Latest Punjab News

AAP ਪੰਜਾਬ ਵੱਲੋਂ ਚਾਰ ਸਟੇਟ ਆਬਜ਼ਰਵਰਾਂ ਦੀ ਨਿਯੁਕਤੀ, ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 17 ਸਤੰਬਰ 2025: ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਰਾਜ ਪੱਧਰ ‘ਤੇ ਸੰਗਠਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਨਵੇਂ ਸਟੇਟ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਵੇਂ ਸਟੇਟ ਆਬਜ਼ਰਵਰ ਹਨ:

22 ਕਰੋੜ ਦੇ ਲੋਨ ਘੁਟਾਲੇ ‘ਚ ਸਾਬਕਾ ਬੈਂਕ ਮੈਨੇਜਰ ਸਮੇਤ ਤਿੰਨ ਲੋਕਾਂ ਵਿਰੁੱਧ FIR , 5 ਦਸੰਬਰ ਤੋਂ ਸ਼ੁਰੂ ਹੋਵੇਗਾ ਮੁਕੱਦਮਾ

Latest Punjab News: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੈਕਟਰ 24, ਚੰਡੀਗੜ੍ਹ ਵਿਖੇ ਪੰਜਾਬ ਐਂਡ ਸਿੰਧ ਬੈਂਕ ਸ਼ਾਖਾ ਵਿੱਚ 22 ਕਰੋੜ ਰੁਪਏ ਦੇ ਹਾਊਸਿੰਗ ਲੋਨ ਘੁਟਾਲੇ ਵਿੱਚ…

ਜਲੰਧਰ ਦੇ ਪਿੰਡ ਮੰਡਾਲਾ ਛੰਨਾ ਨੂੰ ਸਤਲੁਜ ਤੋਂ ਖਤਰਾ — ਧੁੱਸੀ ਬੰਨ੍ਹ ਮੁੜ ਖਤਰੇ ‘ਚ

Jalandhar News: ਸਤਲੁਜ ਦਰਿਆ ਨੇ ਇੱਕ ਵਾਰ ਫਿਰ ਮੰਡਲਾ ਛੰਨਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਧੁੱਸੀ ਬੰਨ੍ਹ, ਜੋ ਕਿ…

ਜਲੰਧਰ ਪਹੁੰਚੀ ਜਨ ਸ਼ਤਾਬਦੀ ਟ੍ਰੇਨ ‘ਤੇ ਮਿਲੇ ਭਾਰਤ ਵਿਰੋਧੀ ਨਾਅਰੇ, ਪ੍ਰਸ਼ਾਸਨ ਨੇ ਕੀਤੀ ਕਾਰਵਾਈ

ਰੇਲਵੇ ਪ੍ਰਬੰਧਨ ਉਦੋਂ ਹਿੱਲ ਗਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਅੱਜ ਸਵੇਰੇ ਪੰਜਾਬ ਦੇ ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਹਰਿਦੁਆਰ ਜਾਣ ਵਾਲੀ ਟ੍ਰੇਨ ਨੰਬਰ…

ਭਾਈ ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ…

10 ਦਿਨਾਂ ‘ਚ ਖਡੂਰ ਸਾਹਿਬ ਚ ਨਸ਼ੇ ਨਾਲ ਹੋਈ ਚੌਥੀ ਮੌਤ ਚਿੰਤਾ ਦਾ ਵਿਸ਼ਾ : ਪਰਗਟ ਸਿੰਘ

ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਕਾਰਨ ਹੋ ਰਹੀਆਂ ਮੌਤਾਂ ‘ਤੇ ਡੂੰਘੀ ਚਿੰਤਾ ਪ੍ਰਗਟ…

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ…

ਪੰਜਾਬ ‘ਚ ਪਰਵਾਸੀ ਮਜ਼ਦੂਰਾਂ ਦਾ ਮੁੱਦਾ ਹੋਇਆ ਗਰਮ – ਮਜ਼ਦੂਰਾਂ ਨੇ ਚੁੱਕੀ ਆਵਾਜ਼, ਕਿਹਾ: ” ਪੂਰੀ ਦਿਹਾੜੀ ਨਹੀਂ ਮਿਲ ਰਹੀ “

Punjab News: ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਹੁਸ਼ਿਆਰਪੁਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਤੋਂ…

ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ 2 ਲੱਖ ਏਕੜ ਜ਼ਮੀਨ ਰੇਤ ਹੇਠਾਂ, ਖੇਤੀਬਾੜੀ ਮੰਤਰੀ ਨੇ ਕੇਂਦਰ ਨੂੰ ਸੌਂਪੀ ਪ੍ਰੋਜੈਕਟ ਰਿਪੋਰਟ

ਹੜ੍ਹਾਂ ਬਾਅਦ ਖੇਤ ਬਣੇ ਰੇਤ ਦੀ ਖਾਣ, ਸੂਬਾ ਸਰਕਾਰ ਨੇ ਮੰਗੀ ਕੇਂਦਰੀ ਮਦਦ Punjab News: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ, ਲਗਭਗ 2.15 ਲੱਖ…

ਕੇਂਦਰ ਵੱਲੋਂ SDRF ਤਹਿਤ ਪੰਜਾਬ ਨੂੰ ₹240 ਕਰੋੜ ਦੀ ਰਾਹਤ ਰਕਮ ਜਾਰੀ, ਹੜ੍ਹਾਂ ਪ੍ਰਭਾਵਿਤ ਖੇਤਰਾਂ ਲਈ ਹੋਰ ਸਹਾਇਤਾ ਦੀ ਮੰਗ

Punjab Flood Relief: ਕੇਂਦਰ ਸਰਕਾਰ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ ₹240 ਕਰੋੜ ਦੀ ਪੇਸ਼ਗੀ ਕਿਸ਼ਤ ਜਾਰੀ ਕੀਤੀ…

ਪ੍ਰਕਾਸ਼ ਪੁਰਬ ਮੌਕੇ ਸਿੱਖ ਜੱਥੇ ਨੂੰ ਪਾਕਿਸਤਾਨ ਯਾਤਰਾ ਤੋਂ ਰੋਕਣਾ ਸਰਕਾਰ ਦੀ ਬਦਨੀਅਤ ਦਾ ਨਤੀਜਾ: ਰਘਬੀਰ ਸਿੰਘ

Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ…

ਅਮਰੀਕੀ ਨਾਗਰਿਕ ਰੁਪਿੰਦਰ ਕੌਰ ਪੰਧੇਰ ਕਤਲ ਮਾਮਲਾ: ਲੁਧਿਆਣਾ ਨੇੜੇ ਵਾਪਰੀ ਸਾਜ਼ਿਸ਼ ਦਾ ਪਰਦਾਫਾਸ਼, ਮੁੱਖ ਦੋਸ਼ੀ ਕਾਬੂ

Rupinder Kaur Murder Case: 71 ਸਾਲਾ ਅਮਰੀਕੀ ਨਾਗਰਿਕ ਅਤੇ ਭਾਰਤੀ-ਅਮਰੀਕੀ ਰੁਪਿੰਦਰ ਕੌਰ ਪੰਧੇਰ ਦਾ ਕਤਲ ਪੰਜਾਬ ਦੇ ਲੁਧਿਆਣਾ ਨੇੜੇ ਇੱਕ ਪਿੰਡ ਕਿਲਾ ਰਾਏਪੁਰ ਵਿੱਚ ਕੀਤਾ…

ਪੰਜਾਬ ‘ਚ ਮੀਂਹ ਦੀ ਸੰਭਾਵਨਾ, 20 ਸਤੰਬਰ ਤੱਕ ਮਾਨਸੂਨ ਵਾਪਸੀ ਦੇ ਚਲਦਿਆਂ ਮੌਸਮ ‘ਚ ਬਦਲਾਅ ਦੀ ਉਮੀਦ

Weather Update – ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 20 ਸਤੰਬਰ ਤੱਕ ਸੂਬੇ ਵਿੱਚੋਂ ਮਾਨਸੂਨ…

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

‘War on Drugs in Punjab; ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ”…

ਮੁੱਖ ਸਕੱਤਰ ਵੱਲੋਂ DC ਤੇ MC ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

K.A.P. Sinha has issued guidelines; ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ…

Ad
Ad