Latest Punjab News

ਸਰਕਾਰੀ ਗੰਦੇ ਨਾਲੇ ‘ਤੇ ਨਜਾਇਜ਼ ਉਸਾਰੀ ਰੋਕਣ ਲਈ ਜਥੇਬੰਦੀਆਂ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ

illegal construction in Tapa Market; ਜਿੱਥੇ ਪੰਜਾਬ ਸਰਕਾਰ ਨਜਾਇਜ਼ ਕਬਜ਼ਿਆਂ ਨੂੰ ਛੁਡਵਾ ਰਹੀ ਹੈ ਉੱਥੇ ਤਪਾ ਮੰਡੀ ਵਿੱਚ ਨਜਾਇਜ਼ ਕਬਜ਼ੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਤਪਾ ਮੰਡੀ ਦੀ ਮਾਤਾ ਦਾਤੀ ਰੋਡ ਤੇ ਬਸਤੀ…

ਵਿਧਾਇਕ ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, 10 ਲੱਖ ਰੁਪਏ ਵਸੂਲਣ ਦੇ ਦੋਸ਼ ਵਿੱਚ RTI Activist ਨਾਮਜ਼ਦ

MLA Raman Arora in Corruption case; ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਵਿਧਾਇਕ ਰਮਨ ਅਰੋੜਾ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਰਅਸਲ, ਭ੍ਰਿਸ਼ਟਾਚਾਰ…

ਰਾਮ ਦਰਬਾਰ ਵਿੱਚ MOH ਟੀਮ ‘ਤੇ ਹਮਲਾ, ਗਊ ਫੜਨ ਗਈ ਟੀਮ ਦੇ ਕਰਮਚਾਰੀ ਦੇ ਸਿਰ ‘ਤੇ ਹਮਲਾ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Attack on MOH team; ਚੰਡੀਗੜ੍ਹ ਸ਼ਹਿਰ ਦੇ ਰਾਮ ਦਰਬਾਰ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ (MOH) ਵਿਭਾਗ ਦੀ ਟੀਮ ‘ਤੇ ਗਾਵਾਂ ਫੜਦੇ ਸਮੇਂ…

ਨਹੀਂ ਥੰਮ ਰਿਹਾ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀ ਮੇਲ ਕਰਨ ਦਾ ਸਿਲਸਿਲਾ

Bomb Threating: ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ। Threatening…

ਅਮ੍ਰਿਤਸਰ ‘ਚ ਫਿਰ ਚੱਲੀਆਂ ਗੋਲੀਆਂ,ਚੱਕੀ ਮਾਲਿਕ ਨੂੰ ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ, ਕੈਮਰੇ ‘ਚ ਕੈਦ ਹੋਈ ਵਾਰਦਾਤ

Firing In Amritsar; ਅੰਮ੍ਰਿਤਸਰ ਵਿੱਚ 24 ਘੰਟਿਆਂ ਦੇ ਅੰਦਰ ਗੋਲੀਬਾਰੀ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਸਵੇਰੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਸਥਿਤ ਮੰਨ…

ਜੇਲ੍ਹਾਂ ਵਿੱਚ ਅਪਰਾਧ, ਨਸ਼ੇ ਅਤੇ ਗੈਂਗਸਟਰਾਂ ‘ਤੇ ਨਕੇਲ ਕੱਸਣ ਦੀ ਤਿਆਰੀ, ਪੰਜਾਬ ਸਰਕਾਰ ਨੇ 18 ਅਧਿਕਾਰੀਆਂ ਨੂੰ ਦਿੱਤੀ ਤਰੱਕੀ

Punjab Jail Department: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ 18 ਤਜਰਬੇਕਾਰ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਜੇਲ੍ਹ ਵਿਭਾਗ ਵਿੱਚ ਤਾਇਨਾਤ ਕੀਤਾ ਹੈ। Promotions in Punjab…

ਭਾਜਪਾ ਨੇਤਾ ਬਾਂਸਲ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਹੋਏ ਗੰਭੀਰ ਜਖਮੀ

BJP leader Bansal attacked; ਸ਼ੁੱਕਰਵਾਰ ਰਾਤ ਨੂੰ ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਗੋਪਾਲ ਨਗਰ ਵਿੱਚ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ਨਮਨ ਬਾਂਸਲ ‘ਤੇ ਹਮਲਾ…

ਅੱਜ ਮੋਹਾਲੀ ਅਦਾਲਤ ‘ਚ ਬਿਕਰਮ ਮਜੀਠੀਆ ਦੀ ਪੇਸ਼ੀ, ਅਕਾਲੀ ਆਗੂ ਘਰਾਂ ‘ਚ ਨਜ਼ਰਬੰਦ

Punjab News: ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। Bikram Majithia to appear…

ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਜਾਣੋ ਮੌਸਮ ਦਾ ਹਾਲ, 21 ਜੁਲਾਈ ਤੋਂ ਬਦਲੇਗਾ ਮੌਸਮ ਦਾ ਮਿਜਾਜ਼

Weather Update: ਪੂਰੇ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਸੀ। ਬਠਿੰਡਾ ਹਵਾਈ ਅੱਡੇ ‘ਤੇ ਸਭ ਤੋਂ ਵੱਧ ਤਾਪਮਾਨ 35.4…

ਪੰਜਾਬ ਨੂੰ ਮਿਲਣ ਜਾ ਰਿਹਾ ਤੋਹਫ਼ਾ, 27 ਜੁਲਾਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਰਚੁਅਲੀ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ

PM Modi will Virtually Inaugurate Airport: PM ਮੋਦੀ ਦੇ ਵਰਚੁਅਲ ਉਦਘਾਟਨ ਤੋਂ ਬਾਅਦ, ਜਲਦੀ ਹੀ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ…

ਪੰਜਾਬ ਗ੍ਰਾਮੀਣ ਬੈਂਕ ਧੂਰੀ ਦੇ ਮੈਨੇਜਰ ਨੇ ਪਾਸ ਕੀਤੇ 2.29 ਕਰੋੜ ਦੇ 62 ਫਰਜ਼ੀ ਕਰਜ਼ੇ

Punjab Gramin Bank Scam: ਪੰਜਾਬ ਗ੍ਰਾਮੀਣ ਬੈਂਕ ਦੀ ਧੂਰੀ ਸ਼ਾਖਾ ਵਿੱਚ ਇੱਕ ਵੱਡਾ ਵਿੱਤੀ ਘੁਟਾਲਾ ਸਾਹਮਣੇ ਆਇਆ ਹੈ, ਜਿਸ ਵਿੱਚ ₹2.29 ਕਰੋੜ ਦੀ ਰਕਮ ਦਾ…

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਚੰਡੀਗੜ੍ਹ: ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ…

ਯੁੱਧ ਨਸ਼ਿਆਂ ਵਿਰੁਧ ਦੇ 139ਵੇਂ ਦਿਨ 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

Punjab Police ਨੇ ਸਿਰਫ਼ 139 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,533 ਹੋ ਗਈ ਹੈ। Yudh Nasheyan Virudh: ਮੁੱਖ ਮੰਤਰੀ ਭਗਵੰਤ…

ਭਗਵੰਤ ਮਾਨ ਨੇ ਮੁੜ ਦੁਹਰਾਈ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਰਹਿਮ ਨਾ ਵਰਤਣ ਦੀ ਗੱਲ, ਕਿਹਾ: ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਵਾਂਗੇ

Bhagwant Mann in Malerkotla: ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ…

ਬਠਿੰਡਾ ਜ਼ਿਲ੍ਹੇ ਦੇ ਮਹਿਰਾਜ ਪਿੰਡ ਵਿੱਚ ਸਕੂਲ ਬੱਸ ਪਲਟੀ, ਬੱਸ ਵਿੱਚ 25 ਤੋਂ 30 ਬੱਚੇ

Punjab News: ਬਠਿੰਡਾ ਜ਼ਿਲ੍ਹੇ ਦੇ ਮਹਿਰਾਜ ਪਿੰਡ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ ਪਲਟਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀਂ ਹੈ। ਦੱਸਿਆ ਜਾ ਰਿਹਾ…

Ad
Ad