Latest Punjab News

ਪੰਜਾਬ ‘ਚ ਇੱਕ ਹਫ਼ਤੇ ਤੱਕ ਮੌਸਮ ਦਾ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ

Punjab Weather: ਪੱਛਮੀ ਗੜਬੜੀ ਖਤਮ ਹੋਣ ਤੋਂ ਬਾਅਦ, ਪੰਜਾਬ ਵਿੱਚ ਤਾਪਮਾਨ ਵਿੱਚ 5.3 ਡਿਗਰੀ ਦਾ ਵਾਧਾ ਹੋਇਆ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ ਰਿਹਾ। ਮੌਸਮ ਵਿੱਚ ਇਹ ਤਬਦੀਲੀ ਹਾਲ ਹੀ ਵਿੱਚ…

ਜ਼ਿੰਦਗੀ ਦੀ ਜੰਗ ਹਾਰਿਆ ਰਾਜਵੀਰ ਜਵੰਦਾ, ਜਗਰਾਉਂ ਨੇੜਲੇ ਪਿੰਡ ਪੋਨਾ ’ਚ ਅੰਤਿਮ ਸੰਸਕਾਰ ਅੱਜ

Rajvir Jawanda: ਦੁਨੀਆ ਭਰ ਵਿਚ ਵਸਦੇ ਪੰਜਾਬੀਆਂ ਦਾ ਚਹੇਤਾ ਨੌਜਵਾਨ ਗਾਇਕ ਰਾਜਵੀਰ ਜਵੰਦਾ ਜ਼ਿੰਦਗੀ ਦੀ ਜੰਗ ਹਾਰ ਗਿਆ। ਉਸ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ…

ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ, ਸੂਬੇ ਤੋਂ ਹਰ ਕਿਸਮ ਦੇ ਹਨੇਰੇ ਦਾ ਅੰਤ ਹੋਵੇਗਾ: ਮੁੱਖ ਮੰਤਰੀ ਮਾਨ

Punjab First Power Cut-Free State: ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ…

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਨਗਰ ਕੀਰਤਨ ਦੇ ਹੁਸ਼ਿਆਰਪੁਰ ਪਹੁੰਚਣ ’ਤੇ ਦਿੱਤਾ ਜਾਵੇਗਾ ਸ਼ਾਨਦਾਰ ’ਗਾਰਡ ਆਫ ਆਨਰ’

Nagar Kirtan in Hoshiarpur: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ।…

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Punjab Police Arrests Drug Peddlers: ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ…

ਪ੍ਰਸਿੱਧ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦੇਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

Breaking News: ਅੱਜ ਸਵੇਰੇ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਤੋਂ ਬਾਅਦ, ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ…

ਰਾਜਵੀਰ ਜਵੰਦਾ ਦੀ ਮੌਤ ਨਾਲ ਦਿਲਜੀਤ ਦੋਸਾਂਝ ਦਾ ਦਿਲ ਟੁੱਟਿਆ ;11 ਦਿਨਾਂ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸੀ ਦਾਖਲ

Tribute To Rajvir Jawanda: ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਰਾਜਵੀਰ 27 ਸਤੰਬਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 52 ਅਧਿਕਾਰੀਆਂ ਦੇ ਤਬਾਦਲੇ, ਆਈਜੀ ਤੇ ਡੀਆਈਜੀ ਵੀ ਸ਼ਾਮਲ

Latest News: ਬੁੱਧਵਾਰ ਨੂੰ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ। ਸਰਕਾਰ ਨੇ 52 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ, ਜਿਨ੍ਹਾਂ ਵਿੱਚ ਦੋ ਇੰਸਪੈਕਟਰ ਜਨਰਲ ਆਫ਼…

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.55 ਕਰੋੜ ਦੀ ਭੰਗ ਸਮੇਤ ਦੋ ਤਸਕਰ ਕਾਬੂ, ਕਸਟਮ ਵਿਭਾਗ ਨੇ ਨਾਕਾਮ ਕੀਤੀ ਵੱਡੀ ਤਸਕਰੀ ਦੀ ਕੋਸ਼ਿਸ਼

Amritsar Airport: ਪੰਜਾਬ ਦੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਇੱਕ ਵੱਡੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇੰਡੋ ਥਾਈ ਏਅਰਲਾਈਨਜ਼ ਦੀ…

ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ, 25 ਕਰੋੜ ਦੀ 5 ਕਿਲੋ ਹੈਰੋਇਨ ਅਤੇ 29 ਲੱਖ ਨਕਦ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

Latest News – ਫਿਰੋਜਪੁਰ ਪੁਲਿਸ ਨੂੰ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ…

ਤਰਨ ਤਾਰਨ ‘ਚ ਵੱਡੀ ਨਸ਼ਾ ਰੋਕੂ ਕਾਰਵਾਈ: CIA ਸਟਾਫ ਨੇ 16 ਕਿਲੋ ਹੈਰੋਇਨ ਨਾਲ ਦੋ ਤਸਕਰ ਗਿਰਫ਼ਤਾਰ

Latest News: ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ…

ਜਲੰਧਰ-ਅੰਮ੍ਰਿਤਸਰ ਰਾਜਮਾਰਗ ‘ਤੇ ਭਿਆਨਕ ਹਾਦਸਾ: ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

Accident News: ਅੱਜ ਸਵੇਰੇ ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ…

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ…

ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

ਸ੍ਰੀ ਅੰਮ੍ਰਿਤਸਰ, 8 ਅਕਤੂਬਰ- ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਇਸ ਪਿੰਡ ਦੇ…

ਕੈਨੇਡਾ ਤੋਂ ਵਾਪਸੀ ਦੇ ਦੋ ਮਹੀਨੇ ਬਾਅਦ ਨੌਜਵਾਨ ਦੀ ਰੇਲ ਹਾਦਸੇ ‘ਚ ਮੌਤ

Punjab News: ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਨੌਜਵਾਨ ਕੁਝ…

Ad
Ad