Latest Punjab News

ਨਸ਼ਾ ਤਸਕਰਾਂ ਵਿਰੁੱਧ CASO ਆਪਰੇਸ਼ਨ, 150 ਤੋਂ ਵੱਧ ਪੁਲਿਸ ਕਰਮਚਾਰੀ ਘੇਰਾਬੰਦੀ ‘ਚ ਸ਼ਾਮਲ

Punjab Against Drugs : ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਤਹਿਤ ਅੱਜ ਸਵੇਰੇ ਮੋਗਾ ਪੁਲਿਸ ਵੱਲੋਂ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਦੇ ਪੈਂਦੇ ਕਈ ਪਿੰਡਾਂ ਵਿੱਚ ਵੱਡਾ ਕਾਸੋ ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੀ ਅਗਵਾਈ…

ਰਾਜੇ ਦੀ 40,000 ਕਰੋੜ ਰੁਪਏ ਦੀ ਜਾਇਦਾਦ ਮਾਮਲੇ ‘ਚ ਆਇਆ ਫੈਸਲਾ, ਪੜੵੋ ਕਿਸਨੂੰ ਮਿਲਣਗੇ ਪ੍ਰਾਪਰਟੀ ਸ਼ੇਅਰ

Property Share: ਰਾਜੇ ਦੇ ਭਰਾ ਕੰਵਰ ਮਨਜੀਤ ਇੰਦਰ ਸਿੰਘ ਦੇ ਪੋਤੇ ਅਮਰਿੰਦਰ ਸਿੰਘ ਨੂੰ ਵੀ ਮਿਲੇਗਾ 33.33 ਫ਼ੀਸਦ ਹਿੱਸਾ ਅਦਾਲਤ ਨੇ ਫ਼ਰੀਦਕੋਟ ਦੇ ਆਖਰੀ ਸ਼ਾਸਕ…

ਫ਼ਾਜ਼ਿਲਕਾ: ਖੇਤ ਵਿੱਚ ਚਾਰਾ ਕੱਟਣ ਗਿਆ ਮਜ਼ਦੂਰ; ਸੱਪ ਦੇ ਕੱਟਣ ਨਾਲ ਹੋਈ ਮੌਤ

ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਕੀਤੀ ਮੰਗ Punjab News: ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ 45 ਸਾਲਾ…

ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਬਾਰਿਸ਼ਾਂ ਕਾਰਨ ਪਾਣੀ ਪੈਣ ਨਾਲ ਹਾਲਾਤ ਖ਼ਰਾਬ, ਲੋਕਾਂ ਦੀ ਜ਼ਿੰਦਗੀ ਬੇਹਾਲ

ਮੋਹਾਲੀ, 20 ਅਗਸਤ 2025: ਮੋਹਾਲੀ ਦੇ ਨਿਊ ਚੰਡੀਗੜ੍ਹ ਏਰੀਏ ਨੂੰ ਆਧੁਨਿਕ ਸ਼ਹਿਰ ਦਾ ਦਰਜਾ ਮਿਲਿਆ ਹੈ, ਪਰ ਇੱਥੇ ਦੇ ਨੇੜਲੇ ਪਿੰਡਾਂ ਦੇ ਹਾਲਾਤ ਦੇਖ ਕੇ…

ਗੁਰਦਾਸਪੁਰ: ਸਰਹੱਦੀ ਪਿੰਡ ‘ਮੀਰ ਖ਼ਜ਼ਾਨਾ’ ਵਿੱਚ ਪੁਲਿਸ ਇਨਕਾਊਂਟਰ, ਵਾਂਟਡ ਗੈਂਗਸਟਰ ਰਵੀ ਮਸੀਹ ਗੋਲੀ ਲੱਗਣ ਕਾਰਨ ਜ਼ਖ਼ਮੀ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਆਉਂਦੇ ਸਰਹੱਦੀ ਪਿੰਡ ਮੀਰ ਖ਼ਜ਼ਾਨਾ ਵਿੱਚ ਅੱਜ ਸਵੇਰੇ ਪੁਲਿਸ ਵੱਲੋਂ ਇਕ ਵੱਡੀ ਕਾਰਵਾਈ ਕੀਤੀ ਗਈ। ਇਥੇ ਲੰਮੇ ਸਮੇਂ ਤੋਂ ਵਾਂਟਡ…

ਕੇਂਦਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ, ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ

ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ, ਜਦੋਂ ਕੇਂਦਰ ਸਰਕਾਰ ਵੱਲੋਂ ਕੈਪੀਟਲ ਖ਼ਰਚੇ (Capital Expenditure) ਹੇਠ 530 ਕਰੋੜ ਰੁਪਏ ਦੀ…

ਬਰਨਾਲਾ: ਵਿਧਾਇਕ ਦੇ ਘਰ ਸਾਹਮਣੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਸਮਰਥਕ ਕਾਬੂ, ਅਮਰੀਕਾ ਬੈਠੇ ਠੀਕਰੀਵਾਲਾ ਨਾਲ ਸਾਂਝ

ਬਰਨਾਲਾ ਦੇ ਮਹਿਲ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਦੇ ਸਾਹਮਣੇ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ‘ਚ…

ਪੰਜਾਬ ਵਿੱਚ ਅੱਜ ਮੀਂਹ ਦੀ ਕੋਈ ਚੇਤਾਵਨੀ ਨਹੀਂ: ਸੱਤ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ, ਤਾਪਮਾਨ ਵਧਿਆ

Weather Update: ਗੁਆਂਢੀ ਰਾਜ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ…

ਜਲੰਧਰ ‘ਚ ਡਾਕਟਰ ‘ਤੇ ਚੱਲੀ ਗੋਲੀ, ਮੌਕੇ ਤੋਂ ਭੱਜੇ ਹਮਲਾਵਰ, ਵਾਰਦਾਤ ਸੀਸੀਟੀਵੀ ‘ਚ ਕੈਦ

Shooting in Jalandhar: ਜਲੰਧਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅਰਬਨ ਅਸਟੇਟ ਦੇ ਸੁਪਰਮਾਰਕੀਟ ਵਿੱਚ ਗੋਲੀਬਾਰੀ ਹੋਈ।…

‘ਯੁੱਧ ਨਸ਼ਿਆਂ ਵਿਰੁਧ’ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ, 151 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ…

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮਜੀਠੀਆ ਦੇ ਕਰੀਬੀ ਨਸ਼ਾ ਤਸਕਰ ਸੱਤਾ ਨੂੰ ਇੰਟਰਪੋਲ ਬਲੂ ਕਾਰਨਰ ਨੋਟਿਸ ਜਾਰੀ

Punjab Police: ਧਾਲੀਵਾਲ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੁਝ ਆਗੂਆਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਜ਼ੁਲਮ ਦੀ ਕਾਰਵਾਈ ਦੱਸ ਕੇ ਲੋਕਾਂ ਨੂੰ ਗੁੰਮਰਾਹ…

ਪੰਜਾਬ ‘ਚ ਉਦਯੋਗ ਦੇ ਵਿਕਾਸ ਲਈ ਸੰਜੀਵ ਅਰੋੜਾ ਦਾ ਐਲਾਨ, ਫੋਕਲ ਪੁਆਇੰਟਾਂ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਦੇ ਟੈਂਡਰ ਜਾਰੀ

Development of industry in Punjab: ਸਾਰੇ ਵੱਡੇ ਸ਼ਹਿਰਾਂ ਵਿੱਚ “ਰਾਈਜ਼ਿੰਗ ਪੰਜਾਬ – ਸੁਜੈਸ਼ਨਜ਼ ਟੂ ਸੌਲੂਸ਼ਨਜ਼” ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸਦੀ ਸ਼ੁਰੂਆਤ ਅੱਜ ਅੰਮ੍ਰਿਤਸਰ…

ਚੋਰੀ ਦੇ ਮੈਦਾਨ ‘ਚ ਔਰਤਾਂ ਵੀ ਆਈਆਂ ਅੱਗੇ, ਘਰ ਦੇ ਬਾਹਰ ਖੜ੍ਹੀ ਐਕਟਿਵਾ ਸਕੂਟਰੀ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ

Activa scooter stolen: ਦਿਨ-ਦਿਹਾੜੇ ਇੱਕ ਚੋਰ ਗਲੀ ‘ਚ ਖੜ੍ਹੀ ਐਕਟਿਵਾ ਚੋਰੀ ਕਰ ਕੇ ਲੈ ਗਿਆ ਤੇ ਕਿਸੇ ਨੂੰ ਪਤਾ ਤੱਕ ਨਹੀਂ ਲੱਗਾ। ਦਿਨ-ਦਿਹਾੜੇ ਹੋ ਰਹੀਆਂ…

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

Barinder Kumar Goyal Meeting; ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ…

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

350th Martyrdom Anniversary of Sri Guru Tegh Bahadur Sahib Ji; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350…

Ad
Ad