by Khushi | Jul 23, 2025 10:10 AM
Ludhiana: ਪੰਜਾਬ ਦੇ ਲੋਕ ਉਮੀਦ ਕਰ ਰਹੇ ਸੀ ਕਿ ਹੁਣ ਉਨ੍ਹਾਂ ਨੂੰ ਅੰਤਰਰਾਸ਼ਟਰੀ ਯਾਤਰਾ ਲਈ ਚੰਡੀਗੜ੍ਹ ਜਾਂ ਦਿੱਲੀ ਨਹੀਂ ਜਾਣਾ ਪਵੇਗਾ। ਪਰ ਇਸ ਵੇਲੇ ਇਸ ਪ੍ਰੋਜੈਕਟ ਵਿੱਚ ਹੋਰ ਦੇਰੀ ਹੋਣ ਵਾਲੀ ਹੈ। Halwara International Airport Inauguration: ਲੁਧਿਆਣਾ ਦੇ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ...
by Khushi | Jul 23, 2025 9:55 AM
ਨੰਬਰ 43 ਬੰਗਲਾ ਹੋਇਆ ਅਲਾਟ, ਚੰਡੀਗੜ੍ਹ ‘ਚ ਹੋਈ ਵੱਡੀ ਤਬਦੀਲੀ ਚੰਡੀਗੜ੍ਹ, 23 ਜੁਲਾਈ 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੰਡੀਗੜ੍ਹ ਸਥਿਤ ਸਰਕਾਰੀ ਬੰਗਲਾ ਨੰਬਰ 43 ਖ਼ਾਲੀ ਕਰਵਾ ਲਿਆ ਗਿਆ ਹੈ। ਹੁਣ ਇਹ ਆਲੀਸ਼ਾਨ ਕੋਠੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਲਾਟ ਕਰ...
by Khushi | Jul 23, 2025 8:27 AM
– ਪਲਾਂਟ ਦੇ ਇੰਜਨੀਅਰਾਂ ਦੀ ਟੀਮ ਯੂਨਿਟਾਂ ਨੂੰ ਮੁੜ ਚਾਲੁੂ ਕਰਨ ਵਿੱਚ ਜੁਟੀ ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 840 ਮੈਗਾਵਾਟ ਪੈਦਾਵਾਰ ਵਾਲੇ ਚਾਰੇ ਯੂਨਿਟ ਤਕਨੀਕੀ ਸਮੱਸਿਆਵਾਂ ਕਾਰਨ ਬੰਦ ਹੋ...
by Khushi | Jul 23, 2025 7:25 AM
Weather Alert: ਹਿਮਾਚਲ ਦੀ ਰਾਜਧਾਨੀ ਸ਼ਿਮਲਾ ਸਮੇਤ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ। ਸ਼ਿਮਲਾ ਵਿੱਚ ਸਵੇਰੇ ਧੁੰਦ ਪੈਣ ਕਾਰਨ ਦ੍ਰਿਸ਼ਟੀ 50 ਮੀਟਰ ਤੋਂ ਹੇਠਾਂ ਆ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ,...
by Amritpal Singh | Jul 22, 2025 8:43 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ,...