Latest Punjab News

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ, ਮੌਸਮ ਵਿਭਾਗ ਦੀ ਵੱਡੀ ਅੱਪਡੇਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (31 ਜਨਵਰੀ) ਤੋਂ ਮੰਗਲਵਾਰ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਚਾਰ ਜ਼ਿਲ੍ਹਿਆਂ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ…

ਗੈਂਗਸਟਰਵਾਦ ਦੇ ਮੁੱਦੇ ‘ਤੇ ‘ਆਪ’ ਦਾ ਵੱਡਾ ਹਮਲਾ, ਪੰਨੂ ਨੇ ਸੁਖਬੀਰ ਬਾਦਲ ਤੇ ਧਾਮੀ ਦੀਆਂ ਤਸਵੀਰਾਂ ਜਾਰੀ ਕਰਕੇ ਪੁੱਛੇ ਤਿੱਖੇ ਸਵਾਲ

Punjab News: ਆਮ ਆਦਮੀ ਪਾਰਟੀ (AAP) ਨੇ ਗੈਂਗਸਟਰਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖਲ ਤੋਂ ਬਾਅਦ ਲੁਧਿਆਣਾ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਪਰਚੇ ਦਰਜ

ਬੀਤੇ ਦਿਨੀਂ ਲੁਧਿਆਣਾ ਵਿਖੇ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਤ ਸਿੰਘ ਨਾਲ ਪੁਲਿਸ ਚੌਂਕੀ ਵਿਖੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ…

ਜਗਰਾਉਂ ’ਚ CHC ਸਿੱਧਵਾਂ ਬੇਟ ְ’ਚ ਵਿਜੀਲੈਂਸ ਦੀ ਵੱਡੀ ਕਾਰਵਾਈ

Punjab News: ਜਗਰਾਓਂ ਦੇ ਬਲਾਕ ਸਿੱਧਵਾਂ ਬੇਟ CHC ਹਸਪਤਾਲ ਦੀ SMO ਹਰਲੀਨ ਗਿੱਲ ਤੇ ਹਸਪਤਾਲ ਦਾ ਹੀ ਸੀਨੀਅਰ ਸਹਾਇਕ ਸਤਿੰਦਰ ਸਿੰਘ ਵਿਜੀਲੈਂਸ ਵਲੋਂ ਰਿਸ਼ਵਤ ਲੈਂਦੇ…

Tarn Taran News : ਦੋਸਤ ਦੇ ਵਿਆਹ ‘ਚ ਡੀਜੇ ‘ਤੇ ਨੱਚਦੇ ਸਮੇਂ ਗੋਲੀ ਚੱਲਣ ਨਾਲ ਫ਼ੌਜੀ ਜਵਾਨ ਦੀ ਮੌਤ , 25 ਜਨਵਰੀ ਨੂੰ ਹੋਇਆ ਸੀ ਵਿਆਹ

Tarn Taran News : ਤਰਨਤਾਰਨ ਦੇ ਪਿੰਡ ਮਲਮੋਹਰੀ ਵਿਖੇ ਵਿਆਹ ਸਮਾਗਮ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਇੱਕ ਫ਼ੌਜੀ ਜਵਾਨ ਦੀ ਮੌਤ ਹੋ…

ਮੁੱਖ ਮੰਤਰੀ ਨੇ ਜਲੰਧਰ ਵਿੱਚ ਵੰਡੇ ਸਕਾਲਰਸ਼ਿਪ ਦੇ ਚੈੱਕ, ਕਿਹਾ- ਬੱਚਿਆਂ ਦੇ ਸੁਪਨੇ ਪੂਰੇ ਹੋਣਗੇ, ਵਿੱਤ ਮੰਤਰੀ ਨੇ ਕਿਹਾ ਕਾਂਗਰਸ ਦੇ ਰਾਜ ਦੌਰਾਨ ਹੋਇਆ ਸੀ ਘੁਟਾਲਾ

ਜਲੰਧਰ ਦੇ ਪੀਏਪੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਪ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਕਾਲਰਸ਼ਿਪ ਸਕੀਮ…

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਭਾਰਤ-ਪਾਕਿਸਤਾਨ ਸਰਹੱਦ ਨੇੜੇ 250 ਕਰੋੜ ਦੀ ਹੈਰੋਇਨ ਬਰਾਮਦ

Punjab Police Action; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਕਰੀਬ 52 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ,…

ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ

Professor Mahendra Singh Baghi Passes Away: ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਲਗਭਗ 84 ਸਾਲ ਦੀ…

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਿਲ

Cabinet Minister Sanjeev Arora’s health deteriorates; ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ। ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ…

ਬਰਨਾਲਾ ਦੇ ਨਗਰ ਸੁਧਾਰ ਟਰੱਸਟ ਨੇ ਝੁੱਗੀਆਂ ‘ਤੇ ਚਲਾਇਆ ਬੁਲਡੋਜ਼ਰ, ਪੁਲਿਸ ਤੇ ਲੋਕਾਂ ਵਿਚਾਲੇ ਭਾਰੀ ਹੰਗਾਮਾ

Barnala’s Urban Improvement Trust bulldozer Action; ਰਨਾਲਾ ਨਗਰ ਸਟਾਰ ਟਰੱਸਟ ਵੱਲੋਂ ਝੁੱਗੀ ਝੋਪੜੀਆਂ ਵਾਲਿਆਂ ਤੇ ਵੱਡਾ ਐਕਸ਼ਨ ਦਿਖਾਈ ਦੇ ਰਿਹਾ ਹੈ। ਜਿਸ ਨੂੰ ਲੈ ਕੇ…

ਰਜਿੰਦਰ ਕੌਰ ਭੱਠਲ ਦੇ ਬੰਬ ਬਿਆਨ ‘ਤੇ ਗਰਮਾਈ ਸਿਆਸਤ, ਗਿਆਨੀ ਹਰਪ੍ਰੀਤ ਨੇ ਪੁੱਛਿਆ– FIR ਕਦੋਂ?

Rajinder Kaur Bhatha Statement Controversy; ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬੰਬ ਧਮਾਕੇ ਵਾਲੇ ਬਿਆਨ ਨੇ ਉਨ੍ਹਾਂ ਅਤੇ ਕਾਂਗਰਸ ਪਾਰਟੀ ਲਈ ਨਵੀਂ…

ਸੁਖਵਿੰਦਰ ਬਿੰਦਰਾ ਵੱਲੋਂ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ: ਪੰਜਾਬ ਬਾਰੇ ਕੀਤੀ ਚਰਚਾ

Sukhwinder Bindra meets Dr. Virendra Kumar – ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਕੇਂਦਰੀ…

ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਪੰਜਾਬ ਦੇ ਕਿਸਾਨਾਂ ਨੂੰ ਗਲੋਬਲ ਬਾਜ਼ਾਰ ਵਿੱਚ ਵਪਾਰ ਕਰਨ ਲਈ ਸਮਰੱਥ ਬਣਾਵੇਗੀ : MPਸਤਨਾਮ ਸਿੰਘ ਸੰਧੂ

MP Satnam Singh Sandhu: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ। ਉਨ੍ਹਾਂ ਨੇ ਪੰਜਾਬ…

ਚੋਣਾਂ ਤੋਂ ਪਹਿਲਾਂ ਵੱਡਾ ਕਦਮ: ਪੰਜਾਬ ਵਿੱਚ ਫਰਵਰੀ ਤੋਂ Special Intensive Revision, ਫਰਜ਼ੀ ਵੋਟਾਂ ‘ਤੇ ਪਵੇਗੀ ਕੈਂਚੀ

Punjab CEO Electoral Mapping; ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਵਿੱਚ ਵੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਪੁਨਰਵੀਛਾਰ (SIR) ਕਰਵਾਈ ਜਾਵੇਗੀ। ਪੰਜਾਬ ਵਿੱਚ…

ਵਰਿੰਦਰ ਘੁੰਮਣ ਦੇ ਆਖ਼ਰੀ ਪਲਾਂ ਦੀ ਵੀਡੀਓ ਵਾਇਰਲ, ਤਸਵੀਰਾਂ ਨੇ ਝੰਝੋੜਿਆ ਫੈਨਜ਼ ਦਾ ਦਿਲ

National Bodybuilder Varinder Ghumman Last Video; ਪੰਜਾਬ ਅਤੇ ਏਸ਼ੀਆ ਦੇ ਪਹਿਲੇ ਵੇਜੀਟੇਰੀਅਨ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੀ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ…

Ad
Ad