by Amritpal Singh | Jul 22, 2025 9:15 PM
ਚੰਡੀਗੜ੍ਹ- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ...
by Amritpal Singh | Jul 22, 2025 8:43 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ,...
by Amritpal Singh | Jul 22, 2025 8:30 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ...
by Amritpal Singh | Jul 22, 2025 8:15 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ...
by Amritpal Singh | Jul 22, 2025 7:50 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ...