Punjab

ਜਲੰਧਰ ਵਿੱਚ ਨਗਰ ਨਿਗਮ ਦੇ ਵਾਹਨ ਨਾਲ ਵਾਪਰੀ ਘਟਨਾ

ਟੀਵੀ ਸੈਂਟਰ ਨੇੜੇ ਸੜਕ ਪਾਰ ਕਰਦੇ ਸਮੇਂ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ, ਜੋ…

ਸੜਕ ਹਾਦਸਾ! ਨਗਰ ਨਿਗਮ ਦੇ ਟਰੱਕ ਦੀ ਲਪੇਟ ‘ਚ ਆਇਆ ਵਿਅਕਤੀ, ਲੱਤ ‘ਤੇ ਲੱਗੀ ਭਿਆਨਕ ਸੱਟ

Jalandhar Road Accident; ਟੀਵੀ ਸੈਂਟਰ ਨੇੜੇ ਨਗਰ ਨਿਗਮ ਦੇ ਵਾਹਨ ਦੀ ਟੱਕਰ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਘਟਨਾ ਵਿੱਚ ਪੀੜਤ ਦੀ ਲੱਤ…

ਦਿਨ-ਦਿਹਾੜੇ ਬਦਮਾਸ਼ਾਂ ਨੇ ਕੀਤਾ ਵੱਡਾ ਕਾਂਡ! ਨੌਜਵਾਨ ‘ਤੇ ਗੋਲੀਆਂ ਨਾਲ ਕੀਤਾ ਹਮਲਾ, 1 ਦੋਸ਼ੀ ਚੜਿਆ ਪੁਲਿਸ ਅੜਿੱਕੇ

Phagwara in Firing; ਦਿਨੋਂ-ਦਿਨੀਂ ਸ਼ਰੇਆਮ ਗੁੰਡਾਗਰਦੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਵੀ ਬਦਮਾਸ਼ ਬਿਨਾਂ ਕਿਸੇ ਖੌਫ਼ ‘ਤੋਂ ਦਿਨ-ਦਿਹਾੜੇ…

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਸਮੇਤ ਸਥਾਨਕ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਜਾਇਬ ਘਰ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ…

ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ `ਚ ਉਤਸ਼ਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ – ਐਡਵੋਕੇਟ ਧਾਮੀ

ਅੰਮ੍ਰਿਤਸਰ– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ…

ਝੋਨੇ ‘ਚ ਕਾਲੇ ਦਾਣੇ ਨੇ ਕਿਸਾਨਾਂ ਦੀ ਵਧਾਈ ਚਿੰਤਾ, ਝਾੜ ‘ਚ ਘਾਟ ਦੀ ਪੂਰਤੀ ਲਈ ਸਰਕਾਰ ਤੋਂ ਲਗਾਈ ਮੱਦਦ ਦੀ ਗੁਹਾਰ

Punjab Peddy Session; ਰੋਪੜ ਦੀ ਦਾਣਾ ਮੰਡੀ ਦੇ ਵਿੱਚ ਜਿੱਥੇ ਇਸ ਵਕਤ ਵੱਡੇ ਪੱਧਰ ਉੱਤੇ ਝੋਨੇ ਦੀ ਫਸਲ ਦੀ ਆਮਦ ਹੋ ਰਹੀ ਹੈ। ਉੱਥੇ ਹੀ…

ਆਈ.ਪੀ.ਐਸ. ਪੂਰਨ ਕੁਮਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ 24 ਸਥਿਤ ਸੀਨੀਅਰ ਹਰਿਆਣਾ ਕੇਡਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਘਰ ਗਏ। ਕੁਮਾਰ ਦੀ ਪਤਨੀ,…

ਚਾਈਨਾ ਡੋਰ ਨਾਲ ਨੌਜਵਾਨ ਦੀ ਗਰਦਨ ਤੇ ਉਂਗਲਾਂ ‘ਤੇ ਲੱਗੇ ਕਟ, ਵਾਲ-ਵਾਲ ਬਚੀ ਜਾਨ

Chinese Manjha Injures Biker In Amritsar; ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਨਾਲ ਜੁੜੀ ਇੱਕ ਹੋਰ ਖ਼ਤਰਨਾਕ ਘਟਨਾ ਸਾਹਮਣੇ ਆਈ ਹੈ। ਜਸਕਰਨ ਪਾਲ ਸਿੰਘ,…

ਅੰਮ੍ਰਿਤਸਰ ਵਿੱਚ 12 ਤੋਂ 14 ਅਕਤੂਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ – 2.97 ਲੱਖ ਬੱਚਿਆਂ ਨੂੰ ਲਾਭ ਹੋਵੇਗਾ

Polio Free India: ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੋਲੀਓ ਨੂੰ ਰੋਕਣ ਲਈ 12 ਤੋਂ 14 ਅਕਤੂਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ…

ਨਵੇਂ ਅਕਾਲੀ ਦਲ ‘ਚ ਉੱਠੀ ਬਗਾਵਤ, ਤੇਜਿੰਦਰਪਾਲ ਸਿੰਘ ਸੰਧੂ ਨੇ ਦਿੱਤਾ ਵਰਕਿੰਗ ਕਮੇਟੀ ਤੋਂ ਅਸਤੀਫ਼ਾ

Tejinderpal Singh Sandhu News: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ’ਚ ਬਗਾਵਤੀ ਸੁਰ ਨਜ਼ਰ ਆਉਣ ਲੱਗੇ ਹਨ। ਦੱਸ ਦਈਏ ਕਿ ਤੇਜਿੰਦਰਪਾਲ ਸਿੰਘ ਸੰਧੂ ਨੇ ਨਵੇਂ ਬਣੇ…

ਫਾਜ਼ਿਲਕਾ ਗੁਰਦੁਆਰੇ ਵਿੱਚ ਪ੍ਰਧਾਨ ਨੂੰ ਲੈ ਕੇ ਝੜਪਾਂ,ਤਲਵਾਰਾਂ ਨਾਲ ਕੀਤਾ ਹਮਲਾ, 3 ਜ਼ਖਮੀ

Punjab News: ਅੱਜ ਸਵੇਰੇ ਫਾਜ਼ਿਲਕਾ ਦੇ ਸ਼੍ਰੋਮਣੀ ਭਗਤ ਨਾਮਦੇਵ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਝਗੜਾ ਹੋ ਗਿਆ। ਦੋ ਧੜਿਆਂ ਵਿੱਚ ਝੜਪ…

ਲੁਧਿਆਣਾ ਬੱਸ ਸਟੈਂਡ ‘ਤੇ ਨਸ਼ੇ ਦੀ ਹਾਲਤ ‘ਚ ਝੂਲਦੀ ਦਿਖੀ ਕੁੜੀ

Ludhiana News: ਬੀਤੀ ਰਾਤ ਲੁਧਿਆਣਾ ਦੇ ਬੱਸ ਸਟੈਂਡ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਦ੍ਰਿਸ਼ ਸਾਹਮਣੇ ਆਇਆ, ਜਿੱਥੇ ਇੱਕ ਲੜਕੀ ਨਸ਼ੇ ਦੀ ਹਾਲਤ ‘ਚ ਲੜਖੜਾਉਂਦੀ…

ਜਵੰਦਾ ਦੇ ਅੰਤਿਮ ਸੰਸਕਾਰ ‘ਤੇ ਕਲਾਕਾਰਾਂ ਦੇ ਫੋਨ ਚੋਰੀ: ਗਾਇਕ ਕੋਕਰੀ ਨੇ ਕਿਹਾ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ਇੱਕ ਹੈਰਾਨ ਕਰਨ ਵਾਲੀ ਘਟਨਾ…

ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ

Punjab Police: ਇਸ ਕਾਰਵਾਈ ਦੌਰਾਨ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। Moga Police Busted…

ਕੇਂਦਰ ਨੇ 44.40 ਕਰੋੜ ਰੁਪਏ ਦੇ ਮੁਫ਼ਤ ਕਣਕ ਦੇ ਬੀਜ ਭੇਜੇ, ਛੋਟੀ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲੇਗਾ ਸਹਾਰਾ

Punjab News: ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਕੇਂਦਰ ਸਰਕਾਰ ਨੇ ਪੰਜਾਬ ਦੇ ਪ੍ਰਭਾਵਿਤ…

Ad
Ad