Latest Punjab News
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 18 ਮਈ ਤੋਂ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਹੈ। ਅਗਲੇ ਛੇ ਦਿਨਾਂ ਤੱਕ ਲਗਾਤਾਰ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ…
Ajnala Workers Protest; ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਜਨਾਲਾ…
Hypertension Day 2026: ਹਰ ਉਮਰ ਦੇ ਲੋਕਾਂ ਵਿੱਚ ਲਗਾਤਾਰ ਵਧ ਰਹੇ ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ) ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਇਸ…
Sarvan Singh Pandher; ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕੱਲ੍ਹ, 18 ਮਈ ਨੂੰ ਹੋਣ ਵਾਲਾ ਧਰਨਾ…
Mohali Ayurvedic clinic owner attack; ਮੋਹਾਲੀ ਵਿੱਚ, ਇੱਕ ਆਯੁਰਵੈਦਿਕ ਕਲੀਨਿਕ ਦੇ ਮਾਲਕਣ ‘ਤੇ ਉਸਦੇ ਆਪਣੇ ਘਰੇਲੂ ਨੌਕਰ ਨੇ ਉਸਦੇ ਘਰ ਦੇ ਅੰਦਰ ਬੇਲਨ ਨਾਲ ਹਮਲਾ…
SGPC on beadbi bill; ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਬਣਾਏ ਗਏ ਕਾਨੂੰਨ ‘ਤੇ ਹੁਣ ਸਿੱਖ ਸੰਸਥਾਵਾਂ ਵੱਲੋਂ ਇਤਰਾਜ਼ ਅਤੇ ਸੁਝਾਅ ਸਾਹਮਣੇ ਆ…
Punjab Police Action; ਪੰਜਾਬ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਚਾਰ ਚਲਾਕ ਮੁਲਜ਼ਮਾਂ ਨੂੰ…
Hoshiarpur Prisoner Encounter; ਹੁਸ਼ਿਆਰਪੁਰ ਵਿੱਚ ਇੱਕ ਕੈਦੀ ਦੀ ਪੁਲਿਸ ਮੁਕਾਬਲੇ ਦੌਰਾਨ ਮੌਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਦੋਂ ਉਹ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ…
Pathankot NH Drug Bust; ਚੰਬਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ-154A…
Jalandhar Motorcycle Snatching; ਜਲੰਧਰ ਦੇ ਅਧੀਨ ਆਉਂਦੇ ਥਾਣਾ ਨੂਰਮਹਿਲ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਖੋਹਣ ਵਾਲੇ ਪੰਜ ਨੌਜਵਾਨਾਂ…
Breaking News: ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਈ ਨੂੰ ਚੰਡੀਗੜ੍ਹ ਤੋਂ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦਾ ਪੀਐੱਮਐੱਲਏ ਅਦਾਲਤ ਨੇ ਦੋ…
Punjab Weather Update: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤੋਂ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ (17 ਮਈ) ਸੂਬੇ…
Watch Now; “ਜੇਕਰ ਗੱਡੀ ZEBRA CROSSING ‘ਤੇ ਖੜ੍ਹੀ ਮਿਲੀ ਤਾਂ ਮੈਨੂੰ ਨਾ ਕਹਿਓ ਕਿ ਚਲਾਨ ਕਰ’ ਤਾ: ADCP
पंचकूला / 16 मई:-कानून-व्यवस्था को सुदृढ़ बनाए रखने, अपराधों पर प्रभावी नियंत्रण तथा नशे की रोकथाम के उद्देश्य से आज पंचकूला पुलिस की सेक्टर-1 चौकी…
Tarn Taran Murder; ਤਰਨਤਾਰਨ ਦੇ ਸਦਰ ਪੱਟੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਸਥਿਤ ਪਿੰਡ ਰਾਮ ਖਾਰਾ ਵਿੱਚ ਸ਼ਨੀਵਾਰ ਨੂੰ ਇੱਕ ਸਨਸਨੀਖੇਜ਼ ਅਪਰਾਧ ਸਾਹਮਣੇ ਆਇਆ।…