Punjab

ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੇ ਟ੍ਰੈਕਟਰ ਟਰਾਲੀ ਤੇ ਹੋਈ Firing

Anandpur Sahib firing incident; ਟਰੈਕਟਰ ‘ਤੇ ਗੋਲੀਆਂ ਦੇ ਨਿਸ਼ਾਨ ਸੋਮਵਾਰ ਰਾਤ ਨੂੰ ਜਲੰਧਰ ਤੋਂ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ‘ਤੇ ਹਮਲਾ ਕੀਤਾ ਗਿਆ। ਅਣਪਛਾਤੇ ਹਮਲਾਵਰਾਂ ਨੇ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਵਿਚਕਾਰ…

ਅੰਮ੍ਰਿਤਸਰ ‘ਚ ₹21,000 ਦੇ ਝਗੜੇ ਨੇ ਲਿਆ ਹਿੰਸਕ ਰੂਪ, ਪਿਓ-ਪੁੱਤ ‘ਤੇ ਘਰ ਅੰਦਰ ਗੋਲੀਬਾਰੀ

Amritsar ਵਿੱਚ ਇੱਕ ਛੋਟੀ ਰਕਮ ਦੇ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿੱਥੇ ਲੰਗਰ ਦੀ ਸਪਲਾਈ ਦੇ ₹21,000 ਨੂੰ ਲੈ ਕੇ ਪਿਤਾ-ਪੁੱਤਰ ‘ਤੇ ਘਰ…

ਹੋਟਲ ‘ਤੇ ਪੁਲਿਸ ਛਾਪਾ, ਸੈਕਸ ਰੈਕਟ ਦਾ ਭੰਡਾਫੋੜ, 5 ਗ੍ਰਿਫ਼ਤਾਰ

Zirakpur ਵਿੱਚ ਦੇਰ ਰਾਤ ਪੁਲਿਸ ਵੱਲੋਂ ਇੱਕ ਹੋਟਲ ‘ਤੇ ਛਾਪੇਮਾਰੀ ਕਰਕੇ ਕਥਿਤ ਸੈਕਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ। ਇਸ ਕਾਰਵਾਈ ਦੌਰਾਨ ਸੱਤ ਨੌਜਵਾਨ ਔਰਤਾਂ ਨੂੰ…

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ; 6 ਪਿਸਤੌਲ ਬਰਾਮਦ

Amritsar Commissionerate Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ…

ਪੰਜਾਬ ‘ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਅੱਜ ਤੋਂ, ਜੁਲਾਈ ਤੋਂ ਮਿਲੇਗਾ ਮਾਣਭੱਤਾ

Mawaan Dhiyan Yojana: ਪੰਜਾਬ ਵਿੱਚ ਮੰਗਲਵਾਰ 14 ਅਪ੍ਰੈਲ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਹੋ ਰਹੀ ਹੈ। ਇਸ ਯੋਜਨਾ ਦਾ ਅਧਿਕਾਰਤ…

ਜਲ੍ਹਿਆਂਵਾਲਾ ਬਾਗ ‘ਚ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ, ਰਾਜਨੀਤਿਕ ਤੇ ਸਮਾਜਿਕ ਹਸਤੀਆਂ ਹੋਈਆਂ ਸ਼ਾਮਿਲ

Jallianwala Bagh Amritsar Martyrs Day; ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ 107ਵੇਂ ਸ਼ਹੀਦੀ ਦਿਵਸ ਦੇ ਮੌਕੇ ‘ਤੇ, ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਹੀਦਾਂ ਦੁਆਰਾ…

ਰੂਸ ‘ਚ ਫ਼ਸੇ 3 ਪੰਜਾਬੀ ਨੌਜਵਾਨ ਸੁਰੱਖਿਅਤ ਵਤਨ ਵਾਪਿਸ ਪਰਤੇ, ਸੰਤ ਸੀਚੇਵਾਲ ਦਾ ਕੀਤਾ ਵਿਸ਼ੇਸ਼ ਧੰਨਵਾਦ

Punjabi Youths Russia Jail; ਜਲੰਧਰ, ਮੋਹਾਲੀ ਅਤੇ ਤਰਨਤਾਰਨ ਦੇ ਤਿੰਨ ਪੰਜਾਬੀ ਨੌਜਵਾਨ, ਜੋ ਰੂਸ ਵਿੱਚ ਫਸੇ ਹੋਏ ਸਨ, ਸੁਰੱਖਿਅਤ ਘਰ ਵਾਪਸ ਆ ਗਏ ਹਨ। ਉਨ੍ਹਾਂ…

ਵਿਧਾਨ ਸਭਾ ਵਿੱਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਤਿੱਖੇ ਸਵਾਲ

Rana Inder Pratap Singh statement; ਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਉੱਤੇ ਚਰਚਾ ਦੌਰਾਨ ਵਿਧਾਇਕ ਰਾਣਾ ਇੰਦਰ ਪ੍ਰਤਾਪ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ…

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ SGPC ਦਾ ਜਵਾਬ, ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ

Guru Granth Sahib sacrilege law Punjab; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼…

ਹਾਈ-ਵੋਲਟੇਜ ਤਾਰਾਂ ਦੀ ਚਪੇਟ ‘ਚ ਆਈ ਕੰਬਾਈਨ, ਕਿਸਾਨ ਦੀ ਦਰਦਨਾਕ ਮੌਤ, ਬਿਜਲੀ ਵਿਭਾਗ ‘ਤੇ ਗੰਭੀਰ ਦੋਸ਼

Barnala farmer death; ਬਰਨਾਲਾ ਜ਼ਿਲ੍ਹੇ ਦੇ ਪਿੰਡ ਵਿਧਾਤਾ ਵਿੱਚ ਕਣਕ ਦੀ ਕਟਾਈ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 38 ਸਾਲਾ ਕਿਸਾਨ ਜਸਵਿੰਦਰ ਸਿੰਘ ਦੀ…

ਮੰਡੀ ‘ਚ ਰਿਸ਼ਵਤ ਦੇ ਦੋਸ਼, ਠੇਕੇਦਾਰ ਵਿਰੁੱਧ ਸੈਕਟਰੀ ਹੋਏ ਆਹਮੋ-ਸਾਹਮਣੇ

Subzi Mandi corruption allegations; ਸਬਜ਼ੀ ਮੰਡੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੇ ਮਾਹੌਲ ਗਰਮਾ ਦਿੱਤਾ ਹੈ। ਜਿੱਥੇ ਇਕ ਪਾਸੇ ਸਾਬਕਾ ਠੇਕੇਦਾਰ ਰਾਜੂ ਨੇ ਮਾਰਕੀਟ ਕਮੇਟੀ ਦੇ…

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ISI ਦਾ ਹੱਥ, ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

Bhindi Saida grenade attack case solved; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ…

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

Punjab Vidhan Sabha tribute session; ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ…

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਕੁਲਤਾਰ ਸਿੰਘ ਸੰਧਵਾਂ

Kultar Singh Sandhwan sacrilege bill Punjab; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ…

Ad
Ad