Punjab

ਅਧਿਆਪਕਾਂ ਨਾਲ ਭਰੀ ਵੈਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, ਦਰਜਨ ਹੋਏ ਗੰਭੀਰ ਫੱਟੜ

Kalanaur Gurdaspur Road Accident; ਸ਼ਨੀਵਾਰ ਨੂੰ ਇਸ ਇਲਾਕੇ ਵਿੱਚ ਪਈ ਸੰਘਣੀ ਧੁੰਦ ਦੌਰਾਨ ਨੈਸ਼ਨਲ ਹਾਈਵੇ 354 ਤੇ ਕਲਾਨੌਰ ਗੁਰਦਾਸਪੁਰ ਮਾਰਗ ‘ਤੇ ਪੈਂਦੇ ਅੱਡਾ ਨੜਾਵਾਲੀ ਦੇ ਨਜ਼ਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸਕੂਲ ਟੀਚਰਾਂ ਨਾਲ…

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਲੜਕੀ ਸਮੇਤ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ

Bathinda Road Accident; ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੰਜਾਬ ਦੇ ਬਠਿੰਡਾ ਵਿੱਚ ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਗੁਜਰਾਤ ਰਜਿਸਟ੍ਰੇਸ਼ਨ ਨੰਬਰ 100…

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

Zero tolerance against corruption; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ…

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Drug War In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ…

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

“Our Elders, Our Pride” Campaign in Punjab; ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ…

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

National Startup Day; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ…

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

Punjab Vidhan Sabha Speaker Kultar Singh Sandhwan; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼…

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

Premier of British Columbia meets CM Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ…

ਪੰਜਾਬ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਿਚਾਲੇ ਹੋਵੇਗੀ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

CM Bhagwant Mann will meet Amit Shah; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ…

ਗ੍ਰਿਫ਼ਤਾਰੀ ਵਾਰੰਟਾਂ ਖਿਲਾਫ਼ ਹਰਮੀਤ ਸਿੰਘ ਪਠਾਣਮਾਜਰਾ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

Harmeet Singh Pathanmajra; ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਪਟਿਆਲਾ ਜ਼ਿਲ੍ਹੇ ਤੋਂ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਭਗੌੜਾ ਹੈ, ਹੁਣ ਆਸਟ੍ਰੇਲੀਆ…

ਪੰਜਾਬ ‘ਚ ਮੌਸਮ ਬਦਲੇਗਾ ਮਿਜਾਜ਼, ਬਰਫੀਲੀਆਂ ਹਵਾਵਾਂ ਤੋਂ ਮਿਲੇਗੀ ਰਾਹਤ, 6 ਜ਼ਿਲ੍ਹਿਆਂ ‘ਚ ਧੁੰਦ ਦੀ ਸੰਭਾਵਨਾ

Punjab Weather News; ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸ਼ਨੀਵਾਰ) ਮੌਸਮ ਬਦਲਣ ਵਾਲਾ ਹੈ। ਬਰਫੀਲੀਆਂ ਹਵਾਵਾਂ ਰੁਕ ਜਾਣਗੀਆਂ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਧੇਗਾ। ਚੰਡੀਗੜ੍ਹ ਮੌਸਮ ਵਿਗਿਆਨ…

Sukhbir Singh Badal ਨੇ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ…

Shiromani Akali Dal ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ…

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ‘ਵੁਜ਼ੂ’ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫ਼ੀ

Punjab News: ਅੰਮ੍ਰਿਤਸਰ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਕਿਨਾਰੇ ਬੈਠੇ ਇੱਕ ਨੌਜਵਾਨ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜੀ ਨਾਲ ਵਾਇਰਲ ਹੋ…

ਹੁਸ਼ਿਆਰਪੁਰ ‘ਚ ‘ਆਪ’ ਆਗੂ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਗੁਰਦੇਵ ਜੱਸਲ ਤੇ ਗੁਰਲਾਲ ਰੁੜਿਆਣਾ ਨੇ ਲਈ ਜ਼ਿੰਮੇਵਾਰੀ

Punjab News: ਆਮ ਆਦਮੀ ਪਾਰਟੀ (ਆਪ) ਦੇ ਆਗੂ ਬਲਵਿੰਦਰ ਸਿੰਘ ਦੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਿਆਣੀ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਮਰੀਕਾ…

Ad
Ad