Latest Punjab News

ਫਿਰੋਜ਼ਪੁਰ ਤੋਂ ਪੱਟੀ ਤੱਕ ਬਣਾਈ ਜਾਵੇਗੀ ਰੇਲਵੇ ਲਾਈਨ, ਮਾਝਾ ਨੂੰ ਮਾਲਵੇ ਨਾਲ ਜੋੜਿਆ ਜਾਵੇਗਾ, 25.7 ਕਿਲੋਮੀਟਰ ‘ਤੇ 764 ਕਰੋੜ ਖਰਚ ਹੋਣਗੇ

ਕੇਂਦਰ ਸਰਕਾਰ ਨੇ ਫਿਰੋਜ਼ਪੁਰ ਤੋਂ ਪੱਟੀ ਤੱਕ 25.7 ਕਿਲੋਮੀਟਰ ਰੇਲਵੇ ਟਰੈਕ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ‘ਤੇ 764 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਪ੍ਰੋਜੈਕਟ ਲਈ ਫਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਅਤੇ ਤਰਨਤਾਰਨ…

ਮੋਗਾ ਪੁਲਿਸ ਐਕਸ਼ਨ ਵਿੱਚ: ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਦੀ ਤਲਾਸ਼ੀ, ਜਨਤਕ ਥਾਵਾਂ ‘ਤੇ ਵਧਾਈ ਗਈ ਸੁਰੱਖਿਆ

Punjab News: ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਮੋਗਾ ਪੁਲਿਸ ਨੇ ਵੀ ਅਲਰਟ…

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਨਗਰ ਕੀਰਤਨ: ਹੁਸ਼ਿਆਰਪੁਰ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੇ ਹੁਸ਼ਿਆਰਪੁਰ ਪਹੁੰਚਣ ਨੂੰ ਲੈ ਕੇ ਅੱਜ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ…

ਕੇਂਦਰ ਨੇ ਬਿਜਲੀ ਸੋਧ ਬਿੱਲ 2025 ਦੀ ਮਿਆਦ 30 ਨਵੰਬਰ ਤੱਕ ਵਧਾਈ — ਸਰਵਣ ਸਿੰਘ ਪੰਧੇਰ ਵੱਲੋਂ ਭਗਵੰਤ ਮਾਨ ਤੇ ਕੇਜਰੀਵਾਲ ’ਤੇ ਸਖ਼ਤ ਟਿੱਪਣੀ

Latest News: ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ 2025 ‘ਤੇ ਸੁਝਾਅ ਦੇਣ ਦੀ ਆਖਰੀ ਮਿਤੀ 8 ਨਵੰਬਰ ਤੋਂ ਵਧਾ ਕੇ 30 ਨਵੰਬਰ ਕਰ ਦਿੱਤੀ ਹੈ।…

Breaking: ਜਲ੍ਹਿਆਂਵਾਲਾ ਬਾਗ  ਦੇ ਖੁਲ੍ਹਣ ਦੇ ਸਮੇਂ ’ਚ ਤਬਦੀਲੀ — ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇਗਾ

ਅੰਮ੍ਰਿਤਸਰ: ਇਤਿਹਾਸਕ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਅੱਪਡੇਟ ਸਾਹਮਣੇ ਆਈ ਹੈ। ਪ੍ਰਸ਼ਾਸਨ ਵੱਲੋਂ ਬਾਗ਼ ਦੇ ਖੁਲ੍ਹਣ ਤੇ ਬੰਦ ਹੋਣ ਦੇ…

ਬਟਾਲਾ ਪੁਲਿਸ ਅਤੇ AGTF ਨੂੰ ਮਿਲੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਦਾ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Punjab Police and AGTF: ਹਾਸਲ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਲਵ ਰੰਧਾਵਾ ਬਟਾਲਾ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਆਧੁਨਿਕ ਹਥਿਆਰ (ਦੋ ਪਿਸਤੌਲਾਂ, 3 ਮੈਗਜ਼ੀਨਾਂ ਅਤੇ…

14 ਨਵੰਬਰ ਨੂੰ ਸੀਐਮ ਮਾਨ ਨੇ ਸੱਦੀ ਕੈਬਿਨਟ ਮੀਟਿੰਗ, ਰਿਹਾਇਸ਼ ‘ਤੇ ਹੋਵੇਗੀ ਅਹਿਮ ਮੁੱਦਿਆਂ ‘ਤੇ ਚਰਚਾ

Punjab Cabinet Meeting: 14 ਨਵੰਬਰ ਨੂੰ ਸੀਐਮ ਰਿਹਾਇਸ਼ ‘ਤੇ ਸ਼ਾਮ ਚਾਰ ਵਜੇ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਹੋਵੇਗੀ। CM Mann Cabinet Meeting: ਪੰਜਾਬ ਸਰਕਾਰ ਨੇ…

ਪੰਜਾਬ ਕਾਂਗਰਸ ਨੇ ਸੰਗਠਨ ਮਜ਼ਬੂਤ ਕੀਤਾ, 2027 ਚੋਣਾਂ ਲਈ ਤਿਆਰੀ ਸ਼ੁਰੂ

Latest News: ਪੰਜਾਬ ਕਾਂਗਰਸ ਨੇ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। 27 ਜ਼ਿਲ੍ਹਾ ਪ੍ਰਧਾਨ ਨਿਯੁਕਤ…

ਚੰਡੀਗੜ੍ਹ: ਬੁੜੈਲ ਜੇਲ੍ਹ ਵਿੱਚ ਡੀਆਈਜੀ ਹਰਚਰਨ ਭੁੱਲਰ ਲਈ ਗੱਦਾ ਮੰਗਿਆ, ਸਿਹਤ ਦੀ ਸੁਰੱਖਿਆ ਸਬੰਧੀ ਅਰਜ਼ੀ ਅਦਾਲਤ ਵਿੱਚ ਪੇਸ਼

Latest News: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਪਿੱਠ ਦਰਦ ਦੀ ਸ਼ਿਕਾਇਤ ਕਰਦੇ ਹੋਏ ਗੱਦੇ ਦੀ ਸਹੂਲਤ ਦੀ ਮੰਗ ਕੀਤੀ…

ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਵਿਵਾਦ ਹੱਲ ਵੱਲ: ਵਾਈਸ ਚਾਂਸਲਰ ਨੇ ਬਚਾਓ ਮੋਰਚੇ ਦੇ ਮੈਂਬਰਾਂ ਨੂੰ ਮੀਟਿੰਗ ਲਈ ਬੁਲਾਇਆ

Punjab News: ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਹੱਲ ਵੱਲ ਵਧਦਾ ਦਿਖਾਈ ਦੇ ਰਿਹਾ ਹੈ। ਵਾਈਸ ਚਾਂਸਲਰ ਪ੍ਰੋਫੈਸਰ…

ਮੁਕਤਸਰ-ਕੋਟਕਪੂਰਾ ਸੜਕ ’ਤੇ ਭਿਆਨਕ ਹਾਦਸਾ: ਕਿਸਾਨ ਆਗੂ ਹਰਜੀਤ ਸਿੰਘ ਦੀ ਮੌਤ, ਬਲਵੰਤ ਸਿੰਘ ਗੰਭੀਰ ਜ਼ਖ਼ਮੀ

Punjab News: ਮੁਕਤਸਰ-ਕੋਟਕਪੂਰਾ ਮਾਰਗ ’ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕੋਟਕਪੂਰਾ ਬਲਾਕ ਪ੍ਰਧਾਨ ਹਰਜੀਤ ਸਿੰਘ ਦੀ ਮੌਕੇ…

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੇ ਦਿੱਤੀ ਦਸਤਕ, ਹਵਾ ਪ੍ਰਦੂਸ਼ਣ ਵਧਿਆ — ਪਰਾਲੀ ਸਾੜਨ ਰੁਕਣ ਦਾ ਨਾਮ ਨਹੀਂ ਲੈ ਰਹੀ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ, ਜਿਵੇਂ ਰਾਤਾਂ ਵੀ। ਮੌਸਮ ਵਿਭਾਗ…

ਪੰਜਾਬ ’ਚ 57 ਦਿਨਾਂ ਵਿੱਚ 4,507 ਥਾਵਾਂ ’ਤੇ ਪਰਾਲੀ ਸਾੜੀ ਗਈ, ਨਵੰਬਰ ’ਚ ਵਾਧਾ

Agriculture News: 15 ਸਤੰਬਰ ਤੋਂ 11 ਨਵੰਬਰ ਤੱਕ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 4,507 ਘਟਨਾਵਾਂ ਦਰਜ ਕੀਤੀਆਂ ਗਈਆਂ…

ਤਰਨ ਤਾਰਨ ’ਚ 61 ਫ਼ੀਸਦ ਵੋਟਿੰਗ, ਸ਼ਾਂਤਮਈ ਢੰਗ ਨਾਲ ਮੁਕੰਮਲ ਪ੍ਰਕਿਰਿਆ — ਨਤੀਜੇ 14 ਨਵੰਬਰ ਨੂੰ

Tarn Taran Update: ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੱਲ ਪਈਆਂ ਵੋਟਾਂ ਸ਼ਾਂਤਮਈ ਢੰਗ ਨਾਲ ਪਈਆਂ। ਵੋਟਿੰਗ ਦੌਰਾਨ ਵੋਟਰਾਂ ਨੇ ਵਧੀਆ ਉਤਸ਼ਾਹ…

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

Gatka Cup– ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ…

Ad
Ad