅਚਾਨਕ ਇੱਕ ਚੱਲਦੀ ਕਾਰ…

ਰਣਾਲਾ-ਬਠਿੰਡਾ ਹਾਈਵੇ ਤੇ ਵਾਪਰੀ ਵੱਡੀ ਲਾਪਰਵਾਹੀ – ਪਿੰਡ ਘੁੰਨਸ ਡਰੇਨ ‘ਚ ਡੁੱਬਣ ਕਾਰਨ 39 ਪਸ਼ੂਆਂ ਦੀ ਮੌਤ, 40 ਲੱਖ ਰੁਪਏ ਦਾ ਨੁਕਸਾਨ

Punjab News: ਅੱਜ ਰਣਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ਦੇ ਨੇੜੇ ਘੁੰਨਸ ਪਿੰਡ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਜਿੱਥੇ ਇੱਕ ਗੁੱਜਰ ਪਰਿਵਾਰ ਦੇ 39 ਦੁਧਾਰੂ ਪਸ਼ੂ ਇੱਕ ਨਾਲੇ…

‘ਯੁੱਧ ਨਸ਼ਿਆਂ ਵਿਰੁੱਧ’ ਦੇ 179ਵੇਂ ਦਿਨ ਪੰਜਾਬ ਪੁਲਿਸ ਨੇ 333 ਥਾਵਾਂ ’ਤੇ ਕੀਤੀ ਛਾਪੇਮਾਰੀ, 99 ਨਸ਼ਾ ਤਸਕਰ ਕਾਬੂ

Punjab Police: ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 985 ਗ੍ਰਾਮ ਹੈਰੋਇਨ, 21 ਕਿਲੋ ਭੁੱਕੀ, 1625 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9850 ਰੁਪਏ ਦੀ ਡਰੱਗ ਮਨੀ…

CM ਮਾਨ ਨੇ ਸ਼ੈਰੀ ਕਲਸੀ ਤੇ ਬਹਿਰਾਮਪੁਰ ਦੇ ਪੰਚ-ਸਰਪੰਚ ਨਾਲ ਮੁਲਾਕਾਤ, ਰਾਵੀ ਦਰਿਆ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

Batala News: ਸ਼ੈਰੀ ਕਲਸੀ ਨੇ ਬਹਿਰਾਮਪੁਰ ਵਿਖੇ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨਾਲ ਲੱਗਦੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ ਕੀਤਾ ਜਾਵੇ। CM…

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ

Highest Labour Cess Collection: ਸੌਂਦ ਨੇ ਅੱਗੇ ਕਿਹਾ ਕਿ ਇਹ ਜ਼ਬਰਦਸਤ ਵਾਧਾ ਨਾ ਸਿਰਫ਼ ਇੱਕ ਵਿੱਤੀ ਮੀਲ ਪੱਥਰ ਹੈ ਬਲਕਿ ਕਿਰਤ ਖੇਤਰ ਵਿੱਚ ਸੁਧਰੇ ਹੋਏ…

ਮਾਧੋਪੁਰ ਹੈੱਡਵਰਕਸ ਦੇ ਟੁੱਟੇ 3 ਫਲੱਡ ਗੇਟ , 50 ਲੋਕ ਫਸੇ; ਹੈਲੀਕਾਪਟਰ ਰਾਹੀਂ ਰੈਸਕਿਉ ਜਾਰੀ

Madhopur Headworks flood gate broken; ਪਠਾਨਕੋਟ ਦੇ ਮਾਧੋਪੁਰ ਹੈੱਡ ਵਰਕਸ ਤੋਂ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਇਹ ਪਾਣੀ ਇੱਕ ਵਾਰ ਫਿਰ ਲੋਕਾਂ ਲਈ ਆਫ਼ਤ…

Punjab in Flood: ਪੰਜਾਬ ਪੁਲਿਸ, NDRF, SDRF ਅਤੇ ARMY ਨਾਲ ਮਿਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਬਚਾਅ ਕਾਰਜਾਂ ‘ਚ ਜੁਟੀ

Punjab In Flood; ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ (Punjab Flood) ਦੇ…

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…

ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ: ਪ੍ਰੋ. ਬਡੂੰਗਰ 

ਪਟਿਆਲਾ, 27 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ…

ਲੋਕਾਂ ਦੀ ਜਾਨ ‘ਤੇ ਟੁੱਟਿਆ ਹੜ੍ਹ ਦਾ ਕਹਿਰ! ਬਿਆਸ ਨਦੀ ‘ਚ ਵਿਅਕਤੀ ਦੀ ਮਿਲੀ ਲਾਸ਼

Flood in Punjab: ਪਿੰਡ ਸਲੇਮਪੁਰ ਮੰਡ ਇਲਾਕੇ ਵਿਚ ਬਿਆਸ ਦਰਿਆ ਦੇ ਹੜ੍ਹ ਵਿਚ ਇਕ ਵਿਅਕਤੀ ਦੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ…

Ad
Ad