Latest Punjab News

ਵਾਇਰਲ ਆਡੀਓ ਮਾਮਲੇ ’ਚ ਵਿਰਸਾ ਸਿੰਘ ਵਲਟੋਹਾ ਦਾ ਬਿਆਨ- AI ਰਾਹੀਂ ਤਿਆਰ ਕੀਤੀ ਆਡੀਓ, ਜਾਂਚ ਦੀ ਕੀਤੀ ਮੰਗ

Virsa Singh Valtoha Press Conference; ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਹਿਰੀਨ ਦੀ ਮਹਿਲਾ ਨਾਲ ਜੁੜੀ ਵਾਇਰਲ ਆਡੀਓ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਵਲਟੋਹਾ ਨੇ ਦਾਅਵਾ ਕੀਤਾ ਕਿ…

‘ਵਾਰਿਸ ਪੰਜਾਬ ਦੇ’ ਨੂੰ ਮਿਲੀ ਵੱਡੀ ਮਜ਼ਬੂਤੀ, ਪੰਜਾਬ ਦੇ ਪ੍ਰਸਿੱਧ ਗਾਇਕ ਤੇ ਲੇਖਕ ਗਿੱਲ ਰੌਂਤਾ ਪਾਰਟੀ ‘ਚ ਸ਼ਾਮਿਲ

Gill Rounta Joins Party ‘Waris Punjab De’; ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਅਤੇ ਲੇਖਕ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ।…

ਪੰਜਾਬ ਸਰਕਾਰ ਵੱਲੋਂ ਪੁਲਿਸ ਦੇ ਬਹਾਦਰ ਅਫਸਰਾਂ ਨੂੰ ਨਕਦ ਇਨਾਮ, CM ਮਾਨ ਨੇ ਵਧਾਇਆ ਹੌਸਲਾ

Bhagwant Mann Police Honored; ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸ਼ਾਨਦਾਰ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨਕਦ…

ਖਾਲਿਸਤਾਨ ਨਾਲ ਜੁੜੇ ਹੋਣ ਦਾ ਦਾਅਵਾ ਕਰਕੇ ਮੰਗੀ ਸ਼ਰਨ, ਪੰਜਾਬੀ ਵਿਦਿਆਰਥੀ ਨੂੰ ਨਿਊਜ਼ੀਲੈਂਡ ਤੋਂ ਡਿਪੋਰਟ ਕਰਨ ਦੇ ਹੁਕਮ

Punjabi student ordered to be deported from New Zealand: ਨਵੀਂ ਦਿੱਲੀ: ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਟ੍ਰਿਬਿਊਨਲ ਨੇ 21 ਸਾਲਾ ਭਾਰਤੀ ਪੰਜਾਬੀ ਵਿਦਿਆਰਥੀ ਨੂੰ ਦੇਸ਼ ਤੋਂ ਡਿਪੋਰਟ…

ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਵੱਡਾ CASO, 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ, 6 ਸ਼ੱਕੀ ਹਿਰਾਸਤ ’ਚ

Amritsar CASO Operation; ਅੰਮ੍ਰਿਤਸਰ ’ਚ ਨਸ਼ੇ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਸ਼ਨੀਵਾਰ ਤੜਕੇ ਗੁਰੂ ਕੀ ਵਡਾਲੀ ਇਲਾਕੇ ’ਚ ਪੁਲਿਸ ਵੱਲੋਂ ਕੌਰਡਨ ਐਂਡ…

ਓਮਾਨ ਵਿੱਚ ਫਸੀਆਂ ਦੋ ਪੰਜਾਬੀ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸੁਰੱਖਿਅਤ ਵਾਪਸੀ

Safe return of two Punjabi girls From Oman: ਸੁਲਤਾਨਪੁਰ ਲੋਧੀ (ਬਲਵਿੰਦਰ ਧਾਲੀਵਾਲ): ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਸੁਨਹਿਰੀ ਸੁਪਨੇ ਲੈ ਕੇ ਜਾਣ ਵਾਲੀਆਂ ਪੰਜਾਬ ਦੀਆਂ ਧੀਆਂ…

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਮਾਮਲਾ: ਤੀਜਾ ਮੁਲਜ਼ਮ ਵੀ ਗ੍ਰਿਫ਼ਤਾਰ

Chandigarh Head Constable murder case: ਚੰਡੀਗੜ੍ਹ: ਸੈਕਟਰ-22 ਵਿੱਚ ਹੈੱਡ ਕਾਂਸਟੇਬਲ ਨਿਤਿਨ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਤੀਜੇ ਮੁਲਜ਼ਮ ਲਕਸ਼ੈ ਨੂੰ ਵੀ ਗ੍ਰਿਫ਼ਤਾਰ ਕਰ…

ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ

Punjab govt pilot project in border districts: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਦੇ ਇਲਾਜ ਦੇ ਨਾਲ ਮਰੀਜ਼ਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਮਜ਼ਬੂਤ ਕਰਨ ਲਈ…

ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ

Oversight of mental health institutions in Punjab to increase: ਚੰਡੀਗੜ੍ਹ: ਪੰਜਾਬ ਵਿੱਚ ਮਾਨਸਿਕ ਸਿਹਤ ਸੰਸਥਾਵਾਂ ਦੀ ਹੁਣ ਨਵੇਂ ਨਿਯਮਾਂ ਤਹਿਤ ਨਿਗਰਾਨੀ ਹੋਵੇਗੀ। ਸਿਹਤ ਵਿਭਾਗ ਨੇ…

ਪਾਵਰਕੌਮ ਨੇ 10 ਹਜ਼ਾਰ ਕਰੋੜ ਦੀ ਬਾਂਡ ਯੋਜਨਾ ਰੱਦ ਕੀਤੀ

Powercom cancelled bond scheme: ਚੰਡੀਗੜ੍ਹ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਬਾਂਡ ਅਤੇ ਨਾਨ-ਕਨਵਰਟੀਬਲ ਡਿਬੈਂਚਰਜ਼ (NCDs) ਰਾਹੀਂ 10 ਹਜ਼ਾਰ ਕਰੋੜ ਰੁਪਏ ਜੁਟਾਉਣ ਦੀ ਯੋਜਨਾ…

ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ

Rajjit Hundal re-arrested in new NDPS case: ਮੋਹਾਲੀ: ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ ਸ਼ੁੱਕਰਵਾਰ ਨੂੰ ਨਵੇਂ…

LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ

9 arrested so far in LPU violence case: ਫਗਵਾੜਾ: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਪੁਲਿਸ ਨੇ…

ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ

Pargat Singh thanks Congress high command: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ…

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਘਰ ’ਚ ਜਸ਼ਨ, ਪਤਨੀ ਤੇ ਸਮਰਥਕਾਂ ਨੇ ਢੋਲ ’ਤੇ ਪਾਇਆ ਭੰਗੜਾ

Punjab Congress President: ਜਲੰਧਰ: ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ…

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Raja Warring congratulated Pargat Singh: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਕਾਂਗਰਸ ਹਾਈਕਮਾਨ ਨੇ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਾਬਕਾ…

Ad
Ad