Latest Punjab News

ਹਲਕਾ ਭੋਆ ਪੁਲਾਂ ਦੇ ਨਿਰਮਾਣ ਦਾ ਲਾਲ ਚੰਦ ਕਟਾਰੂਚੱਕ ਨੇ ਲਿਆ ਜਾਇਜ਼ਾ, ਬੋਲੇ- ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Punjab bridge construction; ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਵਿੱਚ ਕੀਤੇ ਜਾ ਰਹੇ ਤਿੰਨ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ। ਚੱਲ ਰਹੇ ਪੁਲਾਂ…

ਪੰਜਾਬ-ਹਰਿਆਣਾ ‘ਚ ਅਗਸਤ-ਸਤੰਬਰ ਕਿੰਨਾਂ ਪਵੇਗਾ ਮੀਂਹ, ਫ਼ਸਲਾਂ ਕਿਹੋ ਜਿਹਾ ਰਹੇਗਾ ਪ੍ਰਭਾਵ? ਜਾਣੋ…

monsoon rain 2026; ਭਾਰਤ ਵਿੱਚ, ਇਸ ਸਾਲ (2026) ਮਾਨਸੂਨ ਆਮ ਨਾਲੋਂ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ,…

ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ! ਨਵਜੋਤ ਕੌਰ ਦਾ ਵੱਡਾ ਦਾਅਵਾ, 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ

Navjot Kaur Sidhu Chandigarh Press Conference; ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ…

ਪਰਮਜੀਤ ਕੌਰ ਲਾਂਡਰਾ ਮੁੜ ਅਕਾਲੀ ਦਲ ’ਚ ਸ਼ਾਮਿਲ

Punjab News: ਪਰਮਜੀਤ ਕੌਰ ਲਾਂਡਰਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ। ਪਾਰਟੀ ਵਲੋਂ…

ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ” ਆਪਣੇ ਭਵਿੱਖ ਨੂੰ ਦੁਬਾਰਾ ਲਿਖਣ ਦਾ ਸੁਨਹਿਰਾ ਅਵਸਰ: ਹਰਜੋਤ ਸਿੰਘ ਬੈਂਸ

Punjab News; ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ…

ਪਤਨੀ ਦੇ ਪ੍ਰੇਮ ਸਬੰਧਾਂ ਤੋਂ ਦੁੱਖੀ ਹੋ ਕੇ ਪਤੀ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਜਗਰਾਓ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਗਰਾਓ ਦੇ ਕੋਠਾ ਬੱਗੂ ਪਿੰਡ ਦੇ ਰਹਿਣ ਵਾਲੇ 40 ਸਾਲਾਂ ਜਵਾਲਾ ਸਿੰਘ ਨੇ…

ਪੰਜਾਬ ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ

Punjab News: ਬੀਤੇ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ, ਪੰਜਾਬ ਦੇ ਆੜ੍ਹਤੀਆਂ ਨੇ ਹੁਣ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਕਿਸਾਨ ਭਵਨ, ਚੰਡੀਗੜ੍ਹ…

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

DA Punajb: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈਏਐਸ, ਆਈਪੀਐਸ, ਆਈਐਫਐਸ…

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ: 964 ਗ੍ਰਾਮ ਗਾਂਜਾ ਜ਼ਬਤ, ਯਾਤਰੀ ਗ੍ਰਿਫ਼ਤਾਰ

Latest News: ਕਸਟਮ ਵਿਭਾਗ ਨੂੰ ਵੱਡੀ ਸਫਲਤਾ ਮਿਲੀ ਹੈ, ਜਿੱਥੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ…

ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ

Punjab News: ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25…

ਫਿਰੋਜ਼ਪੁਰ ‘ਚ ਗ੍ਰਨੇਡ ਭੇਜਣ ਵਾਲਾ ਹੈਂਡਲਰ ਗ੍ਰਿਫ਼ਤਾਰ, ਵਿਦੇਸ਼ੀ ਆਤੰਕੀ ਸੰਗਠਨਾਂ ਨਾਲ ਸਬੰਧ

Punjab News: ਫਾਜ਼ਿਲਕਾ ਵਿੱਚ ਕੀਤੀ ਗਈ ਇੱਕ ਵੱਡੀ ਕਾਰਵਾਈ ਵਿੱਚ, ਸਟੇਟ ਸਪੈਸ਼ਲ ਸੈੱਲ ਨੇ ਮੰਗਲਵਾਰ ਨੂੰ ਇੱਕ ਹੈਂਡਲਰ ਨੂੰ ਗ੍ਰਿਫ਼ਤਾਰ ਕੀਤਾ। ਜੋਧਾ ‘ਤੇ ਪੰਜਾਬ ਵਿੱਚ…

ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ

Punjab Weather News: ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਪਿਛਲੇ ਕਰੀਬ 9 ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਨੇ ਪੰਜਾਬ ਦੇ ਅੰਨਦਾਤਾ ਦੇ ਮੱਥੇ ’ਤੇ…

TransGender ਲਈ ਹੁਣ ਵੱਖਰੇ ਬਣਨਗੇ ਲਾਕਅੱਪ; ਪੰਜਾਬ ਸਰਕਾਰ ਦੀ ₹25.86 ਕਰੋੜ ਯੋਜਨਾ

Punjab Transgender Protection Cell: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਮੌਜੂਦਾ…

ਆੜ੍ਹਤੀਆਂ ਦੀ ਹੜਤਾਲ ਜਾਰੀ: ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ, ਕੇਂਦਰ ਨਾਲ ਗੱਲਬਾਤ ‘ਤੇ ਫੈਸਲਾ ਸੰਭਵ

Latest News: ਚੰਡੀਗੜ੍ਹ ਵਿੱਚ ਅੱਜ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਸਰਕਾਰ ਵਿਚਕਾਰ ਇੱਕ ਹੋਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਪਰ ਪੰਜਾਬ ਵਿੱਚ ਚੱਲ ਰਹੀ ਹੜਤਾਲ…

10ਵੀਂ-12ਵੀਂ ਫੇਲ੍ਹ ਵਿਦਿਆਰਥੀਆਂ ਲਈ ਵੱਡਾ ਮੌਕਾ! ਵਿਦਿਆਰਥੀਆਂ ਲਈ “ਸੁਨਹਿਰੀ ਮੌਕਾ” ਦਾ ਐਲਾਨ, ਜਾਣੋ ਕਦੋਂ ਪ੍ਰੀਖਿਆਵਾਂ…

PSEB Golden Chance; ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।…

Ad
Ad