Latest Punjab News

ਸ਼ਾਰਟਸ ਪਾ ਕੇ ਆਏ ਵਿਦੇਸ਼ੀ ਜੋੜੇ ਨੂੰ ਮੁੱਖ ਗੇਟ ‘ਤੇ ਰੋਕਿਆ

ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੀ ਧਾਰਮਿਕ ਮਰਿਆਦਾ ਅਤੇ ਲਿਬਾਸ (ਡਰੈੱਸ ਕੋਡ) ਦੀ ਪਾਲਣਾ ਨੂੰ ਲੈ ਕੇ ਇੱਕ ਅਹਿਮ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਤਮਸਤਕ ਹੋਣ ਅਤੇ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਨਾਲ ਪਰਮ ਸ਼ਾਂਤੀ ਮਿਲੀ; ਇਸ ਦੇ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਫਰਜ਼ ਹੈ: ਰਾਣਾ ਗੁਰਜੀਤ ਸਿੰਘ

Rana Gurjit Singh: ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਨਵੇਂ ਕਾਨੂੰਨ ਵਿੱਚ ਸੋਧਾਂ…

ਕੋਟਕਪੂਰਾ ਗੋਲੀਕਾਂਡ ਕੇਸ ‘ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

Sukhbir Badal Kotkapura Firing Case; 11 ਸਾਲ ਪੁਰਾਣੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ…

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੋਸਤ ਹੀ ਨਿਕਲਿਆ ਸਾਜ਼ਿਸ਼ ਦਾ ਹਿੱਸਾ

Jalandhar Murder Case; ਜਲੰਧਰ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਦੋਸਤ ਦੇ ਘਰ ਮਿਲਣ ਗਿਆ ਹੋਇਆ…

ਜਲੰਧਰ ‘ਚ ਕਤਲ ਕਾਂਡ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਗਲੌਕ ਪਿਸਤੌਲ ਬਰਾਮਦ

Jalandhar Murder Case; ਜਲੰਧਰ ਦਿਹਾਤੀ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਹਰਵਿੰਦਰ ਸਿੰਘ ਵਿਰਕ (ਪੀਪੀਐਸ) ਦੀ ਅਗਵਾਈ ਅਤੇ ਵਿਨੀਤ ਅਹਿਲਾਵਤ (ਆਈਪੀਐਸ), ਐਸਪੀ (ਜਾਂਚ), ਰਾਜੀਵ ਕੁਮਾਰ,…

ਅੰਮ੍ਰਿਤਸਰ ‘ਚ ਪੁਲਿਸ ਐਕਸ਼ਨ, ਫਾਇਰਿੰਗ ਕਰਨ ਵਾਲੇ ਦੋਵੇਂ ਮੁਲਜ਼ਮ ਕਾਬੂ

Amritsar Police Encounter; ਅੰਮ੍ਰਿਤਸਰ ਵਿੱਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਰੋਬਾਰੀ ‘ਤੇ ਗੋਲੀਬਾਰੀ ਕਰਨ ਵਾਲੇ ਦੋ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਜਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

Anandpur Sahib Pilgrimage; ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ (ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ) ਤਹਿਤ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ…

ਸਿੱਖਾਂ ‘ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ – ਐਡਵੋਕੇਟ ਧਾਮੀ

SGPC, Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ…

ਭੁਪੇਸ਼ ਬਘੇਲ ਪਹੁੰਚੇ ਚੰਡੀਗੜ੍ਹ, ਸਵਾਗਤ ‘ਚ ਰਾਜਾ ਵੜਿੰਗ-ਬਾਜਵਾ ਮੌਜੂਦ, ਚੰਨੀ ਤੇ ਰੰਧਾਵਾ ਰਹੇ ਗੈਰਹਾਜ਼ਰ

 Bhupesh baghel reached chandigarh; ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਕਰਨ ਦੇ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ…

‘ਸਤਲੁਜ’ ਫਿਲਮ ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼, ਆਪ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ

Satluj Film Ban Controversy; ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ…

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਬਰਾਮਦ

Amritsar Police Drug Bust; ਪੰਜਾਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਥਾਣਾ ਘਰਿੰਡਾ ਪੁਲਿਸ ਨੇ…

ਭੂਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਦਾ ਸ਼ਕਤੀ ਪ੍ਰਦਰਸ਼ਨ, ਇਕਜੁੱਟਤਾ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Punjab Congress; ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜਿੱਥੇ ਸੂਬੇ ‘ਚ ਪਾਰਟੀ ਦੇ ਕਲੇਸ਼ ਨੂੰ ਸੁਲਝਾਉਣ ਲਈ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ। ਉੱਥੇ ਹੀ,…

ਜਲੰਧਰ ‘ਚ 5ਵੀਂ ਜਮਾਤ ਦੀ ਵਿਦਿਆਰਥਣ ਸ਼ੱਕੀ ਹਲਾਤਾਂ ‘ਚ ਲਾਪਤਾ, ਪੁਲਿਸ ਜਾਂਚ ‘ਚ ਜੁਟੀ

Jalandhar missing student; ਸ਼ਹਿਰ ਦੇ ਸਭ ਤੋਂ ਰੁਸ਼ਭਰੇ ਵਪਾਰਕ ਇਲਾਕੇ ਮੇਨ ਰੈਣਕ ਬਾਜ਼ਾਰ ਸਥਿਤ ਸਰਕਾਰੀ ਹਾਈ ਸਮਾਰਟ ਸਕੂਲ ਦੇ ਬਾਹਰੋਂ 5ਵੀਂ ਜਮਾਤ ਦੀ 12 ਸਾਲਾ…

Gas Cylinder New Rates Today: 6 ਜੁਲਾਈ ਨੂੰ ਜਾਰੀ ਹੋਏ ਗੈਸ ਸਿਲੰਡਰ ਦੇ ਨਵੇਂ ਰੇਟ, ਜਾਣੋ ਆਪਣੇ ਸ਼ਹਿਰ ਵਿੱਚ 14.2 kg ਅਤੇ 19 kg ਸਿਲੰਡਰ ਦਾ ਭਾਅ

ਐਲ.ਪੀ.ਜੀ. ਖਪਤਕਾਰਾਂ ਲਈ ਅਹਿਮ ਖ਼ਬਰ: ਤੇਲ ਕੰਪਨੀਆਂ ਨੇ ਜਾਰੀ ਕੀਤੀ ਨਵੀਂ ਰੇਟ ਲਿਸਟ ਘਰੇਲੂ ਰਸੋਈ ਦੇ ਬਜਟ ਨੂੰ ਪ੍ਰਭਾਵਿਤ ਕਰਨ ਵਾਲੀ ਐਲ.ਪੀ.ਜੀ. (LPG) ਗੈਸ ਸਿਲੰਡਰ…

ਕੇਂਦਰ ਸਰਕਾਰ ਨੇ 5ਵੀਂ ਵਾਰ ਵਧਾਈ ਖ਼ਰੀਦ ਕੀਮਤ, ਹੁਣ ਮਿਲੇਗਾ ₹2,125 ਪ੍ਰਤੀ ਕੁਇੰਟਲ

ਬਫ਼ਰ ਸਟਾਕ ਲਈ ਪਿਆਜ਼ ਦੀ ਕੀਮਤ ਵਿੱਚ 13% ਦਾ ਵੱਡਾ ਵਾਧਾ, 4 ਜੁਲਾਈ ਤੋਂ ਨਵੀਆਂ ਦਰਾਂ ਲਾਗੂ ਮੰਡੀਆਂ ਵਿੱਚ ਪਿਆਜ਼ ਦੀ ਆਮਦ ਬਰਕਰਾਰ, ਦੇਸ਼ ਭਰ…

Ad
Ad