Latest Punjab News

ਪਤੀ–ਪਤਨੀ ਹੈਰੋਇਨ ਸਮੇਤ ਗ੍ਰਿਫ਼ਤਾਰ: 34.26 ਗ੍ਰਾਮ ਨਸ਼ੀਲੀ ਵਸਤੂ ਬਰਾਮਦ

Latest News: ਅਬੋਹਰ ਵਿੱਚ ਸਦਰ ਥਾਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਬੀਤੀ ਰਾਤ ਇੱਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜੋੜਾ ਮੋਟਰਸਾਈਕਲ ‘ਤੇ ਹੈਰੋਇਨ ਲੈ ਕੇ ਜਾ ਰਿਹਾ ਸੀ ਅਤੇ…

ਗਾਇਕ ਕੁਲਵਿੰਦਰ ਬਿੱਲਾ ਨੇ ਰਾਜਵੀਰ ਜਵੰਦਾ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ—ਹਰਿਆਣਾ ਦੇ ਬੁੱਕ ਕੀਤੇ ਸ਼ੋਅ ਵਿੱਚ ਕੀਤਾ ਪ੍ਰਦਰਸ਼ਨ, ਕਮਾਈ ਪਰਿਵਾਰ ਨੂੰ ਸਮਰਪਿਤ

ਪੰਜਾਬੀ ਸੰਗੀਤ ਜਗਤ ਵਿੱਚ ਰਾਜਵੀਰ ਜਵੰਦਾ ਦੀ ਅਚਾਨਕ ਮੌਤ ਤੋਂ ਬਾਅਦ, ਉਸਦੇ ਕਰੀਬੀ ਕਲਾਕਾਰਾਂ ਨੇ ਉਸਦੇ ਪਰਿਵਾਰ ਨਾਲ ਕਰੇ ਵਾਅਦੇ ਨੂੰ ਨਿਭਾਉਣ ਦੀ ਸ਼ੁਰੂਆਤ ਕਰ…

ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ, ਪ੍ਰਦੂਸ਼ਣ ਤੋਂ ਰਾਹਤ ਨਹੀਂ

Weather Update: ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਪਿਛਲੇ ਹਫ਼ਤੇ ਦੌਰਾਨ ਤਾਪਮਾਨ ਵਿੱਚ 1 ਤੋਂ 2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਦਾ…

ਕਨਫੈਕਸਰੀ ਦੀ ਦੁਕਾਨ ਵਿੱਚ ਅੱਧੀ ਰਾਤ ਲਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ — ਫਾਇਰ ਬ੍ਰਿਗੇਡ ਨੇ ਦੋ ਘੰਟਿਆਂ ਬਾਅਦ ਕਾਬੂ ਕੀਤਾ

Latest News: ਸਮਾਣਾ ਦੇ ਗਾਂਧੀ ਗਰਾਊਂਡ ਦੇ ਨੇੜੇ ਸਥਿਤ ਵਿੱਕੀ ਕਨਫੈਕਸਰੀ ਵਿੱਚ ਅੱਧੀ ਰਾਤ ਅਚਾਨਕ ਅੱਗ ਭੜਕ ਗਈ। ਦੁਕਾਨ ਦੇ ਚੌਕੀਦਾਰ ਨੇ ਧੂੰਆ ਨਿਕਲਦਾ ਦੇਖ…

ਆਰਐਸਐਸ ਨੇਤਾ ਦੇ ਪੁੱਤਰ ਨਵੀਨ ਅਰੋੜਾ ਕਤਲ ਮਾਮਲਾ: ਪੁਲਿਸ ਨਾਲ ਮੁਕਾਬਲੇ ਵਿੱਚ ਮਾਸਟਰਮਾਈਂਡ ਜਤਿਨ ਕਾਲੀ ਜ਼ਖਮੀ

ਫਿਰੋਜ਼ਪੁਰ: ਆਰਐਸਐਸ ਨੇਤਾ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਾਮਲੇ ਦੇ ਮਾਸਟਰਮਾਈਂਡ ਜਤਿਨ ਕਾਲੀ ਨੂੰ ਮੁਕਾਬਲੇ ਦੌਰਾਨ ਕਾਬੂ…

ਅੰਮ੍ਰਿਤਸਰ ਗੈਂਗਸਟਰ ਮੁਕਾਬਲਾ: ਨਾਕੇ ’ਤੇ ਗੋਲੀਬਾਰੀ, ਬਦਨਾਮ ਅਪਰਾਧੀ ਹੈਰੀ ਢੇਰ—ਸਾਥੀ ਫਰਾਰ

Latest News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਬਦਨਾਮ ਗੈਂਗਸਟਰ ਹਰਜਿੰਦਰ ਸਿੰਘ ਉਰਫ ਹੈਰੀ ਨੂੰ ਮਾਰ ਦਿੱਤਾ, ਜਦੋਂ…

ਪੰਜਾਬ ‘ਚ NCB ਨੇ ਕੀਤੀ ਵੱਡੀ ਕਾਰਵਾਈ, ਟਰੱਕ ਚੋਂ 5 ਲੱਖ ਨਸ਼ੀਲੀ ਗੋਲੀਆਂ ਜ਼ਬਤ

Banned Drugs Seized: ਪੁਲਿਸ ਅਤੇ NCB ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਾਰੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ। ਮਾਮਲੇ ਦੀ ਜਾਂਚ ਚੱਲ ਰਹੀ ਹੈ। NCB Action in…

ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ

350th Martyrdom Day: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ…

ਮੋਗਾ ਸਰਕਾਰੀ ਹਸਪਤਾਲ ਵਿੱਚ ਬਿਜਲੀ ਬੰਦ, ਮਰੀਜ਼ਾਂ ਦਾ ਇਲਾਜ ਮੋਬਾਈਲ ਦੀ ਲਾਈਟ ਨਾਲ

Latest News: ਮੋਗਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਬੁੱਧਵਾਰ ਨੂੰ ਬਿਜਲੀ ਬੰਦ ਹੋਣ ਕਾਰਨ, ਮਰੀਜ਼ਾਂ ਨੂੰ ਮੋਬਾਈਲ ਫੋਨ ਦੀਆਂ ਫਲੈਸ਼ਲਾਈਟਾਂ ਦੀ ਵਰਤੋਂ ਕਰਕੇ ਇਲਾਜ ਕਰਨਾ…

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਬਣ ਰਹੇ 5 ਨਵੇਂ ਵਰਕਿੰਗ ਵੂਮੈਨ ਹੋਸਟਲ

Punjab Government ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। Hostels for Working Women in…

ਮੋਗਾ-ਲੁਧਿਆਣਾ ਹਾਈਵੇਅ ‘ਤੇ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਜ਼ਬਰਦਸਤ ਟੱਕਰ, ਈ-ਰਿਕਸ਼ਾ ਚਾਲਕ ਗੰਭੀਰ ਜ਼ਖਮੀ

Punjab Road Accident: ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਡਰਾਈਵਰ ਸ਼ਰਾਬੀ ਸੀ ਜਾਂ ਜਾਣਬੁੱਝ ਕੇ ਲਾਪਰਵਾਹੀ ਕਰ ਰਿਹਾ ਸੀ। ਦੂਜੇ ਵਾਹਨ ਦੇ ਡਰਾਈਵਰ ਨੇ ਆਪਣੇ…

‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ ਪੰਜਾਬ ਪੁਲਿਸ ਵੱਲੋਂ 110 ਨਸ਼ਾ ਤਸਕਰ ਗ੍ਰਿਫ਼ਤਾਰ

Punjab Police: ਪੰਜਾਬ ਪੁਲਿਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ…

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

Constitution Day: ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਤੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ…

350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਵਿਸ਼ਾਲ ਨਗਰ ਕੀਰਤਨ ਰਵਾਨਾ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

350th Martyrdom Day: ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ…

ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ — ਕੰਟੇਨਰ ਤੋਂ ਅਵੈਧ ਸ਼ਰਾਬ ਦੀਆਂ 740 ਪੇਟੀਆਂ ਕਾਬਜ਼, ਬਿਹਾਰ–ਚੰਡੀਗੜ੍ਹ ਰੂਟ ਦਾ ਰੈਕਟ ਬੇਨਕਾਬ

Latest News: ਜੰਡਿਆਲਾ ਪੁਲਿਸ ਨੇ ਨਸ਼ੇ ਅਤੇ ਅਵੈਧ ਸ਼ਰਾਬ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਬੰਦ ਕੰਟੇਨਰ ਵਿੱਚੋਂ 740 ਪੇਟੀਆਂ ਵਿਦੇਸ਼ੀ…

Ad
Ad