by Amritpal Singh | Jul 23, 2025 8:41 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ...
by Amritpal Singh | Jul 23, 2025 8:24 PM
Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ (Parambans Singh Romana) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਜਿਸਨੇ...
by Amritpal Singh | Jul 23, 2025 8:12 PM
ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ...
by Amritpal Singh | Jul 23, 2025 8:05 PM
ਡੇਰਾਬੱਸੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੀ ਡਿੱਗਦੀ ਆਰਥਿਕਤਾ ਨੂੰ ਸਫਲਤਾਪੂਰਵਕ ਸਥਿਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੀ ਡੀ ਪੀ ਅਤੇ ਹੋਰ ਮੁੱਖ ਆਰਥਿਕ ਸੂਚਕ ਅੰਕਾਂ ਵਿੱਚ ਪੰਜਾਬ ਦੇ...
by Amritpal Singh | Jul 23, 2025 7:57 PM
ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ...