Political

ਪੰਜਾਬ ਸਰਕਾਰ ਨੇ 9 ਸਰਕਾਰੀ ਆਈ.ਟੀ.ਆਈਜ਼ ਵਿੱਚ ‘ਕੋਪਾ’ ਕੋਰਸ ਲਈ 100 ਫੀਸਦੀ ਫੀਸ ਮੁਆਫੀ ਨੂੰ ਦਿੱਤੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਫਰਵਰੀ 2026: ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.)…

US ਨਾਲ ਟਰੇਡ ਡੀਲ ‘ਤੇ ਮੋਹਰ ਦੀ ਤਿਆਰੀ, ਸਰਕਾਰ ਕਰੇਗੀ ਸਮਝੌਤੇ ਦੀ ਹਰ ਡਿਟੇਲ ਜਾਰੀ

US India Trade Deal: ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ‘ਤੇ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਦਸਤਖਤ ਹੋਣ ਦੀ ਉਮੀਦ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ…

‘ਮੈਂ ਨੰਗੇ ਪੈਰੀ ਮਨਾਉਣ ਜਾਵਾਂਗਾ ਰੁੱਸੇ ਲੀਡਰਾਂ ਨੂੰ’ ਬਿਕਰਮ ਮਜੀਠੀਆ ਨੇ ਕਰਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਦਫ਼ਤਰ ਵਿਖੇ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੀਟਿੰਗ ਦੀ ਅਗਵਾਈ…

“‘ਧੱਕੇਸ਼ਾਹੀ ਕਰਨੀ ਬੰਦ ਕਰੋ, ਟਰੰਪ ਦੇ ਹਟਣ ਬਾਰੇ…’ ਅਜੀਤ ਡੋਵਾਲ ਨੇ ਰੂਬਿਓ ਨੂੰ ਭੇਜਿਆ ਸੀ ਸੁਨੇਹਾ, ਜਿਸ ਤੋਂ ਬਾਅਦ ਅਮਰੀਕਾ ਲਾਈਨ ’ਤੇ ਆ ਗਿਆ।”

India-US Trade Deal: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਅਤੇ ਉਨ੍ਹਾਂ ਦੇ ਸਹਿਯੋਗੀ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਇੱਕ ਵੱਡੀ ਜਿੱਤ ਦੱਸ ਰਹੇ ਹਨ, ਪਰ ਇੱਕ…

ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ -ਸੰਤ ਸੀਚੇਵਾਲ*

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਉੱਚ ਸਦਨ ਵਿੱਚ ਦੇਸ਼ ਦੇ ਸਾਰੇ ਸਕੂਲਾਂ ਵਿੱਚ ਵਾਤਾਵਰਣ ਨੂੰ ਬਾਕੀ ਵਿਸ਼ਿਆਂ…

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ SGPC ਦੇ ਪ੍ਰਧਾਨ ਐਡਵੋਕੇਟ ਧਾਮੀ

Bikram Singh Majithia: ਐਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ…

ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ “ਗੱਦਾਰ” ਕਿਹਾ, ਵਿਰੋਧੀ ਧਿਰ ਦੇ ਨੇਤਾ ਅਤੇ ਕੇਂਦਰੀ ਮੰਤਰੀ ਵਿਚਕਾਰ ਹੋਈ ਤਿੱਖੀ ਬਹਿਸ

Rahul Gandhi calls Ravneet Bittu a Traitor: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਬੁੱਧਵਾਰ ਨੂੰ ਸੰਸਦ ਦੇ ਅੰਦਰ…

ਮਮਤਾ ਬੈਨਰਜੀ ਸੁਪਰੀਮ ਕੋਰਟ ਵਿੱਚ ਆਖਰੀ ਸੀਟ ‘ਤੇ ਬੈਠੀ, SIR ਵਿਰੁੱਧ ਨਿੱਜੀ ਤੌਰ ‘ਤੇ ਕੇਸ ਲੜਨ ਦੀ ਕਰ ਰਹੀ ਹੈ ਮੰਗ

Mamata Banerjee: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (SIR) ਪ੍ਰਕਿਰਿਆ ਦੇ ਵਿਰੁੱਧ ਸੁਪਰੀਮ ਕੋਰਟ…

ਖੇਤੀਬਾੜੀ ਅਤੇ ਡੇਅਰੀ ਸੈਕਟਰ ਨੂੰ ਵਪਾਰ ਸਮਝੌਤੇ ਤੋਂ ਕਿਉਂ ਬਾਹਰ ਰੱਖਿਆ ਗਿਆ? ਜਾਣੋ ਕਿ ਇਹ ਸੰਵੇਦਨਸ਼ੀਲ ਸੈਕਟਰ ਕਿਉਂ ਹਨ

India US Trade Deal: ਭਾਰਤ ਅਤੇ ਅਮਰੀਕਾ ਵਿਚਕਾਰ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਵਪਾਰ ਸਮਝੌਤਾ ਆਖਰਕਾਰ ਸਿਰੇ ਚੜ੍ਹ ਗਿਆ ਹੈ। ਜਦੋਂ ਕਿ ਦੋਵੇਂ ਦੇਸ਼…

ਮਾਨ ਸਰਕਾਰ ਨੇ ਸਮੇਂ ਸਿਰ ਬਣਦੇ ਹੱਕ ਦਿੱਤੇ, ਕਾਨੂੰਨਗੋ ਨੂੰ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਦਿੱਤੀ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਤਰੱਕੀ ਪ੍ਰਾਪਤ 16 ਅਧਿਕਾਰੀਆਂ ਨੂੰ ਤਰੱਕੀ…

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ…

ਬਾਲ ਵਿਆਹ ਰੋਕਣ ਲਈ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਾਮਜ਼ਦ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ…

ਗਨੀਵ ਕੌਰ ਮਜੀਠੀਆ ਪੁੱਜੇ ਪਹੁੰਚੇ ਨਾਭਾ ਜੇਲ੍ਹ

Punjab News: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ…

ਨਾਭਾ ਜੇਲ੍ਹ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ

ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਉਪਰੰਤ ਲੈਣ ਲਈ ਜਿਥੇ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ’ਚ…

‘ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!’ CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ ‘ਤੇ ਵਿੰਨ੍ਹਿਆ ਨਿਸ਼ਾਨਾ

Punjab News– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੇ ਪੰਜਾਬ ਦੀ ਸਿਆਸਤ ‘ਚ…

Ad
Ad