by Khushi | Sep 9, 2025 2:38 PM
ਤੁਲਸੀ ਪਾਚਨ ਕਿਰਿਆ ਨੂੰ ਠੀਕ ਰੱਖਦੀ ਹੈ। ਗੈਸ, ਐਸੀਡਿਟੀ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਘਟਾਉਂਦੀ ਹੈ। ਐਂਟੀਆਕਸੀਡੈਂਟ ਅਤੇ ਫਾਈਟੋਕੈਮੀਕਲ ਨਾਲ ਭਰਪੂਰ। ਸਰੀਰ ਨੂੰ ਇਨਫੈਕਸ਼ਨਾਂ ਨਾਲ ਲੜਨ ਵਿੱਚ ਮਦਦ ਕਰਦੀ ਹੈ। ਤੁਲਸੀ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕਰਦੀ ਹੈ। ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ। ਇਸ ਦੇ...
by Jaspreet Singh | Sep 6, 2025 10:16 PM
Punjab Floods Situation; ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਰਾਹਤ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਇਸ ਵਿੱਚ ਹਰ ਵਰਗ ਵੱਧ ਚੜ ਕੇ ਆਪਣਾ ਯੋਗਦਾਨ ਪਾ ਰਿਹਾ ਹੈ। ਇਹਨਾਂ ਦਿਨਾਂ ਵਿੱਚ ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ, ਸਿਵਲ ਪ੍ਰਸ਼ਾਸਨ, ਸਰਕਾਰਾਂ ਦੇਸ਼ ਦੀ ਰੱਖਿਆ ਕਰਨ ਵਾਲੇ ਫੌਜ ਦੇ ਜਵਾਨ ਅਤੇ ਹੁਣ ਉੱਥੇ ਹੀ...
by Jaspreet Singh | Sep 6, 2025 9:50 PM
Punjab Flood Situation; ਇਸ ਦੌਰਾਨ ਉਨ੍ਹਾਂ ਪਵਿੱਤਰ ਕਾਲੀ ਵਹੀ ਨਦੀ ਦੇ ਕੰਢੇ ਤੇ ਸਮੂਹਿਕ ਨਮਾਜ਼ ਅਦਾ ਕਰਕੇ ਹੜਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦਾ ਭਲਾ ਮੰਗਿਆ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਪੰਜਾਬ ਨੂੰ ਹੜਾਂ ਤੋਂ ਜਲਦ ਤੋਂ ਜਲਦ ਨਿਜਾਤ ਮਿਲੇ। ਸ਼ਾਹੀ ਇਮਾਮ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੀ ਨਗਰੀ ਹੈ ਅਤੇ...
by Khushi | Sep 6, 2025 12:28 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਮਹਾਰਾਜ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੇਹਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ...
by Khushi | Sep 5, 2025 2:35 PM
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫਾਈ ਸੇਵਾ ਅੱਜ ਉਤਸ਼ਾਹ ਅਤੇ ਨਿਮਰਤਾ ਨਾਲ ਸ਼ੁਰੂ ਹੋਈ। ਗਾਰ ਕੱਢਣ ਦੀ ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ, ਜਿਸ...