Latest Punjab News

ਜਲੰਧਰ ‘ਚ ਸਵੇਰੇ-ਸਵੇਰੇ ਦੁਕਾਨ ‘ਚ ਵੜਿਆ ਰੇਤ ਨਾਲ ਭਰਿਆ ਟਿੱਪਰ

Road Accident: ਟਿੱਪਰ ਦੇ ਡਰਾਈਵਰ ਨੇ ਕਿਹਾ ਕਿ ਉਸ ਨੂੰ 407 ਵਾਲਾ ਸਾਈਡ ਮਾਰ ਗਿਆ ਅਤੇ ਜਿਸ ਕਾਰਨ ਉਸ ਦੀ ਗੱਡੀ ਦਾ ਟਾਇਰ ਫਟ ਗਿਆ ਤੇ ਟਿੱਪਰ ਪਲਟ ਗਿਆ। Jalandhar Accident: ਜਲੰਧਰ ‘ਚ ਅੱਜ ਸਵੇਰੇ…

ਬਿਨਾਂ ਲਾਈਸੈਂਸ ਚੱਲ ਰਹੇ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਅਤੇ ਡਾਕਟਰਾਂ ਦੀ ਰੇਡ, 18 ਮਰੀਜ਼ ਰਾਹਤ ਵਿੱਚ

Raid in drug de-addiction center: ਧੂਰੀ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਚੱਲ ਰਹੇ ਇੱਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ…

Sidhu Moosewala Murder Case: ਬੱਬੂ ਮਾਨ ਨੇ 3 ਸਾਲ ਬਾਅਦ ਚੁੱਪੀ ਤੋੜੀ: ਕਿਹਾ- ਲੜਾਈ ਕਿਸੇ ਹੋਰ ਦੀ ਸੀ, ਮੈਂ ਆਪਣੇ ਸ਼ਾਲੀਨਤਾ ਦੇ…

Sidhu Moosewala murder case: ਪੰਜਾਬੀ ਸੰਗੀਤ ਇੰਡਸਟਰੀ ਦੇ ਦੋ ਦਿੱਗਜ ਕਲਾਕਾਰਾਂ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਦੇ ਸਬੰਧਾਂ ਬਾਰੇ ਕਈ ਸਾਲਾਂ ਤੋਂ ਚਰਚਾ ਚੱਲ ਰਹੀ…

ਅੱਜ ਫਿਰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਇੱਕ ਹਫ਼ਤੇ ‘ਚ ਦੂਜੀ ਕੈਬਨਿਟ ਮੀਟਿੰਗ ‘ਚ ਲਏ ਜਾ ਸਕਦੇ ਅਹਿਮ ਫੈਸਲੇ

Punjab Cabinet: ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਕੁਝ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਤੋਂ ਇਲਾਵਾ, ਵਿਕਾਸ ਨਾਲ ਸਬੰਧਤ ਕਈ ਹੋਰ ਪ੍ਰਸਤਾਵਾਂ ਨੂੰ…

Electricity theft: ਛੇ ਮਹੀਨਿਆਂ ਵਿੱਚ 1.5 ਕਰੋੜ ਰੁਪਏ ਬਿਜਲੀ ਚੋਰੀ, 213 ਨੂੰ ਜੁਰਮਾਨਾ

Electricity theft: ਪਾਵਰਕਾਮ ਨੇ ਸਾਲ 2025 ਦੇ ਪਹਿਲੇ 6 ਮਹੀਨਿਆਂ ਵਿੱਚ ਬਿਜਲੀ ਚੋਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਨ੍ਹਾਂ ਛੇ ਮਹੀਨਿਆਂ ਵਿੱਚ 213 ਬਿਜਲੀ ਖਪਤਕਾਰਾਂ…

ਪੰਜਾਬ ‘ਚ 48 ਘੰਟਿਆਂ ਲਈ ਆਮ ਰਹੇਗਾ ਮੌਸਮ, 27 ਜੁਲਾਈ ਤੋਂ ਫਿਰ ਮੀਂਹ ਦੀ ਸੰਭਵ, ਆਮ ਨਾਲੋਂ ਕਮਜ਼ੋਰ ਮਾਨਸੂਨ

Weather Alert: ਸੂਬੇ ਵਿੱਚ ਸਥਿਤੀ ਦੋ ਦਿਨਾਂ ਤੱਕ ਆਮ ਰਹੇਗੀ। ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਦਾ ਤਾਪਮਾਨ…

ਬਠਿੰਡਾ ਦੀ ਬਹਾਦਰ PCR ਟੀਮ ਨੂੰ ਮਿਲਣਗੇ CM ਮਾਨ

Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ. ਟੀਮ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬਠਿੰਡਾ ਦੀ ਪੀਸੀਆਰ ਟੀਮ ਨੇ ਇੱਕ…

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ…

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਚੰਡੀਗੜ੍ਹ: ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ…

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ…

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਕਰਵਾਇਆ ਦਾਖਲ

Punjab News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ…

ਲੁਧਿਆਣਾ ਵਿੱਚ ਡਾਕਟਰ ਦੇ ਘਰ ਈਡੀ ਦਾ ਛਾਪਾ, ਨਸ਼ਾ ਛੁਡਾਊ ਕੇਂਦਰਾਂ ਦੀਆਂ ਦਵਾਈਆਂ ਦੇ ਰਿਕਾਰਡ ਤੇ ਬੈਂਕ ਖਾਤੇ ਜ਼ਬਤ

ED Raids: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਲੰਧਰ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ਵਿੱਚ ਡਾ. ਅਮਿਤ ਬਾਂਸਲ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕਈ…

ਬੀਐਸਐਫ ਨੇ 6 ਪਾਕਿਸਤਾਨੀ ਡਰੋਨ ਡੇਗੇ, 2 ਜ਼ਿਲ੍ਹਿਆਂ ਵਿੱਚ ਕੀਤੀ ਕਾਰਵਾਈ, ਇੱਕ ਕਿਲੋ ਹੈਰੋਇਨ ਕੀਤੀ ਜ਼ਬਤ

Pakistani Drones in Punjab: ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਵਿੱਚ ਪਾਕਿਸਤਾਨ ਸਰਹੱਦ ‘ਤੇ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਦੀ ਰਾਖੀ ਲਈ ਤਾਇਨਾਤ BSF ਜਵਾਨਾਂ…

ਡਿਜੀਟਲ ਅਰੈਸਟ ਕਰਕੇ ਇੱਕ ਵਿਅਕਤੀ ਤੋਂ ਠੱਗੇ 30 ਲੱਖ ਰੁਪਏ ,ਆਰੋਪੀ ਕੇਰਲ ਤੋਂ ਗ੍ਰਿਫ਼ਤਾਰ

Punjab News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਾਈਬਰ ਕ੍ਰਾਈਮ ਦੇ ਦਰਜ ਹੋਏ ਮਾਮਲੇ ਵਿੱਚ 30 ਲੱਖ ਦੀ ਠੱਗੀ ਮਾਰਨ ਦੇ ਆਰੋਪ ਵਿੱਚ ਸਾਈਬਰ ਕ੍ਰਾਈਮ ਪੁਲਿਸ ਵੱਲੋਂ…

ਮੋਗਾ ਪੁਲਿਸ ਨੇ ਮਹਿਲਾ ਤਸਕਰ ਦਾ 80 ਲੱਖ ਰੁਪਏ ਦਾ ਘਰ ਕੀਤਾ ਜ਼ਬਤ

Punjab News: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇੱਕ ਵਾਰ ਫਿਰ ਨਸ਼ਿਆਂ ਵਿਰੁੱਧ ਜੰਗ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ…

Ad
Ad