Punjab

ਚੰਡੀਗੜ੍ਹ ਹਵਾਈ ਅੱਡਾ ਨਹੀਂ ਹੋਵੇਗਾ ਬੰਦ, ਅਥਾਰਟੀ ਤੇ ਫੌਜ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ‘ਚ ਲਿਆ ਗਿਆ ਫੈਸਲਾ

Chandigarh Airport; ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ‘ਤੇ ਰੱਖ-ਰਖਾਅ ਦਾ ਕੰਮ 26 ਅਕਤੂਬਰ ਤੋਂ 18 ਨਵੰਬਰ ਤੱਕ ਚੱਲੇਗਾ। ਹਾਲਾਂਕਿ, ਇਸ ਸਮੇਂ ਦੌਰਾਨ ਹਵਾਈ ਅੱਡਾ ਪੂਰੀ ਤਰ੍ਹਾਂ ਬੰਦ ਨਹੀਂ ਹੋਵੇਗਾ। ਉਡਾਣਾਂ ਰੱਖ-ਰਖਾਅ ਦੇ ਕੰਮ ਦੇ ਨਾਲ-ਨਾਲ…

ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

Punjab Police: ਪੰਜਾਬ ਪੁਲਿਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ…

ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ, ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਸੱਦਾ

Punjab Cabinet Ministers: ਮੁੱਖ ਮੰਤਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ…

ਰਾਜਪਾਲ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕੀਤੀ, ਅਗਲੀ ਸਮੀਖਿਆ ਮੀਟਿੰਗ ਦਸੰਬਰ 2025 ‘ਚ ਹੋਵੇਗੀ

Budha Darya Rejuvenation Project: ਰਾਜਪਾਲ ਕਟਾਰੀਆ ਨੇ ਬੁੱਢਾ ਦਰਿਆ ਦੇ 14 ਕਿਲੋਮੀਟਰ ਦੇ ਹਿੱਸੇ ਦੀ ਤੁਰੰਤ ਹੱਦਬੰਦੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨੂੰ ਡਿਪਟੀ ਕਮਿਸ਼ਨਰ…

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ, ਭਲਕੇ 25 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂਆਤ

Punjab Flood-Affected Farmers: ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25…

DIG ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ, ਕਿਹਾ ਕਿ ਟੀਮ ਵਰਕ ਨਾਲ ਕੀਤਾ ਜਾਵੇਗਾ ਕੰਮ

Amritsar News: ਡੀ.ਆਈ.ਜੀ. ਸੰਦੀਪ ਗੋਇਲ ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ…

ਦਲਵਿੰਦਰਜੀਤ ਸਿੰਘ ਨੇ ਅੰਮ੍ਰਿਤਸਰ ਦੇ ਨਵੇਂ DC ਵਜੋਂ ਸੰਭਾਲਿਆ ਅਹੁਦਾ, ਸ਼ਹਿਰ ਦੇ ਵਿਕਾਸ ਨੂੰ ਦੇਣਗੇ ਨਵੀਂ ਦਿਸ਼ਾ

Amritsar DC Dalwinderjit Singh Charge ; ਦਲਵਿੰਦਰਜੀਤ ਸਿੰਘ (ਆਈਏਐਸ ਨੇ ਅੱਜ ਅੰਮ੍ਰਿਤਸਰ (Amritsar) ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅੰਮ੍ਰਿਤਸਰ ਪਹੁੰਚਣ ‘ਤੇ ਡਿਪਟੀ…

ਜਲੰਧਰ ‘ਚ ਪ੍ਰਵਾਸੀਆਂ ਵੱਲੋਂ ਰੇਲਗੱਡੀ ਦੀ ਭੰਨਤੋੜ ਦਾ ਮਾਮਲਾ, ਸਟੇਸ਼ਨ ‘ਤੇ ਜਾਇਜ਼ਾ ਲੈਣ ਪਹੁੰਚੇ ਪਰਗਟ ਸਿੰਘ ਦਾ ਬਿੱਟੂ ‘ਤੇ ਨਿਸ਼ਾਨਾ

Jalandhar News: ਜਨਸੇਵਾ ਐਕਸਪ੍ਰੈਸ ਰੇਲਗੱਡੀ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਵਿੱਚ ਵੱਡਾ ਵਿਵਾਦ ਹੋਇਆ ਸੀ। ਇਸਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿੱਚ ਯਾਤਰੀਆਂ…

ਇਮੀਗ੍ਰੇਸ਼ਨ ਏਜੰਟ ਰਣਜੀਤ ਐਵਨਯੂ ‘ਤੇ 75 ਵਿਦਿਆਰਥੀਆਂ ਨੂੰ ਲੱਖਾਂ ਦੀ ਠੱਗੀ ਦਾ ਇਲਜ਼ਾਮ, ਏਜੰਟ ਲਾਇਸੰਸ ਦੀ ਹੋਵੇਗੀ ਜਾਂਚ

Amritsar Fraud Case: ਨਿਰਵੈਲ ਨੇ ਦੱਸਿਆ, “ਪਾਸਪੋਰਟ ਅਤੇ ਮੈਡੀਕਲ ਕਰਵਾ ਕੇ ਵੀ ਉਨ੍ਹਾਂ ਨੇ ਬਾਅਦ ‘ਚ ਰੁਕਾਵਟਾਂ ਖੜੀਆਂ ਕਰ ਦਿੱਤੀਆਂ ਜਦੋਂ ਅਸੀਂ ਪੈਸੈ ਵਾਪਿਸ ਮੰਗੇ…

ਜਲੰਧਰ ‘ਚ ਚਾਰ ਦਿਨ ਪਹਿਲਾਂ ਫਾਇਰਿੰਗ ਕਰਨ ਵਾਲਾ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ, ਪੀੜਤ ਨੇ ਲਗਾਏ ਵਿਦੇਸ਼ ਭੱਜਣ ਦੇ ਇਲਜ਼ਾਮ

Jalandhar Firing Case Update: ਪਰਿਵਾਰ ਦਾ ਇਲਜ਼ਾਮ ਹੈ ਕਿ ਮੁਲਜ਼ਮਾਂ ਦੀ ਪਛਾਣ ਘਟਨਾ ਦੇ ਅੱਧੇ ਘੰਟੇ ਦੇ ਅੰਦਰ-ਅੰਦਰ ਹੋ ਗਈ ਸੀ, ਪਰ ਚਾਰ ਦਿਨ ਬੀਤ…

ਭਗਵੰਤ ਮਾਨ ਨੇ ਤਰਨਤਾਰਨ ਦੇ ਵੋਟਰਾਂ ਨੂੰ “ਸਾਫ਼ ਅਤੇ ਲੋਕ-ਅਧਾਰਤ ਰਾਜਨੀਤੀ” ਲਈ ‘ਆਪ’ ਦਾ ਸਮਰਥਨ ਕਰਨ ਦੀ ਕੀਤੀ ਅਪੀਲ

Punjab CM Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ,…

ਸੜਕਾਂ ਲਈ ਪੰਜਾਬ ਸਰਕਾਰ ਦਾ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਜਾਂਚ ‘ਤੇ 4 ਟੀਮਾਂ ਰੱਖਣਗੀਆਂ ਨਜ਼ਰ

Punjab Link Road CM Flying Squad formed; ਪੰਜਾਬ ਸਰਕਾਰ ਨੇ 19,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਦੇ ਕੰਮ ਦੀ ਨਿਗਰਾਨੀ ਲਈ ਇੱਕ ਨਵੀਂ…

ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ‘ਚ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਤੇ ਡਰੱਗ ਮਨੀ ਹੋਈ ਬਰਾਮਦ

Amritsar Drug Smuggler Husband-wife Arrested; ਅੰਮ੍ਰਿਤਸਰ ਦਿਹਾਤੀ ਦੇ ਅਜਨਾਲਾ ਇਲਾਕੇ ਵਿੱਚ, ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ…

ਚੰਡੀਗੜ੍ਹ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਨੂੰ ਅਹੁਦੇ ਤੋਂ ਹਟਾਇਆ, ਪੰਜਾਬ ਰਾਜਪਾਲ ਨੇ ਦਿੱਤੇ ਹੁਕਮ

Chandigarh Municipal Chief Engineer Sanjay Arora Transfer; ਚੰਡੀਗੜ੍ਹ ਨਗਰ ਨਿਗਮ ਦੇ ਅੰਦਰ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹੁਕਮਾਂ ਤੋਂ ਬਾਅਦ,…

ਰਾਜੋਆਣਾ ਨੂੰ ਲਿਆਂਦਾ ਗਿਆ ਪਟਿਆਲਾ ਡੈਂਟਲ ਕਾਲਜ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਨੂੰ ਕੀਤੀ ਖਾਸ ਅਪੀਲ

Balwant Singh Rajoana; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸ਼ੁੱਕਰਵਾਰ ਨੂੰ ਪਟਿਆਲਾ ਦੇ ਡੈਂਟਲ ਮੈਡੀਕਲ ਕਾਲਜ…

Ad
Ad