NEET UG 2025: ਪਹਿਲੇ ਦੌਰ ਦੀ ਕਾਊਂਸਲਿੰਗ ਕੱਲ੍ਹ ਤੋਂ ਸ਼ੁਰੂ; 31 ਜੁਲਾਈ ਨੂੰ ਨਤੀਜਾ

NEET UG 2025: ਪਹਿਲੇ ਦੌਰ ਦੀ ਕਾਊਂਸਲਿੰਗ ਕੱਲ੍ਹ ਤੋਂ ਸ਼ੁਰੂ; 31 ਜੁਲਾਈ ਨੂੰ ਨਤੀਜਾ

NEET UG 2025; ਮੈਡੀਕਲ ਕਾਉਂਸਲਿੰਗ ਕਮੇਟੀ (MCC) 21 ਜੁਲਾਈ ਤੋਂ NEET UG 2025 ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਵਿੰਡੋ ਖੋਲ੍ਹ ਰਹੀ ਹੈ। ਇਸ ਪ੍ਰਕਿਰਿਆ ਵਿੱਚ, MBBS, BDS, B.Sc ਨਰਸਿੰਗ ਅਤੇ ਆਯੁਸ਼ ਸਿਲੇਬਸ ਵਿੱਚ 15% ਆਲ ਇੰਡੀਆ ਕੋਟਾ (AIQ) ਸੀਟਾਂ ‘ਤੇ ਦਾਖਲਾ ਦਿੱਤਾ ਜਾਵੇਗਾ। ਕੱਲ੍ਹ 21 ਜੁਲਾਈ ਤੋਂ ਸ਼ੁਰੂ ਹੋ ਰਹੀ...
CM ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਦਿੱਤੀ ਸੌਗਾਤ, ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਅੱਠ ਜਨਤਕ ਲਾਇਬ੍ਰੇਰੀਆਂ ਕੀਤੀਆਂ ਸਮਰਪਿਤ

CM ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਦਿੱਤੀ ਸੌਗਾਤ, ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਅੱਠ ਜਨਤਕ ਲਾਇਬ੍ਰੇਰੀਆਂ ਕੀਤੀਆਂ ਸਮਰਪਿਤ

CM Mann in Barnala: ਭਗਵੰਤ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਸਿਖਰਲੇ ਸਥਾਨ ਹਾਸਲ ਕਰਨ ਲਈ ਪੰਜਾਬ ਤੋਂ ਹੀਰੇ ਪੈਦਾ ਕੀਤੇ ਜਾਣ। Public Libraries at Barnala: ਨੌਜਵਾਨਾਂ ‘ਚ ਪੜ੍ਹਨ ਦੀ ਆਦਤ ਪ੍ਰਫੁੱਲਤ...
CBSE ਨੇ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਚੁੱਕਿਆ ਵੱਡਾ ਕਦਮ, ਸਕੂਲਾਂ ਵਿੱਚ ਲਗਾਏ ਜਾਣਗੇ ‘ਤੇਲ ਬੋਰਡ’, ਕੀਤੇ ਜਾਣਗੇ ਇਹ ਬਦਲਾਅ

CBSE ਨੇ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਚੁੱਕਿਆ ਵੱਡਾ ਕਦਮ, ਸਕੂਲਾਂ ਵਿੱਚ ਲਗਾਏ ਜਾਣਗੇ ‘ਤੇਲ ਬੋਰਡ’, ਕੀਤੇ ਜਾਣਗੇ ਇਹ ਬਦਲਾਅ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਵਿਦਿਆਰਥੀਆਂ ਵਿੱਚ ਵਧ ਰਹੇ ਮੋਟਾਪੇ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਇਸ ਪਹਿਲ ਦਾ ਉਦੇਸ਼ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਨੂੰ ਵੀ ਤਰਜੀਹ ਦੇਣਾ ਹੈ, ਤਾਂ ਜੋ ਇੱਕ ਸਿਹਤਮੰਦ ਅਤੇ ਸਰਗਰਮ...
Bomb Threat: ਪਿਛਲੇ ਤਿੰਨ ਦਿਨਾਂ ਵਿੱਚ, 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ

Bomb Threat: ਪਿਛਲੇ ਤਿੰਨ ਦਿਨਾਂ ਵਿੱਚ, 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ

Bomb Threat in DELHI: ਦਿੱਲੀ ਦੇ ਦਵਾਰਕਾ ਵਿੱਚ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਪੰਜ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਜਾਂਚ ਕਰ ਰਹੀ ਹੈ। ਹੁਣ ਤੱਕ ਕੋਈ ਸ਼ੱਕੀ ਚੀਜ਼ ਨਹੀਂ...
Railway Exam: ਰੇਲਵੇ ਭਰਤੀ ਪ੍ਰੀਖਿਆਵਾਂ ਵਿੱਚ ਨਿਯਮ ਬਦਲੇ, ਹੁਣ ਉਮੀਦਵਾਰ ਪ੍ਰੀਖਿਆ ਵਿੱਚ  ਕਰ ਸਕਦੇ ਹਨ ਇਹ ਕੰਮ

Railway Exam: ਰੇਲਵੇ ਭਰਤੀ ਪ੍ਰੀਖਿਆਵਾਂ ਵਿੱਚ ਨਿਯਮ ਬਦਲੇ, ਹੁਣ ਉਮੀਦਵਾਰ ਪ੍ਰੀਖਿਆ ਵਿੱਚ ਕਰ ਸਕਦੇ ਹਨ ਇਹ ਕੰਮ

Railway Exam: ਰੇਲਵੇ ਭਰਤੀ ਪ੍ਰੀਖਿਆਵਾਂ ਵਿੱਚ ਉਮੀਦਵਾਰਾਂ ਦੀ ਸਹੂਲਤ ਲਈ ਕਈ ਨਿਯਮ ਬਦਲੇ ਗਏ ਹਨ। ਹੁਣ ਕਿਸੇ ਵੀ ਰੇਲਵੇ ਪ੍ਰੀਖਿਆ ਵਿੱਚ, ਉਮੀਦਵਾਰ ਧਾਰਮਿਕ ਚਿੰਨ੍ਹਾਂ ਨਾਲ ਪ੍ਰੀਖਿਆ ਵਿੱਚ ਬੈਠ ਸਕਦੇ ਹਨ। ਰੇਲਵੇ ਨੇ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ ਉਮੀਦਵਾਰ ਹਰ ਤਰ੍ਹਾਂ ਦੇ ਧਾਰਮਿਕ ਚਿੰਨ੍ਹ ਜਿਵੇਂ ਕਿ...