Latest Punjab News

ਸੁਖਬੀਰ ਬਾਦਲ ਅੱਜ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ

Sukhbir Badal to launch door to door campaign: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ ਅੱਜ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ…

ਪੰਜਾਬ ਵਿੱਚ 24×7 ਖੁੱਲ੍ਹ ਸਕਣਗੀਆਂ ਦੁਕਾਨਾਂ, ਸਰਕਾਰ ਵੱਲੋਂ ਗਾਇਡਲਾਈਨ ਜਾਰੀ

Shops to open 24×7 in Punjab: ਚੰਡੀਗੜ੍ਹ: ਪੰਜਾਬ ਵਿੱਚ ਹੁਣ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰੇ ਸਾਲ ਦੇ 365 ਦਿਨ, ਹਫ਼ਤੇ ਦੇ ਸੱਤੋਂ ਦਿਨ ਅਤੇ 24…

250 ਕਿਲੋ ਹੈਰੋਇਨ ਦੀ ਪੇਮੈਂਟ ਹਵਾਲਾ ਰਾਹੀਂ ਪਾਕਿਸਤਾਨ ਭੇਜਣ ਦਾ ਮਾਮਲਾ, ਜਗਰਾਓਂ ਦਾ ਕਾਰੋਬਾਰੀ ਗ੍ਰਿਫ਼ਤਾਰ

Sending payment of heroin to Pak via Hawala: ਜਗਰਾਓਂ: ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਅਤੇ ਬੀਐੱਸਐੱਫ ਦੀ ਸੱਤ ਮਹੀਨਿਆਂ ਤੋਂ ਚੱਲ ਰਹੀ ਜਾਂਚ ਵਿੱਚ ਪਾਕਿਸਤਾਨ…

GMC ਰੈਗਿੰਗ ਮਾਮਲਾ: 5 ਵਿਦਿਆਰਥੀ 3 ਮਹੀਨੇ ਲਈ ਹੋਸਟਲ ਤੋਂ ਸਸਪੈਂਡ

GMC Ragging Case: 5 students suspended: ਅੰਮ੍ਰਿਤਸਰ: ਸਰਕਾਰੀ ਮੈਡੀਕਲ ਕਾਲਜ (GMC) ਦੇ ਬੁਆਏਜ਼ ਹੋਸਟਲ ਵਿੱਚ ਰੈਗਿੰਗ ਦੇ ਮਾਮਲੇ ’ਚ ਜਾਂਚ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ…

CBI ਜਾਂਚ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

CBI probe case: Punjab Government challenges High Court order: ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ DGP ਨੂੰ ਲਿਖੀ ਚਿੱਠੀ ਨਾਲ ਜੁੜੇ…

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਬਕਾਇਆ DA ਮਾਮਲੇ ਦੀ ਹਾਈਕੋਰਟ ’ਚ ਅੱਜ ਮੁੜ ਸੁਣਵਾਈ

Hearing on issue of outstanding DA in Highcourt: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA/DR ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ…

ਸ੍ਰੀ ਅਨੰਦਪੁਰ ਸਾਹਿਬ ਮਾਮਲਾ: SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Sri Anandpur Sahib Issue: Four-member inquiry report: ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ…

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ

President Droupadi Murmu on Punjab visit: ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼…

ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Meeting of 7-member high-level coordination committee: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਅੱਜ 6…

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Sri Anandpur Sahib Issue: inquiry panel report: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ…

DA ਮਾਮਲੇ ’ਚ ਸਰਕਾਰ ਦੀ ਕਾਰਵਾਈ ’ਤੇ ਹਾਈਕੋਰਟ ਸਖ਼ਤ, SLP ਲੰਬਿਤ ਰਹਿਣ ’ਤੇ ਪੁੱਛੇ ਸਵਾਲ

Punjab DA Arrears; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA/DR ਦੇ ਮਾਮਲੇ ’ਚ ਸੋਮਵਾਰ ਨੂੰ ਪੰਜਾਬ ਸਰਕਾਰ ’ਤੇ ਸਖ਼ਤ ਰੁਖ…

ਲੁਧਿਆਣਾ ’ਚ ਦਰਦਨਾਕ ਹਾਦਸਾ, 14 ਸਾਲਾ ਹੈਂਡਬਾਲ ਖਿਡਾਰਨ ਦੀ ਮੌਤ

Ludhiana Handball Player Death; ਲੁਧਿਆਣਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ 14 ਸਾਲਾ ਹੈਂਡਬਾਲ ਖਿਡਾਰਨ ਅੰਸ਼ਿਕਾ ਦੀ ਮੌਤ ਹੋ ਗਈ। ਅੰਸ਼ਿਕਾ ਐਲਪਾਈਨ ਸਕੂਲ ’ਚ 9ਵੀਂ…

ਮੈਡ ਸੰਧੂ ਦੀ ਮੌਤ ਮਗਰੋਂ ਦੋਸਤਾਂ ਦੀ ਗੈਰਹਾਜ਼ਰੀ ’ਤੇ ਉੱਠੇ ਸਵਾਲ, ਵੀਡੀਓ ਬਣਾਉਣ ਵਾਲੇ ਇਨਫਲੂਐਂਸਰਾਂ ’ਤੇ ਭਰਾ ਦਾ ਗੁੱਸਾ….

ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਹੱਤਿਆ ਮਗਰੋਂ ਹੁਣ ਉਸਦੇ ਪਰਿਵਾਰ ਦਾ ਦਰਦ ਸਾਹਮਣੇ ਆਇਆ ਹੈ। ਮੈਡ ਸੰਧੂ ਦੇ ਅੰਤਿਮ ਸੰਸਕਾਰ ’ਚ ਉਸਦੇ…

ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ, 5 ਅਕਤੂਬਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ…

ਪੰਜਾਬ ‘ਚ ਮੁੜ ਖ਼ਾਕੀ ‘ਤੇ ਦਾਗ, ਹੈਰੋਇਨ ਸਮੇਤ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Khanna Police Constable Arrested ; ਪੰਜਾਬ ਦੇ ਖੰਨਾ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਕੀਤੀਆਂ ਹਨ। ਪਹਿਲੇ ਮਾਮਲੇ ’ਚ…

Ad
Ad