by Daily Post TV | Jun 16, 2025 11:50 AM
Mansa Court: ਬੀਬੀਸੀ ਨੇ 11 ਜੂਨ ਨੂੰ ਸਿੱਧੂ ਦੇ ਜਨਮਦਿਨ ‘ਤੇ ਡਾਕਿਊਮੈਂਟਰੀ ਦੇ ਦੋ ਐਪੀਸੋਡ ਰਿਲੀਜ਼ ਕੀਤੇ। ਇਸ ਦੇ ਨਾਲ ਹੀ, ਸਿੱਧੂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। BBC Sidhu Moose Wala Documentary Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਊਮੈਂਟਰੀ ਦੀ ਰਿਲੀਜ਼ ਨੂੰ ਰੋਕਣ...
by Amritpal Singh | Jun 11, 2025 1:58 PM
Sidhu Birthday: ਮਾਨਸਾ ਦੇ ਮੂਸਾ ਪਿੰਡ ਵਿੱਚ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦਾ ਜਨਮਦਿਨ ਮਨਾਇਆ ਗਿਆ। ਪਰਿਵਾਰ ਨੇ ਹਵੇਲੀ ਨੂੰ ਸਜਾਇਆ ਅਤੇ ਖੂਨਦਾਨ ਕੈਂਪ ਲਗਾਇਆ। ਸਿੱਧੂ ਦੇ ਮਾਪਿਆਂ ਨੇ ਸੁਖਮਨੀ ਸਾਹਿਬ ਦਾ ਪਾਠ ਕਰਕੇ ਜਨਮਦਿਨ ਮਨਾਇਆ। ਪ੍ਰਸ਼ੰਸਕਾਂ ਨੇ ਵੱਡੀ ਗਿਣਤੀ ਵਿੱਚ ਕੇਕ ਲਿਆ ਕੇ ਸਿੱਧੂ ਦੇ ਮਾਪਿਆਂ ਨਾਲ ਜਸ਼ਨ ਮਨਾਇਆ।...
by Daily Post TV | May 28, 2025 10:36 PM
Sidhu Moosewala Death Anniversary: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 28 ਸਾਲ ਦੀ ਉਮਰ ਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਕਾਰ ‘ਤੇ ਗੋਲੀਆਂ ਦਾ ਮੀਂਹ ਵਾਰ ਕਤਲ ਕਰ ਦਿੱਤਾ ਸੀ। ਮਨਵੀਰ ਰੰਧਾਵਾ ਦੀ ਰਿਪੋਰਟ Sidhu Moosewala 3rd Death Anniversary: ਕੀ ਸਿਧੂ...
by Amritpal Singh | May 27, 2025 8:05 PM
Moosewala: ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਮਾਨਸਾ ਵਿੱਚ ਕਾਂਗਰਸ ਵੱਲੋਂ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ...
by Daily Post TV | May 24, 2025 1:28 PM
SHO Angrez Singh: ਕਤਲ ਕੇਸ ਦੇ ਗਵਾਹ ਸਾਬਕਾ SHO ਅੰਗਰੇਜ਼ ਸਿੰਘ ਲੰਬੇ ਸਮੇਂ ਤੋਂ ਬਿਮਾਰ ਸੀ। ਕੋਰਟ ‘ਚ ਪੇਸ਼ੀ ਵਾਲੇ ਦਿਨ ਉਨ੍ਹਾਂ ਦੀ ਮੌਤ ਹੋ ਗਈ। Witness in Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ ਸਾਬਕਾ SHO ਅੰਗਰੇਜ਼ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ...