by Khushi | Jul 17, 2025 1:36 PM
Patiala News: ਹਲਕਾ ਸਨੌਰ ਦੇ ਪਿੰਡ ਨਗਰ ‘ਚ ਇੱਕ ਨਸ਼ੇੜੀ ਵਿਅਕਤੀ ਵੱਲੋਂ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ ਗਈ। ਇਹ ਹਾਦਸਾ ਰਾਤ ਦੇ ਸਮੇਂ ਵਾਪਰਿਆ, ਜਿਸ ਕਾਰਨ ਘਰ ਵਿੱਚ ਪਿਆ ਕਣਕ, ਕਪੜੇ, ਰਾਸ਼ਨ, ਜਰੂਰੀ ਕਾਗ਼ਜ਼ਾਤ, ਅਧਾਰ ਕਾਰਡ, ਬੱਚਿਆਂ ਦੇ ਸਰਟੀਫਿਕੇਟ, ਬੈਂਕ ਦੀ ਕਾਪੀ ਅਤੇ ਕੁਝ ਨਕਦ ਰਕਮ ਸਬ ਕੁਝ ਸੁਆਹ ਹੋ ਗਿਆ।...
by Daily Post TV | Jul 16, 2025 12:14 PM
Punjab and Haryana High Court: 16 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਰਨਲ ਦੀ ਪਤਨੀ ਨੇ ਕਿਹਾ, ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। Colonel Bath Assault Case: ਮਾਰਚ ਵਿੱਚ ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ...
by Daily Post TV | Jul 14, 2025 7:35 PM
Punjab Police: ਚਾਹਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਟਿਆਲਾ ਰੇਂਜ ਵਿੱਚ ਪੂਰੀ ਤਰ੍ਹਾਂ ਸਫ਼ਲ ਬਣਾ ਕੇ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ। Patiala DIG: 2009 ਬੈਚ ਦੇ ਸੀਨੀਅਰ IPS ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਪਟਿਆਲਾ ਰੇਂਜ ਦੇ DIG ਵਜੋਂ ਆਪਣਾ ਅਹੁਦਾ ਸੰਭਾਲ...
by Khushi | Jul 7, 2025 1:31 PM
ਮ੍ਰਿਤਕ ਨੌਜਵਾਨ ਦੀ ਪਹਿਚਾਨ ਨੂਰਅੰਸ਼ ਵਜੋਂ ਹੋਈ ਜਿਸ ਦੀ ਉਮਰ ਮਹਿਜ 19 ਸਾਲ ਦੀ ਸੀ ਪਟਿਆਲਾ ਦੇ ਇੱਕ ਨੌਜਵਾਨ ਨਾਲ ਵੱਡਾ ਹਾਦਸਾ ਵਾਪਰਿਆ। ਸੰਗਰੂਰ ਰੋਡ ‘ਤੇ ਸਥਿਤ ਬਰਗਰ ਕਿੰਗ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨੂਰੀਆਂਸ਼ ਸਿੰਘ ਵਜੋਂ ਹੋਈ ਹੈ, ਜੋ ਕਿ ਸਿਰਫ਼...
by Amritpal Singh | Jul 6, 2025 3:22 PM
Patiala News: ਪਟਿਆਲਾ ਵਿੱਚ ਡਾਇਰੀਆ ਦੀ ਲਪੇਟ ਵਿੱਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਵਿੱਚ ਇੱਕ ਬੱਚਾ ਤੇ ਇੱਕ ਔਰਤ ਸ਼ਾਮਲ ਹਨ। ਇਸਤੋਂ ਇਲਾਵਾ ਹੁਣ ਤੱਕ ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ਖੇਤਰ ਵਿੱਚ ਡਾਇਰੀਆ ਦੇ 54 ਕੇਸ ਸਾਹਮਣੇ ਆ ਚੁੱਕੇ ਹਨ। ਇਸਤੋਂ ਪਹਿਲਾਂ ਬੀਤੇ ਦਿਨ ਫੋਕਲ ਪੁਆਇੰਟ...