Punjab

ਭਿੰਡਰਾਂਵਾਲੇ ਨੂੰ ਲੈਕੇ ਕੈਪਟਨ ਅਮਰਿੰਦਰ ਦਾ ਵੱਡਾ ਦਾਅਵਾ… ‘ਭਿੰਡਰਾਂਵਾਲੇ ਨਾਲ ਮੀਟਿੰਗ ਕਰਨਾ ਚਾਹੁੰਦੇ ਸੀ ਰਾਜੀਵ ਗਾਂਧੀ’

ਇਹ ਖ਼ੁਲਾਸਾ ਸੀਨੀਅਰ ਪੱਤਰਕਾਰ ਅਤੇ ਲੇਖਿਕਾ ਹਰਿੰਦਰ ਬਵੇਜਾ ਦੀ ਨਵੀਂ ਕਿਤਾਬ, ‘ਦੇਅ ਵਿੱਲ ਸ਼ੂਟ ਯੂ, ਮੈਡਮ: ਮਾਈ ਲਾਈਫ ਥਰੂ ਕਨਫਲਿਕਟ’ ਵਿੱਚ ਵਿਸਥਾਰ ਨਾਲ ਕੀਤਾ ਗਿਆ ਹੈ। ਇਹ ਕਿੱਸਾ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਨਵੀਂ…

ਜਲੰਧਰ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਿਹਾ- ਪੰਜਾਬ ਸਰਕਾਰ ਹੜ੍ਹ ਰਾਹਤ ‘ਚ ਅਸਫਲ, ਸ਼੍ਰੋਮਣੀ ਕਮੇਟੀ ਕਰੇਗੀ ਹਰ ਸੰਭਵ ਮਦਦ

Harjinder Singh Dhami: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ, ਜਲੰਧਰ ਦੀ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਨੇ ਹੜ੍ਹ ਪੀੜਤਾਂ ਦੀ ਸੇਵਾ ਲਈ ਸ਼੍ਰੋਮਣੀ ਗੁਰਦੁਆਰਾ…

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ

ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ,…

ਪ੍ਰਵਾਸੀ ਵੱਲੋਂ ਪੰਜਾਬੀ ਦੀ ਕੁੱਟਮਾਰ, ਪੁਲਿਸ ਨੇ ਪੀੜਤ ਨੂੰ ਹਿਰਾਸਤ ‘ਚ ਲਿਆ, ਵਿਰੋਧ ਪ੍ਰਦਰਸ਼ਨ

Amritsar prawasi assault fight ;ਅੰਮ੍ਰਿਤਸਰ ਦੀ ਵੱਲਾ ਸਬਜ਼ੀ ਮੰਡੀ ‘ਚ ਪੁਰਾਣੀ ਰੰਜਿਸ਼ ਤੇ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਕਾਰਨ ਦੋ ਧਿਰਾਂ ਵਿਚਕਾਰ ਵੱਡਾ ਝਗੜਾ ਖੜ੍ਹਾ ਹੋ…

ਲੁਧਿਆਣਾ ‘ਚ ਐਸਐਚਓ ਮੁਅੱਤਲ, ਸਬ-ਇੰਸਪੈਕਟਰ ਔਰਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਵਿੱਚ ਅਸਫਲ, ਪੁਲਿਸ ਕਮਿਸ਼ਨਰ ਨੇ ਵਿਭਾਗੀ ਜਾਂਚ ਦੇ ਵੀ ਦਿੱਤੇ ਹੁਕਮ

ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਟਿੱਬਾ ਪੁਲਿਸ ਸਟੇਸ਼ਨ ਦੇ ਐਸਐਚਓ ਸਬ-ਇੰਸਪੈਕਟਰ ਜਸਪਾਲ ਸਿੰਘ ਨੂੰ ਔਰਤਾਂ ਦੀਆਂ ਸ਼ਿਕਾਇਤਾਂ ਦਾ ਜਵਾਬ ਦੇਣ ਵਿੱਚ ਲਾਪਰਵਾਹੀ ਅਤੇ ਕੇਸ…

ਤਲਾਕ ਮਾਮਲੇ ਵਿੱਚ 30 ਲੱਖ ਰੁਪਏ ਦੀ ਰਿਸ਼ਵਤ ਮਾਮਲੇ ’ਚ ਬਠਿੰਡਾ ਦੇ ਜੱਜ CBI ਦੀ ਜਾਂਚ ਦੇ ਘੇਰੇ ’ਚ

Latest Punjab News: ਤਲਾਕ ਦੇ ਮਾਮਲੇ ਵਿੱਚ ਅਨੁਕੂਲ ਫੈਸਲੇ ਲਈ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਚੰਡੀਗੜ੍ਹ…

ਮਮਦੋਟ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ‘ਚ ਨਸ਼ੇ ਨੇ 2 ਦਿਨਾਂ ‘ਚ 4 ਨੌਜਵਾਨਾਂ ਦੀ ਲੈ ਲਈ ਜਾਨ

Firozpur News: ਮਮਦੋਟ ਬਲਾਕ ਦੇ ਪਿੰਡ ਲੱਖੋ ਕੇ ਬਹਿਰਾਮ ਵਿੱਚ ਪਿਛਲੇ 24 ਘੰਟਿਆਂ ਵਿੱਚ ਨਸ਼ਿਆਂ ਕਾਰਨ 3 ਮੌਤਾਂ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ…

ਲੁਧਿਆਣਾ ਵਿੱਚ ਲਗਜ਼ਰੀ ਕਾਰ ਨੂੰ ਲੱਗੀ ਅੱਗ

ਪੰਜਾਬ ਦੇ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਚੱਲਦੀ ਲਗਜ਼ਰੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ…

Bathinda bomb blast case: 19 ਸਾਲਾ ਗੁਰਪ੍ਰੀਤ ਸਿੰਘ ਨੇ ਅਦਾਲਤ ‘ਚ ਆਪਣਾ ਗੁਨਾਹ ਮੰਨਿਆ, 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ

Bathinda bomb blast case: 10 ਸਤੰਬਰ ਨੂੰ ਬਠਿੰਡਾ ਦੇ ਜੀਦਾ ਪਿੰਡ ਵਿੱਚ ਹੋਏ ਧਮਾਕੇ ਦੇ ਦੋਸ਼ੀ 19 ਸਾਲਾ ਗੁਰਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ…

4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ, ਕਈ ਥਾਵਾਂ ‘ਤੇ ਮੀਂਹ, ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਡਿੱਗਿਆ

Punjab Weather News: ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਤੋਂ ਵਿਦਾ ਹੋ ਗਿਆ ਹੈ। ਹਾਲਾਂਕਿ, ਮੰਗਲਵਾਰ ਰਾਤ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਇਲਾਕਿਆਂ ਵਿੱਚ ਥੋੜੀ ਜਿਹੀ…

AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਬਲਾਤਕਾਰ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਕੀਤਾ ਅਦਾਲਤ ਦਾ ਰੁਖ਼

Breaking News: ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਆਪਣੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਫਰਾਰ…

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਦਾ ਸ਼ਗਨ ਸਮਾਰੋਹ ਲੁਧਿਆਣਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ

Abhishek Sharma Sister Wedding: ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਦਾ ਸ਼ਗਨ ਸਮਾਰੋਹ ਮੰਗਲਵਾਰ ਰਾਤ ਨੂੰ ਪੰਜਾਬ ਦੇ ਲੁਧਿਆਣਾ ਵਿੱਚ ਹੋਇਆ। ਇਹ ਸਮਾਰੋਹ ਸਟਰਲਿੰਗ ਰਿਜ਼ੋਰਟ…

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab Police ਨੇ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। Yudh…

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Counter Intelligence (CI) Patiala: ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼…

ਦਰਦਨਾਕ ਹਾਦਸਾ! ਬਾਈਕ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ

Road Accident; ਕੱਥੂ ਨੰਗਲ ਤੋਂ ਚਵਿੰਡਾ ਦੇਵੀ ਰੋਡ ‘ਤੇ ਹੋਇਆ ਭਿਆਨਕ ਹਾਦਸਾ ਹੋਇਆ। ਜਿਥੇ ਕਿ ਇਕ ਮੋਟਰਸਾਈਕਲ ਅਤੇ ਟਿੱਪਰ ਦੇ ਵਿਚਕਾਰ ਹੋਈ। ਇਸ ਹਾਦਸੇ ‘ਚ…

Ad
Ad