Political

BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼

Explosion sound outside Ashwani Sharma’s house: ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।…

ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ

Ruckus during Congress meeting: ਬਰਨਾਲਾ: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਸੂਬੇ ਭਰ ‘ਚ ਵੱਖ-ਵੱਖ ਜ਼ਿਲ੍ਹਿਆਂ ਦਾ…

ਪੰਜਾਬ ਕਾਂਗਰਸ ਦੀ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਤੋਂ ਮੁਅੱਤਲ

Punjab Congress suspends Madan Lal Jalalpur: ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਭੰਗ ਕਰਨ ਦੇ ਦੋਸ਼ਾਂ ਤਹਿਤ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ…

ਸੰਸਦ ‘ਚ ਨੁੱਕੜ ਨਾਟਕ ਪਿਆ ਮਹਿੰਗਾ, ਸਪੀਕਰ ਦੀ ਨਾਰਾਜ਼ਗੀ ਤੋਂ ਬਾਅਦ ਪੱਪੂ ਯਾਦਵ ਖ਼ਿਲਾਫ਼ ਸ਼ਿਕਾਇਤ ਦਰਜ

Complaint against Pappu Yadav: ਨਵੀਂ ਦਿੱਲੀ: ਰਾਮ ਮੰਦਰ ਦਾਨ ਨਾਲ ਜੁੜੇ ਕਥਿਤ ਚੜ੍ਹਾਵੇ ਦੇ ਗਬਨ ਦੇ ਦੋਸ਼ਾਂ ਨੂੰ ਲੈ ਕੇ ਸੰਸਦ ਕੰਪਲੈਕਸ ਵਿੱਚ ਕੀਤੇ ਗਏ…

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਗਵਰਨਰ ਨਾਲ ਕਰੇਗਾ ਮੁਲਾਕਾਤ, ਸੌਂਪੇਗਾ ਮੰਗ ਪੱਤਰ

Shiroamni Akali Dal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ 31 ਜੁਲਾਈ…

ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਮੈਦਾਨ ‘ਚ ਉਤਰੇ ਭੁਪੇਸ਼ ਬਘੇਲ, ਅੱਜ ਤੋਂ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

Congress in-charge Punjab visit: ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਕਾਂਗਰਸ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ…

ਪੰਜਾਬ ਕਾਂਗਰਸ ‘ਚ ਗੁੱਟਬਾਜ਼ੀ ਤੇਜ਼, ਸ਼ੇਰ ਸਿੰਘ ਘੁਬਾਇਆ ਨੇ ਮੰਗਿਆ ਰਾਜਾ ਵੜਿੰਗ ਦਾ ਅਸਤੀਫਾ

Punjab Congress Gutbaj; ਪੰਜਾਬ ਵਿੱਚ ਕਰੀਬ ਸੱਤ ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਇੱਕ ਵਾਰ ਫਿਰ ਸਾਹਮਣੇ ਆ…

ਪੰਜਾਬ SC ਕਮਿਸ਼ਨ ਅਤੇ ਰਾਜਾ ਵੜਿੰਗ ਆਹਮੋ-ਸਾਹਮਣੇ, ਬਰਨਾਲਾ ਲਾਠੀਚਾਰਜ ਮਾਮਲੇ ‘ਚ ਸਿਆਸੀ ਤਕਰਾਰ

Punjab Sanitation Workers Controversy; ਪੰਜਾਬ ਐੱਸਸੀ ਕਮਿਸ਼ਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਬਰਨਾਲਾ ਵਿੱਚ ਪੁਲਿਸ…

ਕਾਂਗਰਸ ਦੇ ਦਿੱਗਜ ਆਗੂ ਹੀਰਾ ਸਿੰਘ ਬਿਸ਼ਟ ਦਾ ਦੇਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

Hira singh bisht passes away; ਉੱਤਰਾਖੰਡ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਬਿਸ਼ਟ ਦਾ ਐਤਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ…

‘ਰੱਬ ਦੇ ਬੰਦੇ’ ਕਹਿ ਸਫਾਈ ਕਰਮਚਾਰੀਆਂ ਦੇ ਹੱਕ ‘ਚ ਡਟੇ ਰਾਜਾ ਵੜਿੰਗ, ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ ਦੀ ਮੰਗ

Congress Raja Warring; ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਸਪਤਾਲ ਪਹੁੰਚ ਕੇ…

ਅੰਮ੍ਰਿਤਸਰ ਭਾਜਪਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸੰਭਾਲਿਆ ਅਹੁਦਾ

Amritsar BJP President Appointment; ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅੰਮ੍ਰਿਤਸਰ ਵਿੱਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸ਼ਨੀਵਾਰ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ।…

ਪੰਜਾਬ ਕਾਂਗਰਸ ‘ਚ ਫਿਰ ਕਲੇਸ਼! ਸਾਬਕਾ CM ਚੰਨੀ ਵੱਲੋਂ ਅਸਤੀਫ਼ੇ ਦੀ ਤਿਆਰੀ?

Punjab Congress Crisis; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ ਦੇ ਸਕਦੇ ਹਨ। ਚੰਨੀ…

1. NEET ਮਾਮਲੇ ‘ਤੇ ਵਿਰੋਧੀ ਧਿਰਾਂ ਦਾ ਵਿਰੋਧ: ਇੰਡੀਆ ਗੱਠਜੋੜ ਦੇ ਆਗੂ ਬੱਸ ‘ਚ ਸਵਾਰ ਹੋ ਕੇ ਗਾਂਧੀ ਸਮ੍ਰਿਤੀ ਪਹੁੰਚੇ

ਨਵੀਂ ਦਿੱਲੀ: NEET ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਅਤੇ ਲਾਠੀਚਾਰਜ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਹੁਣ ਵਿਰੋਧੀ ਧਿਰ ‘ਇੰਡੀਆ’ (INDIA) ਗੱਠਜੋੜ…

Chandigarh Mayoral Elections: ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਦੋ ਮਹਿਲਾ ਕੌਂਸਲਰ ਭਾਜਪਾ ‘ਚ ਸ਼ਾਮਲ, ਬਦਲਿਆ ਸਮੀਕਰਨ

ਚੰਡੀਗੜ੍ਹ (ਪੀ.ਟੀ.ਸੀ. ਵੈੱਬ ਡੈਸਕ): ਚੰਡੀਗੜ੍ਹ ਵਿੱਚ ਆਗਾਮੀ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਵੱਡਾ ਰਾਜਨੀਤਿਕ ਝਟਕਾ ਲੱਗਿਆ ਹੈ। ਪਾਰਟੀ ਦੀਆਂ ਦੋ…

ਪੰਜਾਬ ਕਾਂਗਰਸ ‘ਚ ‘ਆਲ ਇਜ਼ ਵੈੱਲ’?: ਦਿੱਲੀ ‘ਚ ਇੰਚਾਰਜ ਭੂਪੇਸ਼ ਬਘੇਲ ਵੱਲੋਂ ਬੁਲਾਈ ਬੈਠਕ ‘ਚ ਇਕੱਠੇ ਦਿਖੇ ਸੀਨੀਅਰ ਆਗੂ

ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਤੋਂ ਸਾਹਮਣੇ ਆਈ ਇੱਕ…

Ad
Ad