Latest Punjab News

ਪੰਜਾਬ ਕਾਂਗਰਸ ਪ੍ਰਧਾਨ ਨੇ ਸਿਸੋਦੀਆ ‘ਤੇ ਕੀਤਾ ਜਵਾਬੀ ਹਮਲਾ: ਰਾਜਾ ਵੜਿੰਗ ਨੇ ਕਿਹਾ- ਇਹ ਦਿੱਲੀ ਨਹੀਂ ਹੈ

Amrinder Warring: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਵਰ੍ਹਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਇੱਕ…

ਪੰਜਾਬ ‘ਚ ਰੋਜ਼ਾਨਾ 850 ਕੁੱਤਿਆਂ ਦੇ ਕੱਟਣ ਦੇ ਮਾਮਲੇ ਆ ਰਹੇ ਸਾਹਮਣੇ, ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਪੀੜਤ; ਕੁੱਤਿਆਂ ਦੇ ਕੱਟਣ ‘ਤੇ 20,000 ਦਾ ਮੁਆਵਜ਼ਾ

STRAY DOGS: ਪੰਜਾਬ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਥਿਤੀ ਬਹੁਤ ਚਿੰਤਾਜਨਕ ਹੈ। ਸੂਬੇ ਵਿੱਚ ਹਰ ਰੋਜ਼ ਕੁੱਤਿਆਂ ਦੇ…

ਫਿਰੋਜ਼ਪੁਰ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ ਵਾਲ ਬਚੇ, ਹੜ੍ਹ ਪ੍ਰਭਾਵਿਤ ਖੇਤਰ ਦਾ ਕਰਨ ਗਏ ਸੀ ਦੌਰਾ

Ferozepur News: ਖੁਸ਼ਕਿਸਮਤੀ ਨਾਲ, ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ ਹੈ ਅਤੇ ਨਾ ਹੀ ਉਨ੍ਹਾਂ…

ਪੰਜਾਬ ‘ਚ 19 ਅਗਸਤ ਤੱਕ ਮੀਂਹ ਦਾ ਯੈਲੋ ਅਲਰਟ, ਸੂਬੇ ‘ਚ ਉਫਾਨ ‘ਤੇ ਲੋਕਾਂ ‘ਚ ਵਧ ਰਹੀ ਚਿੰਤਾ

Punjab Weather Alert: ਮੌਸਮ ਵਿਗਿਆਨ ਕੇਂਦਰ ਮੁਤਾਬਕ ਕੱਲ੍ਹ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਬਾਅਦ, ਤਾਪਮਾਨ ਵਿੱਚ 4 ਡਿਗਰੀ ਦਾ ਵਾਧਾ ਹੋਇਆ ਹੈ। Yellow…

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

Punjab News; ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ,ਆਰਥਿਕ,ਧਾਰਮਿਕ ‘ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ…

ਹੜ੍ਹਾਂ ਨਾਲ ਨੁਕਸਾਨੀ ਝੱਲ੍ਹ ਰਹੀ ਸੜਕ ਦੀ ਨਵੀਂ ਰੂਪਰੇਖਾ ‘ ਤੇ ਪੰਜਾਬ ਸਰਕਾਰ ਨੇ ਲਗਾਈ ਮੋਹਰ- ਮੰਤਰੀ ਹਰਭਜਨ ਸਿੰਘ

Minister Harbhajan Singh; ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ…

ਪੰਜਾਬ ਸਰਕਾਰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤਤਪਰ; ਡਾ. ਰਵਜੋਤ ਸਿੰਘ

Punjab News; ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਆਜਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ…

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਲਹਿਰਾਇਆ ਤਿਰੰਗਾ

Agriculture Minister Gurmeet Singh Khudian; ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ…

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

Cabinet Minister Laljit Singh Bhullar; ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ…

ਸੀਐਮ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ, ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ…

ਫਰੀਦਕੋਟ ਵਿੱਚ ਮੁੱਖ ਮੰਤਰੀ ਨੂੰ ਮਿਲਣ ਲਈ ਕਿਸਾਨਾਂ ਨੇ ਤੋੜੇ ਬੈਰੀਕੇਡ

Punjab News: ਪੰਜਾਬ ਦੇ ਫਰੀਦਕੋਟ ਵਿੱਚ ਆਜ਼ਾਦੀ ਦਿਵਸ ‘ਤੇ ਰਾਜ ਪੱਧਰੀ ਸਮਾਗਮ ਵਿੱਚ ਪਹੁੰਚੇ ਸੀਐਮ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ…

रबी की अच्छी फसल के लिए कृषि वैज्ञानिक फिर 3 से 18 अक्टूबर तक गांव-गांव जाएंगे – शिवराज सिंह

Union Minister Shivraj Singh Chouhan; स्वतंत्रता दिवस पर भारत सरकार के निमंत्रण पर विशेष अतिथि के रूप में दिल्ली आएं किसानों से आज पूसा परिसर…

ਪੰਜਾਬ ਨੇ ਕੇਂਦਰ ਨੂੰ 13 ਪਦਮ ਪੁਰਸਕਾਰਾਂ ਦੇ ਭੇਜੇ ਨਾਮ, ਦੌੜਾਕ ਫੌਜਾ ਸਿੰਘ ਦਾ ਨਾਮ ਵੀ ਲਿਸਟ ‘ਚ ਸ਼ਾਮਿਲ

Punjab Padma Awards 2026; ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਲਈ ਪਦਮ ਪੁਰਸਕਾਰਾਂ ਦੀ ਸਿਫ਼ਾਰਸ਼ ਕਰਨ ਲਈ ਸੂਬੇ ਤੋਂ 13 ਨਾਵਾਂ ਨੂੰ…

Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਹਾਰਟ ਅਟੈਕ ਨਾਲ ਪਿਤਾ ਦੀ ਮੌਤ

Punjabi Singer: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮੀ ਇੰਡਸਟਰੀ ਦੇ ਨਾਲ-ਨਾਲ ਸਿਆਸੀ ਹਸਤੀਆਂ ਵਿੱਚ ਵੀ ਸੋਗ ਦੀ ਲਹਿਰ…

Ad
Ad