Breaking News

Chandigarh ਦੀ NIA ਅਦਾਲਤ ਵੱਲੋਂ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ

Goldy Brar: ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ…

ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ ਦਾ ਪਹਿਲਾ ਪੜਾਅ 1 ਅਪ੍ਰੈਲ ਤੋਂ 30 ਸਤੰਬਰ ਤੱਕ ਹੋਵੇਗਾ, ਨੋਟੀਫਿਕੇਸ਼ਨ ਹੋਇਆ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਜਨਗਣਨਾ 2027 ਦੇ ਪਹਿਲੇ ਪੜਾਅ ਲਈ ਸਮਾਂ-ਸੀਮਾ ਨੂੰ ਰਸਮੀ ਤੌਰ ‘ਤੇ ਸੂਚਿਤ ਕਰ ਦਿੱਤਾ ਹੈ। ਇਸ ਪੜਾਅ ਵਿੱਚ ਘਰਾਂ ਦੀ ਸੂਚੀ…

CM ਮਾਨ ਅਤੇ ਕੇਜਰੀਵਾਲ ਅੱਜ ਲੁਧਿਆਣਾ ਵਿੱਚ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰਾਂ ਨੂੰ ਮਿਲਣਗੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਵਿੱਚ ਹਨ। ਕੇਜਰੀਵਾਲ…

Punjabi Singer ਨੇ ਹੜ੍ਹ ਪ੍ਰਭਾਵਿਤ ਕੁੜੀਆਂ ਨੂੰ ਤੋਹਫ਼ੇ ਵਿੱਚ ਦਿੱਤੀ ਸਵਿਫਟ ਕਾਰ, ਮੋਹਾਲੀ ਦੇ ਮੁੰਡੇ ਨੂੰ ਆਈ-20, ਮਨਕੀਰਤ ਔਲਖ ਨੇ ਕਿਹਾ…

Punjabi singer Mankirt Aulakh: ਜਦੋਂ ਅਗਸਤ 2025 ਵਿੱਚ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਸੀ, ਤਾਂ ਲੋਕਾਂ ਦੇ ਘਰਾਂ, ਖੇਤਾਂ ਅਤੇ ਵਾਹਨਾਂ ਨੂੰ ਕਾਫ਼ੀ ਨੁਕਸਾਨ…

ਪੰਜਾਬ-ਚੰਡੀਗੜ੍ਹ ਵਿੱਚ ਅੱਜ ਵੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਠੰਢੀ ਲਹਿਰ ਅਤੇ ਧੁੰਦ ਲਈ ਸੰਤਰੀ ਚੇਤਾਵਨੀ ਜਾਰੀ ਹੈ। ਰਾਤ ਦੇ ਹੇਠਲੇ ਤਾਪਮਾਨ ਤੋਂ ਬਾਅਦ ਦਿਨ…

ਠੰਢ ਕਾਰਨ ਇੱਕ ਮਹੀਨੇ ਦੇ ਬੱਚੇ ਦੀ ਨਮੂਨੀਆ ਨਾਲ ਮੌਤ, ਸਿਹਤ ਵਿਭਾਗ ਵੱਲੋਂ ਸਾਵਧਾਨੀ ਦੀ ਅਪੀਲ

Latest News: ਪੰਜਾਬ ਦੇ ਗੁਰਦਾਸਪੁਰ ਵਿੱਚ, ਇੱਕ ਮਹੀਨੇ ਦੇ ਬੱਚੇ ਨੂੰ ਠੰਢ ਕਾਰਨ ਨਮੂਨੀਆ ਹੋ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਬੱਚੇ ਦੇ ਪਿਤਾ…

ਤੇਜ਼ ਰਫ਼ਤਾਰ ਦਾ ਕਹਿਰ , ਸੜਕ ਹਾਦਸੇ ਵਿੱਚ ਇਕ ਗੰਭੀਰ ਜ਼ਖਮੀ

Latest News: ਮੋਗਾ ਦੇ ਪਿੰਡ ਜਨੇਰ ਨੇੜੇ ਤੇਜ਼ ਰਫ਼ਤਾਰ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਤਿੰਨ ਕਾਰਾਂ ਇੱਕ ਦੂਜੇ ਨਾਲ ਟਕਰਾ ਗਈਆਂ। ਹਾਦਸਾ ਇੰਨਾ…

ਕੰਗਣਾ ਰਣੌਤ ਮਾਨਹਾਨੀ ਕੇਸ ਵਿੱਚ ਵੱਡਾ ਮੋੜ, ਕੋਰਟ ਨੇ ਹਾਜ਼ਰੀ ਮਾਫ਼ੀ ਅਰਜ਼ੀ ਕੀਤੀ ਰੱਦ

Breaking News; ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਜੁੜੇ ਮਾਨਹਾਨੀ ਕੇਸ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ…

ਐਸ.ਸੀ. ਕਮਿਸ਼ਨ ਦੀ ਸਖ਼ਤੀ: ਵੱਖ-ਵੱਖ ਮਾਮਲਿਆਂ ’ਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਦੋ ਅਲੱਗ-ਅਲੱਗ ਗੰਭੀਰ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਨੂੰ ਤਲਬ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ, CEIR ਹੈਲਪ ਡੈਸਕ ਰਾਹੀਂ 300 ਗੁੰਮਸ਼ੁਦਾ ਮੋਬਾਈਲ ਫੋਨ ਬਰਾਮਦ

Latest News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਗਰਿਕਾਂ ਲਈ ਵੱਡੀ ਰਾਹਤ ਦੀ ਖ਼ਬਰ ਦਿੰਦਿਆਂ CEIR (Central Equipment Identity Register) ਹੈਲਪ ਡੈਸਕ ਰਾਹੀਂ 300 ਗੁੰਮਸ਼ੁਦਾ ਮੋਬਾਈਲ ਫੋਨ…

ਸ਼੍ਰੀ ਮੁਕਤਸਰ ਸਾਹਿਬ ਵਿੱਖੇ ਮਾਲਵਾ ਨਹਿਰ ਐਕਸ਼ਨ ਵਲੋਂ ਧਰਨਾ

Lateat News: ਮਾਲਵਾ ਨਹਿਰ ਦੇ ਮਸਲੇ ਨੂੰ ਲੈ ਕੇ ਅੱਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਾਲਵਾ ਨਹਿਰ ਐਕਸ਼ਨ ਕਮੇਟੀ ਵੱਲੋਂ ਸੰਕੇਤਕ ਧਰਨਾ…

ਅੰਮ੍ਰਿਤਸਰ ਵਿੱਚ ਉਸਾਰੀ ਅਧੀਨ ਘਰ ਦੀ ਨੀਂਹ ਡਿੱਗੀ: ਮਲਬੇ ਹੇਠ ਦੱਬੇ ਮਿਸਤਰੀ ਅਤੇ ਮਜ਼ਦੂਰ

ਅੰਮ੍ਰਿਤਸਰ ਦੇ ਸੁਲਤਾਨ ਰੋਡ ‘ਤੇ ਟਾਲੀ ਵਾਲਾ ਰੋਡ ਨੇੜੇ ਇੱਕ ਨਿਰਮਾਣ ਅਧੀਨ ਘਰ ਵਿੱਚ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਕ ਨਵੀਂ ਬਣੀ ਇਮਾਰਤ…

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਦੂਜਾ ਪੜਾਅ, ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ‘ਚ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਦੀ ਮਹੱਤਵਾਕਾਂਖੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਖ਼ਤੀ ਨਾਲ ਅੱਗੇ ਵਧ ਰਹੀ ਹੈ। ਇਸ ਸਬੰਧ ‘ਚ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ…

ਹੋਮ ਲੋਨ ਲੈਂਦੇ ਸਮੇਂ ਇਨ੍ਹਾਂ 6 ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ EMI ਦਾ ਭੁਗਤਾਨ ਕਰਦੇ ਸਮੇਂ ਤੁਹਾਨੂੰ ਹੋਵੇਗੀ ਪਰੇਸ਼ਾਨੀ

Home Loan 2026: ਜੇਕਰ ਤੁਸੀਂ 2026 ਵਿੱਚ ਆਪਣਾ ਪਹਿਲਾ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਜਾਂ ਆਪਣੇ ਪੁਰਾਣੇ ਘਰ ਦੇ ਕਰਜ਼ੇ ਨੂੰ ਕਿਸੇ ਹੋਰ…

FCI GM ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਵਿੱਚ ਟਕਰਾਅ

Punjab News: ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਕਾਰ ਭਾਰਤੀ ਖੁਰਾਕ ਨਿਗਮ (FCI) ਦੇ ਜਨਰਲ ਮੈਨੇਜਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।…

Ad
Ad