by Amritpal Singh | Jul 23, 2025 8:12 PM
ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ...
by Amritpal Singh | Jul 23, 2025 8:05 PM
ਡੇਰਾਬੱਸੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੀ ਡਿੱਗਦੀ ਆਰਥਿਕਤਾ ਨੂੰ ਸਫਲਤਾਪੂਰਵਕ ਸਥਿਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੀ ਡੀ ਪੀ ਅਤੇ ਹੋਰ ਮੁੱਖ ਆਰਥਿਕ ਸੂਚਕ ਅੰਕਾਂ ਵਿੱਚ ਪੰਜਾਬ ਦੇ...
by Amritpal Singh | Jul 23, 2025 7:57 PM
ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ...
by Amritpal Singh | Jul 23, 2025 7:40 PM
ਚੰਡੀਗੜ੍ਹ- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ...
by Amritpal Singh | Jul 23, 2025 7:34 PM
ਚੰਡੀਗੜ੍ਹ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,...