Latest Punjab News

ਕੱਥੂਨੰਗਲ ਬਾਈਪਾਸ ’ਤੇ ਲੁੱਟ ਦੀ ਵੱਡੀ ਵਾਰਦਾਤ, ਅੰਮ੍ਰਿਤਸਰ ਦੇ ਨੌਜਵਾਨ ਨਾਲ ਕੁੱਟਮਾਰ

ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਇੱਕ ਗੰਭੀਰ ਲੁੱਟ ਅਤੇ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅੰਮ੍ਰਿਤਸਰ ਦੇ ਰਹਿਣ ਵਾਲੇ ਦਵਿੰਦਰ ਸਿੰਘ ਨਾਲ ਕੁਝ ਅਣਪਛਾਤੇ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਕੇ ਲੁੱਟ ਕੀਤੀ ਗਈ। ਇਹ…

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਕੀਤੀ ਨਿੰਦਾ

Jathedar Giani Kuldeep Singh Gargajj: ਨਾਨਕਸਰ ਸੰਪਰਦਾ ਦੇ ਅਤਿ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਜੀ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ…

ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਵਲੋਂ ਆਰਥਿਕ ਮਦਦ ਦਾ ਐਲਾਨ

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲ ਕੀਤੇ ਗਏ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ…

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਅੱਜ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ…

ਗੁਰਦਾਸਪੁਰ ਪੁਲਿਸ ਅਧਿਕਾਰੀ ਦੇ ਕਤਲ ‘ਤੇ ਪਾਕਿਸਤਾਨੀ ਡੌਨ ਦਾ ਆਡੀਓ: “ਨਕਲੀ ਮੁਕਾਬਲੇ ਬੰਦ ਕਰੋ, ਨਹੀਂ ਤਾਂ ਇਹੀ ਹੁੰਦਾ ਹੈ

Punjab Police: ਇੱਕ ਪਾਕਿਸਤਾਨੀ ਡੌਨ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਗੋਲੀਬਾਰੀ ਨਾਲ ਹੋਈਆਂ ਮੌਤਾਂ ਸੰਬੰਧੀ ਇੱਕ ਆਡੀਓ ਕਲਿੱਪ ਜਾਰੀ ਕੀਤੀ। ਇਸ ਵਿੱਚ,…

ਫਾਜ਼ਿਲਕਾ ਵਿੱਚ ਡਿਵਾਈਡਰ ਨਾਲ ਟਕਰਾਈ ਕਾਰ, 3 ਦੀ ਮੌਤ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਰਾਤ 1 ਵਜੇ ਦੇ ਕਰੀਬ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ…

Hola Mohalla : ਰੰਗਾਂ ‘ਤੇ ਪਾਬੰਦੀ, ਲੰਗਰ ਪ੍ਰਥਾ ‘ਚ ਰਵਾਇਤੀ ਬਰਤਨਾਂ ਦੀ ਵਾਪਸੀ, ਪਲਾਸਟਿਕ ਮੁਕਤ ਹੋਲਾ ਮਹੱਲਾ ਮਨਾਉਣ ਦਾ ਸੰਕਲਪ

Hola Mohalla:”ਸਿੱਖ ਪੰਥ ਦੀ ਨੀਂਹ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਮਾਰਗ ਦੇ ਰੂਪ ਵਿੱਚ ਰੱਖੀ, ਜਿਸਨੂੰ ਦਸ਼ਮੇਸ਼ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ…

ਆਤੰਕੀ ਸੰਗਠਨ ਦਾ ਦਾਅਵਾ – ASI ਅਤੇ ਹੋਮਗਾਰਡ ਜਵਾਨ ਦੀ ਹੱਤਿਆ ਅਸੀਂ ਕੀਤੀ: ਗੁਰਦਾਸਪੁਰ ਪੁਲਿਸ ਚੌਕੀ ਵਿੱਚ ਮਿਲੀਆਂ ਲਾਸ਼ਾਂ; TTH ਨੇ ਕਿਹਾ

ਗੁਰਦਾਸਪੁਰ ਵਿੱਚ ਪਾਕਿਸਤਾਨ ਸਰਹੱਦ ਤੋਂ ਲਗਭਗ ਡੇਢ ਕਿਲੋਮੀਟਰ ਦੂਰ ਅਡਿਆਣ ਪਿੰਡ ਵਿੱਚ ਪੰਜਾਬ ਪੁਲਿਸ ਦੀ ਚੌਕੀ ‘ਤੇ ਡਿਊਟੀ ‘ਤੇ ਤਾਇਨਾਤ ਏਐਸਆਈ ਗੁਰਨਾਮ ਸਿੰਘ ਅਤੇ ਹੋਮ…

ਪੰਜਾਬ ਅਤੇ ਚੰਡੀਗੜ੍ਹ ਵਿੱਚ 28 ਫਰਵਰੀ ਤੱਕ ਖੁਸ਼ਕ ਮੌਸਮ, ਤਾਪਮਾਨ ਵਿੱਚ ਵਾਧੇ ਦੇ ਸੰਕੇਤ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸੋਮਵਾਰ) ਤੋਂ 28 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। India Meteorological Department ਦੇ ਚੰਡੀਗੜ੍ਹ ਕੇਂਦਰ…

2027 ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਸਿਆਸੀ ਦਾਅ: ਗੁਲਜ਼ਾਰ ਰਣੀਕੇ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ

Latest News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਦੀਆਂ ਚਰਚਾਵਾਂ ਦੇ ਦਰਮਿਆਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਲਈ ਸਿਆਸੀ ਪੱਖੋਂ ਇੱਕ ਨਵਾਂ…

ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ- ਸਰਨਾ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

ਗੁਰਦਾਸਪੁਰ ਵਿੱਚ ਪੁਲਿਸ ਚੌਕੀ ‘ਤੇ ਹਮਲਾ: ਏਐਸਆਈ ਅਤੇ ਹੋਮਗਾਰਡ ਦੀ ਗੋਲੀ ਮਾਰ ਕੇ ਹੱਤਿਆ, ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ

ਗੁਰਦਾਸਪੁਰ, 22 ਫਰਵਰੀ 2026: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਇੱਕ ਪੁਲਿਸ ਚੌਕੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਏਐਸਆਈ ਅਤੇ ਇੱਕ ਹੋਮਗਾਰਡ ਕਰਮਚਾਰੀ ਦੀ ਗੋਲੀ ਮਾਰ…

ਨੌਜਵਾਨ ‘ਤੇ ਦਾਜ ਦੀ ਮੰਗ ਅਤੇ ਗਹਿਣੇ ਚੋਰੀ ਦਾ ਦੋਸ਼, ਪੁਲਿਸ ਨੇ ਕੀਤਾ ਕੇਸ ਦਰਜ

Latest News: ਲੁਧਿਆਣਾ ਦੇ ਜਗਰਾਉਂ ਇਲਾਕੇ ਦੇ ਪਿੰਡ ਕਾਉਂਕੇ ਕਲਾਂ ਦੇ ਇੱਕ ਨੌਜਵਾਨ ਤੇ ਦਾਜ ਲਈ ਪਰੇਸ਼ਾਨੀ ਪੈਦਾ ਕਰਨ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ਾਂ…

ਚੰਡੀਗੜ੍ਹ ਮੇਅਰ ਨੇ ਅੱਧੀ ਰਾਤ ਰੈਣ ਬਸੇਰੇ ‘ਚ ਮਾਰਿਆ ਛਾਪਾ, ਸਫਾਈ ਦਾ ਬੂਰਾ ਹਾਲ; ਲਾਈਵ ਹੋ ਕੇ ਦਿਖਾਇਆ ਸਾਰਾ ਕੁਝ

Chandigarh News: ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ (Saurabh Joshi) ਨੇ ਸ਼ਨੀਵਾਰ ਦੇਰ ਰਾਤ PGI ਦੇ ਸਾਹਮਣੇ ਸਥਿਤ ਰੈਣ ਬਸੇਰੇ ਦਾ ਨਿਰੀਖਣ ਕੀਤਾ। ਉਨ੍ਹਾਂ ਨੂੰ ਉੱਥੇ…

ਪਾਕਿਸਤਾਨੀ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 2 ਨੌਜਵਾਨ ਗ੍ਰਿਫਤਾਰ

Latest News: ਅੰਮ੍ਰਿਤਸਰ ਵਿੱਚ ਅਪਰਾਧ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅਵੈਧ ਹਥਿਆਰ ਤਸਕਰੀ ਮੋਡੀਊਲ…

Ad
Ad