Latest Punjab News

ਤਰਨਤਾਰਨ; ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ, ਬੀਬੀ ਸੁਖਵਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

Tarn Taran Candidate Announced; ਪੰਜਾਬ ਦੇ ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ…

ਫੌਜਾ ਸਿੰਘ ਪੰਜ ਤੱਤਾਂ ‘ਚ ਹੋਏ ਵਿਲੀਨ, CM ਮਾਨ ਤੇ ਗਵਰਨਰ ਕਟਾਰੀਆ ਸਮੇਤ ਕਈ ਸਿਆਸੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

Fauja Singh last rites; ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਦੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਨੇ ਦੌੜਾਕ ਨਾਲ ਬਿਤਾਏ ਹੋਏ ਪਲਾਂ…

ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਇਲਾਕੇ ‘ਚ ਸਹਿਮ ਦਾ ਮਾਹੌਲ

Murder In Patiala; ਸ਼ਨੀਵਾਰ ਦੁਪਹਿਰ ਨੂੰ ਨੈਸ਼ਨਲ ਹਾਈਵੇਅ ‘ਤੇ ਹਫੜਾ-ਦਫੜੀ ਮਚ ਗਈ ਜਦੋਂ ਚਾਰ ਵਾਹਨਾਂ ਵਿੱਚ ਸਵਾਰ ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ…

ਬੇਅਦਬੀ ‘ਤੇ ਬਣ ਰਹੇ ਕਨੂੰਨ ਦਾ ਨਾ ਹੋਵੇ ਦੁਰਉਪਯੋਗ; ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

Bhai Ranjit Singh Ji Dhadrianwale; ਬੇਅਦਬੀਆ ‘ਤੇ ਬਣ ਰਹੇ ਕਨੂੰਨ ਦੇ ਸਬੰਧ ‘ਚ ਸਿੱਖ ਧਰਮ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਵੱਡਾ ਬਿਆਨ ਸਾਹਮਣੇ…

ਅੱਜ ਧੂਰੀ ਦਾ ਦੌਰਾ ਕਰਨਗੇ ਪੰਜਾਬ ਸੀਐਮ ਮਾਨ, ਜਨਤਾ ਨੂੰ ਸਮਰਪਿਤ ਕੀਤੀਆਂ ਜਾਣਗੀਆਂ ਲਾਇਬ੍ਰੇਰੀਆਂ

Inaugurate New Public Libraries: ਇਹ ਲਾਇਬ੍ਰੇਰੀਆਂ ਪੂਰੀ ਤਰ੍ਹਾਂ ਹਾਈ-ਟੈਕ ਹਨ। CM ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਲੇਬਸ ਦੀਆਂ ਕਿਤਾਬਾਂ ਵੀ…

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਦਾ ਅੱਜ ਅੰਤਿਮ ਸਸਕਾਰ, ਜਲੰਧਰ ‘ਚ ਕਾਰ ਹਾਦਸੇ ਵਿੱਚ ਹੋਈ ਸੀ ਮੌਤ

Marathon Runner Fauja Singh’s Funeral: 14 ਜੁਲਾਈ ਨੂੰ ਜਲੰਧਰ ਵਿੱਚ ਇੱਕ ਸੜਕ ਹਾਦਸੇ ਤੋਂ ਬਾਅਦ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮੌਤ ਹੋ ਗਈ।…

ਅਨਮੋਲ ਗਗਨ ਮਾਨ ਦੇ ਅਸਤੀਫੇ ‘ਤੇ ਬੋਲੇ ਅਮਨ ਅਰੋੜਾ, ਕਿਹਾ – ‘ਮੇਰੀ ਛੋਟੀ ਭੈਣ, ਕੋਈ ਵੀ ਦਿੱਕਤ ਪਰੇਸ਼ਾਨੀ ਹੈ ਤਾਂ ਉਸ ਨੂੰ ਕਰਾਂਗੇ ਠੀਕ’

Punjab Politics: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਅਨਮੋਲ ਗਗਨ ਮਾਨ ਨਾਲ ਗੱਲ ਨਹੀਂ…

ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ, ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਮੌਸਮ ਦਾ ਤਾਜ਼ਾ ਹਾਲ

Rain Alert in Punjab: 1 ਜੁਲਾਈ ਤੋਂ 19 ਜੁਲਾਈ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸੂਬੇ ‘ਚ 87.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ…

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ- CM ਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ…

ਯੁੱਧ ਨਸ਼ਿਆਂ ਵਿਰੁਧ ਦੇ 140ਵੇਂ ਦਿਨ ਵੀ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ, 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

Punjab Police Action on Drug: ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ…

CM ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਦਿੱਤੀ ਸੌਗਾਤ, ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਅੱਠ ਜਨਤਕ ਲਾਇਬ੍ਰੇਰੀਆਂ ਕੀਤੀਆਂ ਸਮਰਪਿਤ

CM Mann in Barnala: ਭਗਵੰਤ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ…

ਅਨਮੋਲ ਗਗਨ ਮਾਨ ਦੇ ਸਿਆਸਤ ਛੱਡਣ ਦੇ ਫੈਸਲੇ ‘ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ

Punjab News: ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸਿਆਸਤ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ…

Bikram Singh Majithia ਦੀ ਪੇਸ਼ੀ ਦੌਰਾਨ ਪੁਲਿਸ ਵੱਲੋਂ ਪੱਤਰਕਾਰਾਂ ਨਾਲ ਕੀਤਾ ਗਿਆ ਦੁਰਵਿਵਹਾਰ

Punjab News: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਬੰਦ ਬਿਕਰਮ ਸਿੰਘ ਮਜਿਠੀਆ ਨੂੰ ਅੱਜ ਮੋਹਾਲੀ ਅਦਾਲਤ ਲਈ ਲੈ ਕੇ ਜਾਇਆ ਗਿਆ, ਜਿਸ ਨੂੰ ਲੈ ਕੇ…

ਬੇਅਦਬੀ ਬਿੱਲ ਨੂੰ ਲੈ ਕੇ 15 ਮੈਂਬਰੀ ਸਿਲੈਕਟ ਕਮੇਟੀ ਗਠਿਤ, 6 ਮਹੀਨਿਆਂ ‘ਚ ਸੌਂਪੇਗੀ ਰਿਪੋਰਟ

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ…

ਬੇਅਦਬੀ ਮਾਮਲਿਆਂ ਤੇ ਆਮ ਆਦਮੀ ਪਾਰਟੀ ਕਰ ਰਹੀ ਸਿਆਸਤ- ਸੁਖਬੀਰ ਬਾਦਲ

Blasphemy Bill;ਪੰਜਾਬ ਵਿਧਾਨ ਸਭਾ ਦੇ ਵਿੱਚ ਆਉਣ ਜਾ ਰਹੇ ਬੇਅਦਬੀ ਮਾਮਲਿਆਂ ਸਬੰਧੀ ਬਿੱਲਾਂ ਨੂੰ ਲੈ ਕੇ ਅੱਜ ਬਠਿੰਡਾ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਵੱਲੋਂ…

Ad
Ad