Punjab

ਅਨੰਦਪੁਰ ‘ਚ ਤਾੜ-ਤਾੜ ਚੱਲੀਆਂ ਗੋਲੀਆ, ਅਣਪਛਾਤਿਆਂ ਨੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ

Firing in Anandpur Sahib; ਇਤਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਜਿੱਥੇ ਸੰਗਤ ਨਤਮਸਤਕ ਹੋਣ ਲਈ ਦੇਸਾਂ ਵਿਦੇਸ਼ਾ ਤੋਂ ਆਉਂਦੀ ਹੈ ਉੱਥੇ ਹੀ ਇਹ ਇਲਾਕਾ ਸ਼ਾਂਤ ਸੁਭਾਅ ਦੇ ਵਿਅਕਤੀਆਂ ਵਾਲਾ ਮਨਾਇਆ ਜਾਂਦਾ ਸੀ ਪਰ ਦੇਰ ਰਾਤ ਨੂੰ,…

ਕਾਨ੍ਹ ਸਿੰਘ ਨਾਭਾ ਦੇ ਮਹਾਨ ਕੋਸ਼ ਮਾਮਲੇ ‘ਚ ਵੱਡੀ ਕਾਰਵਾਈ, ਯੂਨੀਵਰਸਿਟੀ ਦੇ 2 ਅਧਿਕਾਰੀਆਂ ਨੂੰ ਕੀਤਾ ਸਸਪੈਂਡ, VC ਸਮੇਤ 4 ਖ਼ਿਲਾਫ਼ FIR ਦਰਜ

Punjabi University; ਥਾਣਾ ਅਰਬਨ ਅਸਟੇਟ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਅਤੇ ਪਬਲੀਕੇਸ਼ਨਜ਼ ਬਿਊਰੋ ਇੰਚਾਰਜ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਨਵਿੰਦਰ…

ਅਜਨਾਲਾ ਖੇਤਰ ‘ਚ ਰਾਹਤ ਕੰਮ ਜੰਗੀ ਪੱਧਰ ‘ਤੇ ਜਾਰੀ, 1 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ

Flood in Punjab; ਰਾਵੀ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਸਬ-ਡਵੀਜ਼ਨ ਅਜਨਾਲਾ ਅਤੇ ਲੋਪੋਕੇ ਦੇ ਕਈ ਪਿੰਡਾਂ ਵਿਚ ਹੜ੍ਹ ਆਉਣ ਕਾਰਨ ਪੈਦਾ ਹੋਏ ਹਾਲਾਤਾਂ…

“ਜੋਗੀ ਉੱਤਰ ਪਹਾੜੋਂ ਆਏ ਵੋਟਾਂ ਵਾਲ਼ੀ ਗੂੰਜ ਸੁਣ ਕੇ” MP ਰਾਘਵ ਚੱਢਾ ਨੇ ਹੜ੍ਹ ਪੀੜਤ ਇਲਾਕੇ ਦਾ ਕੀਤਾ ਦੌਰਾ

Punjab Floods: ਜਿੱਥੇ ਪਿਛਲੇ ਕੁਝ ਦਿਨਾਂ ਤੋਂ ਰਾਵੀ ਦਰਿਆ ਵੱਲੋਂ ਇਲਾਕੇ ਅੰਦਰ 40 ਤੋਂ 50 ਪਿੰਡਾਂ ਨੂੰ ਆਪਣੀ ਲਪੇਟ ਵਿਚ ਆਉਣਾ ਕਾਰਨ ਹੜ ਦੀ ਸਥਿਤੀ…

ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਅਜਨਾਲਾ ਪੁੱਜੇ ਸੁਖਬੀਰ ਸਿੰਘ ਬਾਦਲ

Punjab Floods News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ…

Tarn Taran News: ਪਿੰਡ ਬੁਰਜ ਪੂਹਲਾ ‘ਚ 2 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਹੋਈ ਮੌਤ

Tarn Taran News: ਤਰਨਤਾਰਨ ਦੇ ਪਿੰਡ ਬੁਰਜ ਪੂਹਲਾ ਦੇ 2 ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ…

ਸੂਫੀ ਗਾਇਕ ਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਬਣੇ ਦਾਦਾ, ਵੱਡੇ ਪੁੱਤਰ ਨਵਰਾਜ ਦੇ ਘਰ ‘ਚ ਗੂੰਜੀਆਂ ਕਿਲਕਾਰੀਆਂ

Navraj blessed with baby girl: ਸੂਫ਼ੀ ਗਾਇਕ ਅਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ…

ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਿਆ: ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

Punjab Flood: ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਸਵੇਰੇ 8:00 ਵਜੇ ਘੱਗਰ ਨਦੀ ਦਾ ਪਾਣੀ ਦਾ ਪੱਧਰ 70,000 ਕਿਊਸਿਕ ਨੂੰ…

ਪੰਜਾਬੀ ਯੂਨੀਵਰਸਿਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਅਤਿ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਜਥੇਦਾਰ ਗੜਗੱਜ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ…

CM ਮਾਨ ਨੇ ਸੱਦੀ ਅਧਿਕਾਰੀਆਂ ਅਤੇ ਮੰਤਰੀਆਂ ਦੀ ਮੀਟਿੰਗ; ਹੜ੍ਹ ਨਾਲ ਨਿਪਟਣ ਲਈ ਬਣਾਈ ਜਾਵੇਗੀ ਰਣਨੀਤੀ

Punjab News: ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਬਣੀ ਹੜ੍ਹ ਦੀ ਸਥਿਤੀ ਦੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਅੱਜ ਸੀਐਮ…

ਜੰਮੂ-ਪੰਜਾਬ ਵਿੱਚ ਹੜ੍ਹਾਂ ਕਾਰਨ ਅੱਜ 38 ਰੇਲਗੱਡੀਆਂ ਰੱਦ

Punjab Flood update: ਜੰਮੂ ਅਤੇ ਪੰਜਾਬ ਵਿੱਚ ਹੜ੍ਹਾਂ ਕਾਰਨ, ਸ਼ੁੱਕਰਵਾਰ ਲਈ ਜੰਮੂ ਰੂਟ ਦੀਆਂ 38 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਵੰਦੇ ਭਾਰਤ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ

Punjab News: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿਚ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ…

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਦਾ ਮਾਮਲਾ, CISF ਟੀਮਾਂ ਨੰਗਲ ਪੁੱਜਣੀਆਂ ਹੋਈਆਂ ਸ਼ੁਰੂ

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀਆਈਐਸਐਫ ਦੀਆਂ ਟੀਮਾਂ ਨੰਗਲ ਵਿਖੇ ਪੁੱਜਣੀਆਂ ਹੋਈਆਂ ਸ਼ੁਰੂ। ਅਧਿਕਾਰਤ ਤੌਰ ਤੇ 31…

Punjab News: ਹੜ੍ਹ ਅਲਰਟ ਵਿਚਾਲੇ ਸਿਹਤ ਵਿਭਾਗ ਵੱਲੋਂ ਪੰਜਾਬ ‘ਚ ਐਡਵਾਇਜ਼ਰੀ ਜਾਰੀ, ਪੜ੍ਹੋ…

Punjab News: ਪੰਜਾਬ ਵਿੱਚ ਇਸ ਵੇਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਜਿੱਥੇ ਲੋਕਾਂ ਨੂੰ ਹੜ੍ਹ ਦੀ ਮਾਰ ਝੱਲਣੀ…

2 ਸਤੰਬਰ ਤੱਕ ਹੜ੍ਹ ਦਾ ਖ਼ਤਰਾ ਜਾਰੀ, 4 ਜ਼ਿਲ੍ਹਿਆਂ ਵਿੱਚ ਮੀਂਹ ਲਈ ਰੈੱਡ ਅਲਰਟ; 350 ਪਿੰਡ ਹੜ੍ਹ ਦੀ ਲਪੇਟ ਵਿੱਚ

Punjab Weather: ਅੱਜ ਅਤੇ ਅਗਲੇ ਤਿੰਨ ਦਿਨ ਪੰਜਾਬ ਵਿੱਚ ਖ਼ਤਰਨਾਕ ਹਨ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ…

Ad
Ad