News Update

ਸੀਬੀਆਈ ਕੋਲ ਪੰਜਾਬ ਦੇ ਅਫ਼ਸਰਾਂ ਵਿਰੁੱਧ ਜਾਂਚ ਦਾ ਅਧਿਕਾਰ ਨਹੀਂ, HC ਪਹੁੰਚੇ ਮੁਅੱਤਲ DIG ਭੁੱਲਰ

DIG Bhullar Case: ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੀਆਂ ਸ਼ਕਤੀਆਂ ਨੂੰ ਚੁਣੌਤੀ ਦਿੱਤੀ ਹੈ। ਭੁੱਲਰ ਨੇ ਪਿਛਲੇ ਸਾਲ…

Hoshiarpur News : ਕੌਮਾਂਤਰੀ ਪੱਧਰ ਦੇ 30 ਸਾਲਾਂ ਬਾਡੀ ਬਿਲਡਰ ਰੌਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab News: ਟਾਂਡਾ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਨੌਜਵਾਨ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ…

Money Laundering Case: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ 14 ਮਈ ਲਈ ਮੁਅੱਤਲ ਕੀਤੀ ਸੁਣਵਾਈ

Sanjeev Arora Case Update: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ ਕੇਸ (PMLA) ਵਿੱਚ ਬੀਤੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਕੈਬਨਿਟ ਦੇ ਮੰਤਰੀ ਸੰਜੀਵ ਅਰੋੜਾ ਨੂੰ…

ਪੈਟਰੋਲ-ਡੀਜ਼ਲ ‘ਤੇ ਮਿਲੀ ਰਾਹਤ! ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ ਹੁਣ ਕੀਮਤਾਂ ਨਹੀਂ ਵੱਧਣਗੀਆਂ?

Fuel shortage: ਕੇਂਦਰੀ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ 12 ਮਈ ਨੂੰ ਕਿਹਾ ਸੀ ਕਿ ਸਰਕਾਰ ਨੇ ਐਲਪੀਜੀ ਉਤਪਾਦਨ ਨੂੰ ਲਗਭਗ 35,000 ਟਨ ਦੇ ਪਿਛਲੇ…

NEET 2026 ਰੱਦ: ਪ੍ਰੀਖਿਆ ਦੇਣ ਵਾਲੇ 22 ਲੱਖ ਵਿਦਿਆਰਥੀਆਂ ਲਈ ਅੱਗੇ ਕੀ ਹੈ? NTA ਨੇ ਕੀ ਕਿਹਾ…

ਜਿੱਥੇ ਇੱਕ ਪਾਸੇ, NEET ਪ੍ਰੀਖਿਆ ਰੱਦ ਕਰਨ ਦੇ ਫੈਸਲੇ ਨੇ ਦੁਰਵਿਵਹਾਰ ਸੰਬੰਧੀ ਸ਼ੰਕਿਆਂ ਨੂੰ ਖਤਮ ਕਰ ਦਿੱਤਾ ਹੈ, ਉੱਥੇ ਦੂਜੇ ਪਾਸੇ, ਇਸਨੇ ਲੱਖਾਂ ਉਮੀਦਵਾਰਾਂ ਨੂੰ…

NEET (UG) Exam 2026 Canceled: NEET UG ਪੇਪਰ ਲੀਕ ਮਾਮਲੇ ‘ਚ NTA ਦਾ ਵੱਡਾ ਐਕਸ਼ਨ, 3 ਮਈ ਨੂੰ ਹੋਈ ਪ੍ਰੀਖਿਆ ਕੀਤੀ ਰੱਦ, CBI ਕਰੇਗੀ ਜਾਂਚ

NEET (UG) Exam 2026 Canceled: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਹ ਪ੍ਰੀਖਿਆ ਅਸਲ ਵਿੱਚ 3 ਮਈ, 2026…

ਪੰਜਾਬ ਯੂਨੀਵਰਸਿਟੀ ‘ਚ ਭਾਸ਼ਾ ਵਿਵਾਦ, ਵਿਦਿਆਰਥੀਆਂ ਨੇ ਨਵੀਆਂ ਨੇਮ ਪਲੇਟਾਂ ‘ਤੇ ਫੇਰਿਆ ਕਾਲਾ ਪੇਂਟ

ਪੰਜਾਬ ਯੂਨੀਵਰਸਿਟੀ ‘ਚ ਇੱਕ ਵਾਰ ਮੁੜ ਭਾਸ਼ਾ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਯੂਨੀਵਰਸਿਟੀ ‘ਚ ਸੋਮਵਾਰ ਨੂੰ ਵਿਦਿਆਰਥੀ ਸੰਗਠਨ “ਸੱਥ” ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ…

ਹਿਮੰਤਾ ਬਿਸਵਾ ਸ਼ਰਮਾ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Himanta Biswa Sarma: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ…

ਸਰੀ ਦੇ ਪੰਜਾਬੀ ਇਲਾਕੇ ਵਿੱਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਗੈਂਗਵਾਰ ਦੀ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਪੰਜਾਬੀ ਬਹੁਲਤਾ ਵਾਲੇ ਨਿਊਟਨ ਇਲਾਕੇ ਵਿੱਚ ਐਤਵਾਰ ਰਾਤ…

Punjab News : ਪੰਜਾਬ ਦੇ ‘ਸੀਰੀਅਲ ਕਿੱਲਰ’ ਦਾ ਯੂਪੀ ‘ਚ ਐਨਕਾਊਂਟਰ, ਸਾਬਕਾ ਫੌਜੀ ਸੀ ਗੁਰਪ੍ਰੀਤ ਸਿੰਘ

Punjab News : ਪੰਜਾਬ ਦੇ ਅੰਮ੍ਰਿਤਸਰ ਨਾਲ ਸਬੰਧਤ ਇੱਕ ਬਦਮਾਸ਼, ਜਿਸ ਬਾਰੇ ਪੁਲਿਸ ਵੱਲੋਂ ‘ਸੀਰੀਅਲ ਕਿੱਲਰ’ ਦਾ ਐਨਕਾਊਂਟਰ ‘ਚ ਢੇਰ ਹੋਣ ਦੀ ਖ਼ਬਰ ਹੈ। ਯੂਪੀ…

Weather News: ਮਾਨਸੂਨ 4 ਦਿਨ ਪਹਿਲਾਂ ਆਉਣ ਦੇ ਸੰਕੇਤ, ਯੂਪੀ-ਬਿਹਾਰ ਸਮੇਤ 5 ਰਾਜਾਂ ‘ਚ ਮੀਂਹ ਦਾ ਅਲਰਟ

Weather Update News: ਦੇਸ਼ ਵਿੱਚ ਮੌਨਸੂਨ ਨਿਰਧਾਰਤ ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਸਕਦਾ ਹੈ। ਆਮ ਤੌਰ ‘ਤੇ, ਮੌਨਸੂਨ 1 ਜੂਨ ਤੱਕ ਕੇਰਲ ਪਹੁੰਚ ਜਾਂਦਾ…

ਕੁਸ਼ਤੀ ਫੈਡਰੇਸ਼ਨ ਨੇ Vinesh Phogat ਨੂੰ ਖੇਡਣ ਤੋਂ ਰੋਕਿਆ

Vinesh Phogat News: ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ ਐੱਫ ਆਈ) ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਵਿੱਚ ਖੇਡਣ ’ਤੇ ਰੋਕ ਲਾ ਦਿੱਤੀ ਹੈ।…

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

CBI Raid on Punjab Vigilance Office: ਸੀਬੀਆਈ ਵੱਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ (Corruption in Punjab Offices) ‘ਤੇ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਦਫ਼ਤਰ…

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ…

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ।…

ਅੰਮ੍ਰਿਤਸਰ ਦੀ ਚਾਰਦੀਵਾਰੀ ‘ਚ ਸ਼ਰਾਬ-ਮਾਸ ਤੇ ਤੰਬਾਕੂ ‘ਤੇ ਪਾਬੰਦੀ, 7 ਜੁਲਾਈ ਤੱਕ ਲਾਗੂ, ਉਲੰਘਣਾ ‘ਤੇ ਹੋਵੇਗੀ ਕਾਰਵਾਈ

ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਸ਼ਹਿਰ ਦੀ ਧਾਰਮਿਕ ਪਵਿੱਤਰਤਾ ਅਤੇ ਪਵਿੱਤਰ ਮਾਹੌਲ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਅੰਮ੍ਰਿਤਸਰ…

Ad
Ad