Latest Punjab News

ਨਸ਼ੇ ਦੀ ਭੇਂਟ ਚੜਿਆ ਇੱਕ ਹੋਰ ਨੌਜਵਾਨ, ਗਰੀਬ ਪਰਿਵਾਰ ਦੇ 26 ਸਾਲਾ ਨੌਜਵਾਨ ਦੀ ਮੌਤ

Barnala News: ਪਰਿਵਾਰਿਕ ਮੈਂਬਰਾਂ ਵੱਲੋਂ ਜਾਣਕਾਰੀ ਮਿਲੀ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਦਾ ਪੁੱਤਰ ਬੇਅੰਤ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। Youth Dies with Drug Overdose: ਇੱਕ ਵਾਰ…

ਗੋਲਡੀ ਬਰਾੜ ਦਾ ਨਾਂਅ ਲੈ ਕੇ ਮੰਗੀ ਸੀ ਫਿਰੌਤੀ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 24 ਘੰਟਿਆਂ ‘ਚ 01 ਨੌਜਵਾਨ ਨੂੰ ਕੀਤਾ ਕਾਬੂ

Call for Ransom: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਦੇ ਨਾਂਅ ‘ਤੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਨੇ…

ਨਸ਼ੇ ਖਿਲਾਫ਼ ਪੰਜਾਬ ਪੁਲਿਸ ਦੀ ਜੰਗ ਜਾਰੀ, 180 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

Dhuri Police: ਐਸਐਚਓ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਮਹਿੰਦਰ ਕੌਰ ਨੂੰ ਕੋਟ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਸ ਦਾ ਰਿਮਾਂਡ ਹਾਸਲ…

Photo Gallery: ਕਾਰਗਿਲ ਵਿਜੇ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਜਵਾਨਾਂ ਨੂੰ ਭਾਵਪੂਰਣ ਸ਼ਰਧਾਂਜਲੀ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ ਕਾਰਗਿਲ ਵਿਜੇ ਦਿਵਸ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1999 ਦੀ ਕਾਰਗਿਲ…

Punjab: ਬਰਨਾਲਾ ‘ਚ ਪੁਲਿਸ ਅਤੇ ਫਾਇਰ ਸੇਫਟੀ ਵਿਭਾਗ ਵੱਲੋਂ ਹੋਟਲਾਂ ‘ਚ ਸਰਚ ਰੇਡ

ਗੈਰਕਾਨੂੰਨੀ ਸਰਗਰਮੀਆਂ, ਨਜਾਇਜ਼ ਧੰਦੇ ਅਤੇ ਸੁਰੱਖਿਆ ਲਾਪਰਵਾਹੀ ਮਿਲਣ ‘ਤੇ ਕਈ ਹੋਟਲਾਂ ਸੀਲ ਬਰਨਾਲਾ, 26 ਜੁਲਾਈ:ਬਰਨਾਲਾ ਵਿਖੇ ਸਮਾਜਿਕ ਸੰਸਥਾਵਾਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਮਿਲੀਆਂ ਸ਼ਿਕਾਇਤਾਂ ਦੇ…

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਮੋਹਾਲੀ ਵਿੱਚ ਪਾਰਕ ਬਣਾਉਣ ਦਾ ਕੀਤਾ ਐਲਾਨ, AI ਤੋਂ ਸਿਹਤ ਤੱਕ ਹੋਵੇਗਾ ਲਾਭ

Semiconductor hub Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਅਤੇ ਸਪੱਸ਼ਟ…

ਕਾਰਗਿਲ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹੀਦਾਂ ਨੂੰ ਸ਼ਰਧਾਂਜਲੀ ਭਰਪੂਰ ਸ਼ਬਦਾਂ ‘ਚ ਸਲਾਮ

ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ 1999 ਦੀ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ…

Punjab: ਬਜ਼ੁਰਗ ਔਰਤ ਦੇ ਘਰ ਦੀ ਛੱਤ ਡਿੱਗੀ, ਦਾਦੀ-ਪੋਤੀ ਬਾਲ-ਬਾਲ ਬਚੇ

ਪਤੀ ਅਤੇ ਪੁੱਤਰਾਂ ਦੀ ਹੋ ਚੁੱਕੀ ਮੌਤ, ਦਾਦੀ ਕਰ ਰਹੀ ਇਕੱਲੀ ਪੋਤੀ ਦੀ ਪਰਵਿਰਸ਼, ਮਦਦ ਦੀ ਗੁਹਾਰ ਅਬੋਹਰ, 26 ਜੁਲਾਈ: ਅਬੋਹਰ ਦੀ ਇੰਦਰਾ ਨਗਰੀ ਗਲੀ…

ਪੰਜਾਬ ਵਿੱਚ 5 ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ: 27 ਤਰੀਕ ਤੋਂ ਮੌਸਮ ਬਦਲਣ ਦੀ ਉਮੀਦ

Weather Update: ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 ਦਿਨਾਂ ਤੱਕ ਇਹੀ ਸਥਿਤੀ ਰਹੇਗੀ। ਸ਼ੁੱਕਰਵਾਰ ਨੂੰ ਵੀ…

ਭਗਵੰਤ ਮਾਨ ਵੱਲੋਂ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ…

ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

‘Project Jeevanjot 2.0’ Punjab; ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ…

146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ…

PM ਮੋਦੀ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਮੌਕੇ ਭੇਜਿਆ ਵਧਾਈ ਪੱਤਰ

PM ModiHarsimrat Kaur Badal Birthday Wishes; ਪ੍ਰਧਾਨ ਮੰਤਰੀ ਨਰਿੰਦਰ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚਿੱਠੀ ਭੇਜ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ…

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਸੀਬੀਆਈ ਨੇ FIR ਕੀਤੀ ਦਰਜ

Colonel Bath assault case; ਸੀਬੀਆਈ ਵੱਲੋਂ ਕਰਨਲ ਬਾਠ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਐਫਆਈਆਰ ਵਿੱਚ ਤਿੰਨ ਇੰਸਪੈਕਟਰਾਂ ਦੇ ਨਾਮ ਸ਼ਾਮਿਲ ਹਨ।…

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮ ਵਿਵਾਦ ’ਤੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ, ਜਾਣੋਂ ਕੀ ਸੀ ਪੂਰਾ ਮਾਮਲਾ

Singer Bir Singh Apology: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ‘ਤੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਪ੍ਰੋਗਰਾਮ…

Ad
Ad