Crime

ਨਿੱਜੀ ਸਕੂਲ ਵਿੱਚ ਮਹਿਲਾ ਅਧਿਆਪਕਾ ਦਾ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ

Female teacher stabbed to death: ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਦੇ ਸਿਕਰਾਉਨਾ ਪਿੰਡ ਵਿੱਚ ਸੋਮਵਾਰ ਨੂੰ ਦਿਨ-ਦਿਹਾੜੇ ਇੱਕ ਨਿੱਜੀ ਸਕੂਲ ਵਿੱਚ ਦਾਖਲ ਹੋਏ ਨੌਜਵਾਨ ਨੇ ਇੱਕ ਮਹਿਲਾ ਅਧਿਆਪਕਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾ…

ਭਾਰਤ-ਪਾਕਿ ਸਰਹੱਦ ‘ਤੇ ਨਸ਼ਾ ਤਸਕਰਾਂ ਨੂੰ ਵੱਡਾ ਝਟਕਾ, ਕਰੋੜਾਂ ਦੀ ਹੈਰੋਇਨ ਬਰਾਮਦ

Amritsar Border; ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀਐਸਐਫ (BSF) ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ…

ਗਲੀ ‘ਚ ਖੇਡਦੇ-ਖੇਡਦੇ ਲਾਪਤਾ ਹੋਏ ਸਮੇਤ 3 ਬੱਚੇ, 1 ਨਬਾਲਗ ਲੜਕੀ ਵੀ ਸ਼ਾਮਿਲ, ਪਰਿਵਾਰ ਚਿੰਤਾ ‘ਚ

Kapurthala Missing Children; ਕਪੂਰਥਲਾ ਦੇ ਬਾਬਾ ਦੀਪ ਸਿੰਘ ਨਗਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤਾਂ ਵਿੱਚ…

ਮੋਗਾ ਪੁਲਿਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਨਾਜਾਇਜ਼ ਅਸਲੇ ਸਮੇਤ ਕਾਬੂ

ਮੋਗਾ: ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੀਆਈਏ…

ਬਾਥਰੂਮ ‘ਚੋਂ ਸ਼ੱਕੀ ਹਲਾਤਾਂ ‘ਚ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਮੋਗਾ ਦੇ ਅਕਾਲਸਰ ਰੋਡ ‘ਤੇ ਨਾਮਦੇਵ ਗੁਰਦੁਆਰੇ ਦੇ ਨਾਲ ਸਥਿਤ ਭਾਰਤ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ…

ਦਿੱਲੀ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Delhi school bomb threat: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ…

ਮੋਹਾਲੀ ‘ਚ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ, CCTV ਆਈ ਸਾਹਮਣੇ

Firing at shopkeeper in Mohali: ਮੋਹਾਲੀ: ਮੋਹਾਲੀ ਦੇ ਖਰੜ ਨੇੜਲੇ ਸਿਆਲਬਾ ਪਿੰਡ ਵਿੱਚ ਇੱਕ ਸੇਵਾਮੁਕਤ ਫੌਜੀ ਵੱਲੋਂ ਦੁਕਾਨਦਾਰ ‘ਤੇ ਤਾਬੜਤੋੜ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ…

13 ਸਾਲ ਪੁਰਾਣੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਪ੍ਰੋਡਕਸ਼ਨ ਵਾਰੰਟ ਜਾਰੀ

Production warrant issued for Lawrence Bishnoi: ਚੰਡੀਗੜ੍ਹ: ਜ਼ਿਲ੍ਹਾ ਅਦਾਲਤ ਨੇ ਸੈਕਟਰ-10 ਸਥਿਤ ਡੀਏਵੀ ਕਾਲਜ ਵਿੱਚ 2012 ਦੌਰਾਨ ਹੋਈ ਹਿੰਸਕ ਝੜਪ ਅਤੇ ਗੋਲੀਬਾਰੀ ਦੇ 13 ਸਾਲ…

ਐਨਕਾਊਂਟਰ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ, ਤਿੰਨ ਸਾਲਾ ਮਾਸੂਮ ਬੱਚੀ ਨੂੰ ਵੀ ਲੱਗੀ ਗੋਲੀ, ਦੋਵਾਂ ਦੀ ਹਾਲਤ ਨਾਜ਼ੁਕ

Policeman injured during encounter: ਤਰਨਤਾਰਨ: ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ…

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀਆਂ ਵਧੀਆਂ ਮੁਸ਼ਕਲਾਂ, ਪਤਨੀ ਮੁਸਕਾਨ ਦੀ ਮੌਤ ਮਾਮਲੇ ‘ਚ FIR ਦਰਜ

Kabaddi player wife suicide case: ਚੰਡੀਗੜ੍ਹ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ 23 ਸਾਲਾ ਪਤਨੀ ਮੁਸਕਾਨ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ…

ਲੁਧਿਆਣਾ ‘ਚ ਦਿਨ ਦਿਹਾੜੇ ਚੱਲੀ ਗੋਲੀ, ਦੋ ਨੌਜਵਾਨ ਜ਼ਖ਼ਮੀ; 4-5 ਰਾਊਂਡ ਹੋਏ ਫਾਇਰ

Firing in Ludhiana: ਲੁਧਿਆਣਾ: ਲੁਧਿਆਣਾ ਦੇ ਪਾਸ਼ ਰਾਜਗੁਰੂ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਸ਼ਾਮ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ। ਦੋਸ਼ ਹੈ…

ਨੰਗਲ ‘ਚ 48 ਘੰਟਿਆਂ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ

Nangal Blind Murder Solved; ਪੰਜਾਬ ਪੁਲਿਸ ਵੱਲੋਂ ਅਪਰਾਧ ਖ਼ਿਲਾਫ਼ ਅਪਣਾਈ ਜਾ ਰਹੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਭਗਵੰਤ ਸਿੰਘ ਮਾਨ,ਡੀਜੀਪੀ ਗੌਰਵ ਯਾਦਵ ਅਤੇ ਡੀਆਈਜੀ ਸਰਦਾਰ ਨਾਨਕ…

ਤਰਨ ਤਾਰਨ ਪੁਲਿਸ ਦੀ ਵੱਡੀ ਕਾਮਯਾਬੀ, 1 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਤਸਕਰ ਗ੍ਰਿਫ਼ਤਾਰ

Punjab Breaking News; ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ਼ ਤਰਨ…

ਬਠਿੰਡਾ ਰੇਲਵੇ ਸਟੇਸ਼ਨ ਆਤੰਕੀਆਂ ਦੇ ਨਿਸ਼ਾਨੇ ‘ਤੇ, ਈ-ਮੇਲ ਵਧਾਈ ਹਲਚਲ, ਸੁਰੱਖਿਆ ਏਜੰਸੀਆਂ ਅਲਰਟ

Bathinda Railway Station Bomb Threat; ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਗੰਭੀਰ…

ਰਿਸ਼ਤੇ ਹੋਏ ਸ਼ਰਮਸਾਰ! ਭਰਾ ਨੇ ਨਬਾਲਗ ਭੈਣ ਨੂੰ ਬਣਾਇਆ ਹਵਸ ਦਾ ਸ਼ਿਕਾਰ

Panipat Brother minor sister Rape; ਪਾਣੀਪਤ ਦੇ ਤਹਿਸੀਲ ਕੈਂਪ ਥਾਣਾ ਖੇਤਰ ਤੋਂ ਇਨਸਾਨੀਅਤ ਅਤੇ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ…

Ad
Ad