ਭਗਵੰਤ ਮਾਨ ਨੇ ਮੁੜ ਦੁਹਰਾਈ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਰਹਿਮ ਨਾ ਵਰਤਣ ਦੀ ਗੱਲ, ਕਿਹਾ: ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਵਾਂਗੇ

ਭਗਵੰਤ ਮਾਨ ਨੇ ਮੁੜ ਦੁਹਰਾਈ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਰਹਿਮ ਨਾ ਵਰਤਣ ਦੀ ਗੱਲ, ਕਿਹਾ: ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਵਾਂਗੇ

Bhagwant Mann in Malerkotla: ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ। New Tehsil Complexes at Ahmedgarh and Amargarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ...